D.A.P ਖਾਦ ਨੂੰ ਲੈ ਕੇ -ਹੁਣ ਕਿਸਾਨਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਸਮਾਜ ਵਿੱਚ ਹੋ ਰਹੀਆਂ ਅਤੇ ਰਾਜਨੀਤੀ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਉਥਲ ਪੁਥਲਾਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਅਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਡੇ ਉਪਰਾਲੇ,ਅਤੇ ਸਰਕਾਰਾਂ ਨੇ ਕੁਝ ਅਜਿਹੇ ਕਿਸਾਨਾਂ ਲਈ ਵੱਡੇ ਐਲਾਨ ਕੀਤੇ ਹਨ ਜੋ ਕਿ ਉਨ੍ਹਾਂ ਦੀ ਆਰਥਿਕਤਾ ਨੂੰ ਵਧੀਆ ਕਾਰਗਰ ਸਾਬਤ ਹੋਣਗੇ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਵਿੱਚ ਡੀ ਏ ਪੀ ਖਾਦ ਨੂੰ ਲੈ ਕੇ ਕਿਸਾਨਾਂ ਵਿਚ ਬੜੀ ਹੀ ਉਥਲ ਪੁਥਲ ਮੱਚੀ ਹੋਈ ਹੈ ਕਿਉਂਕਿ ਇਸ ਦਾ ਕਾਰਨ ਇਹ ਹੈ ਕਿ ਡੀ ਏ ਪੀ ਖਾਦ ਸਟੇਡੀਅਮ ਵਿੱਚੋਂ ਮਿਲ ਹੀ ਨਹੀਂ ਰਹੀ।ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਝੋਨੇ ਦੀ ਵਾਢੀ ਕਰਨ ਮਗਰੋਂ ਕਿਸਾਨਾਂ ਆਪਣੀ ਮੁੜ ਤੋਂ ਦੁਬਾਰਾ ਦੂਜੀ ਫਸਲ ਬੀਜਣ ਲਈ ਡੀਏਪੀ ਖਾਦ ਦੀ ਵਰਤੋਂ ਕਰਨ ਲਈ ਤਿਆਰ ਹੈ ਪਰ ਉਨ੍ਹਾਂ ਨੂੰ ਸਰਕਾਰ ਵੱਲੋਂ ਡੀਏਪੀ ਖਾਦ ਨਹੀਂ ਮਿਲ ਰਹੀ ਇਸ ਦਾ ਕਾਰਨ ਇਹੀ ਹੈ ਕਿ ਕਿਸਾਨਾਂ ਨੇ ਆਪਣੇ ਹੱਕਾਂ ਲਈ ਕੁਝ ਅਜਿਹੇ ਵੱਡੇ ਐਲਾਨ ਕੀਤੇ। ਜਾਣਕਾਰੀ ਮੁਤਾਬਕ ਦੱਸਦੀਏ ਕਿ ਡੀਏਪੀ ਖਾਦ ਨੇਡ਼ੇ ਦੇ ਸਟੇਡੀਆਂ ਵਿਚੋਂ ਮਿਲ ਹੀ ਨਹੀਂ ਰਹੀ।ਜਿਵੇਂ ਕਿ ਤੁਹਾਨੂੰ ਵਧਾਈ ਨਾ ਮਿਲਣ ਕਰ ਕੇ ਹੁਕਮਾਂ ਦੀਅਾਂ ਫ਼ਸਲਾਂ ਪਛੜ ਰਹੀਆਂ ਉੱਥੇ ਹੀ ਕੁਝ ਅਜਿਹੀਆਂ ਆਰਥਿਕ ਤੰਗੀਆਂ ਨੂੰ ਲੈ ਕੇ ਕਿਸਾਨਾਂ ਇਸ ਲਈ ਬੜੀਆਂ ਮੁਸ਼ਕਲਾਂ ਪੈਦਾ ਹੋ ਰਹੀਆਂ ਹਨ
ਅਤੇ ਉਹ ਡੀ ਏ ਪੀ ਖਾਦ ਤੋਂ ਬਗ਼ੈਰ ਅਗਲੀ ਫਸਲ ਨਹੀਂ ਬੀਜ ਸਕਦੀ ਹੈ।ਉਥੇ ਹੀ ਕਿਸਾਨਾਂ ਨੇ ਰੋਸ ਪ੍ਰਦਰਸ਼ਨਾਂ ਦੁਬਾਰਾ ਦੱਸਿਆ ਹੈ ਕਿ ਕਿਸਾਨਾਂ ਦੇ ਹੱਕਾਂ ਸੱਚਾਈ ਉਥੇ ਹੀ ਕੁਝ ਅਜਿਹੀਆਂ ਵੱਡੀਆਂ ਗੱਲਾਂ ਨੂੰ ਲੈ ਕੇ ਆਏ ਦਿਨ ਹੀ ਚਰਚਾ ਦਾ ਵਿਸ਼ਾ ਬਣਿਆ ਰਹਿੰਦਾ ਹੈ।ਜਿੱਥੇ ਸਰਕਾਰ ਕਿਸਾਨਾਂ ਦੇ ਹੱਕਾਂ ਲਈ ਗੱਲ ਕਰਦੀ ਹੈ ਉੱਥੇ ਹੀ ਸਰਕਾਰ ਕੁਝ ਅਜਿਹੇ ਵੱਡੇ ਵਾਅਦੇ ਪੂਰੇ ਨਹੀਂ ਚਲਾਉਂਦੀ ਜਿਨ੍ਹਾਂ ਨਾਲ ਕਿਸਾਨਾਂ ਨੂੰ ਵੱਡੀਆਂ ਮੁਸ਼ਕਲਾਂ ਪੈਦਾ ਹੁੰਦੀਆਂ ਹਨ।ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !