ਪੰਜਾਬ ਵਿੱਚ ਨਵੀਂਆਂ ਭਰਤੀਆਂ ਦਾ ਅੈਲਾਨ-ਚਰਨਜੀਤ ਚੰਨੀ ਨੇ ਮੁੱਖ ਮੰਤਰੀ ਬਣਨ ਤੋਂ ਬਾਅਦ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਅਤੇ ਕੁਝ ਰਾਜਨੀਤੀ ਵਿਚ ਚੱਲ ਰਹੇ ਕੁਝ ਅਜਿਹੇ ਕੰਮਾਂ ਨੂੰ ਲੈ ਕੇ ਆਏ ਦਿਨ ਹੀ ਕੁਝ ਅਜਿਹੀਆਂ ਨਵੀਆਂ ਵੱਡੀਆਂ ਵਾਇਰਲ ਹੁੰਦੀਆਂ ਦਿਖਾਈ ਦਿੰਦੀਆਂ ਹਨ,ਅਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਪੰਜਾਬ ਦੇ ਨੌਜਵਾਨ ਮੁੰਡੇ ਕੁੜੀਆਂ ਦੇ ਭਵਿੱਖ ਲਈ ਵੱਡੇ ਉਪਰਾਲੇ ਆਏ ਦਿਨ ਹੀ ਚਰਚਾ ਦਾ ਵਿਸ਼ਾ ਬਣੇ ਰਹਿੰਦੇ ਹਨ।ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ ਤਾਂ ਜੋ ਤੁਹਾਨੂੰ ਸਮੇਂ ਸਿਰ ਅਸੀਂ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਅਹੁਦੇ ਨੂੰ ਸੰਭਾਲਦਿਆਂ ਹੀ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੁਝ ਵੱਡੇ ਐਲਾਨ ਕੀਤੇ ਗਏ ਹਨ ਅਤੇ ਕੁਝ ਅਜਿਹੇ ਸਿਸਟਮ ਵਿਚ ਸੁਧਾਰ ਕੀਤੇ ਗਏ ਹਨ ਜੋ ਕਿ ਲੋਕਾਂ ਲਈ ਵਧੀਆ ਕਾਰਗਰ ਸਾਬਤ ਹੋਣਗੇ।ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨੌਜਵਾਨ ਮੁੰਡੇ ਕੁੜੀਆਂ ਲਈ ਵਧੀਆ ਅਤੇ ਵੱਡੀਆਂ ਭਰਤੀਆਂ ਖੋਲ੍ਹੀਆਂ ਗਈਆਂ ਹਨ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਬਹੁਤ ਸਾਰੀਆਂ ਵਕੈਂਸੀਆਂ ਅਜਿਹੀਆਂ ਹੁੰਦੀਆਂ ਹਨ ਜਿਹੜੀਆਂ ਕਿ ਤੁਹਾਡੇ ਤੱਕ ਨਹੀਂ ਪਹੁੰਚ ਪਾਉਂਦੀ।ਅਗਰ ਤੁਸੀਂ ਇਨ੍ਹਾਂ ਦੀ ਜਾਣਕਾਰੀ ਵਧੇਰੇ ਤੌਰ ਤੇ ਚਾਹੁੰਦੇ ਹੋਣ ਤਾਂ ਸਾਡੇ ਪੇਜ ਉੱਤੇ ਸਾਰੀਆਂ ਨੋਟੀਫਿਕੇਸ਼ਨਾਂ ਦਿੱਤੀਅਾਂ ਗੲੀਅਾਂ ਹਨ ਤੁਸੀਂ ਜਾ ਕੇ ਚੈੱਕ ਕਰ ਸਕਦੇ ਹੋ।ਕੀ ਤੁਹਾਨੂੰ ਪਤਾ ਹੀ ਹੈ ਕਿ ਕੰਪਨੀ ਨੇ ਇਕ ਮੀਟਿੰਗ ਦੌਰਾਨ ਆਪਣੇ ਬਿਆਨਾਂ ਅਨੁਸਾਰ ਦੱਸਿਆ ਸੀ ਕਿ ਜਿਹੜੀਆਂ ਵੀ ਭਰਤੀਆਂ ਪੈਂਡਿੰਗ ਪਈਆਂ ਹਨ ਉਨ੍ਹਾਂ ਨੂੰ ਜਲਦ ਤੋਂ ਜਲਦ ਖੋਲ੍ਹਿਆ ਜਾਵੇਗਾ ।ਇਸ ਵਿੱਚ ਵੱਧ ਚੜ੍ਹ ਕੇ ਪੰਜਾਬ ਦੇ ਨੌਜਵਾਨ ਮੁੰਡੇ ਕੁੜੀਆਂ ਅਪਲਾਈ ਕਰ ਸਕਦੇ ਹਨ।ਜਿਸ ਵਿਚ ਚਰਨਜੀਤ ਚੰਨੀ ਨੇ ਦੱਸਿਆ ਹੈ ਕਿ ਅੱਠ ਸੌ ਤੋਂ ਜ਼ਿਆਦਾ ਜਿਹੜੀਆਂ ਭਰਤੀਆਂ ਪੈਂਡਿੰਗ ਪਈਆਂ ਹਨ ਉਨ੍ਹਾਂ ਨੂੰ ਜਲਦ ਤੋਂ ਜਲਦ ਖੋਲ੍ਹਿਆ ਜਾਵੇਗਾ ।ਜਿਸ ਵਿੱਚ ਜਾਣਕਾਰੀ ਮੁਤਾਬਕ ਦੱਸ ਦੇਈਏ ਕਿ ਪੰਜਾਬ ਵਿੱਚ ਖੁੱਲ੍ਹੀਆਂ ਇਹ ਅਸਾਮੀਆਂ ਪੰਜਾਬ ਰਾਜ ਸਹਿਕਾਰੀ ਬੈਂਕ ਦੀਆਂ ਖੁੱਲ੍ਹੀਆਂ ਹਨ ।
ਜਿਸ ਵਿੱਚ ਮੈਨੇਜਰ ਅਤੇ ਮੈਨੇਜਰ ਤੋਂ ਸੀਨੀਅਰ ਮੈਗਜ਼ੀਨ ਮੈਨੇਜਰ ਤੱਕ ਦੀਆਂ ਆਸਾਮੀਆਂ ਭਰੀਆਂ ਜਾਣਗੀਆਂ ਜਿਸ ਵਿਚ ਕੁੱਲ ਪੋਸਟਾਂ 856ਭਰੀਆਂ ਜਾਣਗੀਆਂ,ਪੰਜਾਬ ਸਰਕਾਰ ਨੇ ਇਹ ਵੱਡੀਆਂ ਅਸਾਮੀਆਂ ਦੀ ਅਨਾਊਸਮੈਂਟਾਂ ਘੋਸ਼ਣਾ ਕਰ ਦਿੱਤੀ ਗਈ ਹੈ।ਜਿਸ ਵਿੱਚ ਪੰਜਾਬ ਦੇ ਨੌਜਵਾਨ ਮੁੰਡੇ ਅਤੇ ਕੁੜੀਆਂ ਦੋਵੇਂ ਹੀ ਅਪਲਾਈ ਕਰ ਸਕਦੇ ਹਨ।ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਇਹ ਵੱਡੇ ਉਪਰਾਲਿਆਂ ਨੂੰ ਲੈ ਕੇ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਵਧੀਆ ਕਾਰਗਰ ਸਾਬਤ ਹੋਣਗੇ।ਅਤੇ ਹੋਰ ਵਧੇਰੇ ਤੌਰ ਤੇ ਜਾਣਕਾਰੀ ਲੈਣ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਕੁਮੈਂਟਾਂ ਵਿੱਚ ਜ਼ਰੂਰ ਦਿਉ।
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !