ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਇਹ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ।ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਵਿੱਚ ਆਏ ਦਿਨ ਹੀ ਇਨ੍ਹਾਂ ਵੱਡੀਆਂ ਚੋਰੀਆਂ ਨੂੰ ਲੈ ਕੇ ਵੀਡੀਓ ਵਾਇਰਲ ਹੁੰਦੀਆਂ ਰਹਿੰਦੀਆਂ ਹਨ।ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।ਅੱਜ ਦੀ ਇਹ ਮੰਦਭਾਗੀ ਘਟਨਾ ਸ਼ਹਿਰ ਬਟਾਲਾ ਤੋਂ ਇਕ ਸੁਨਿਆਰੇ ਦੀ ਦੁਕਾਨ ਤੋਂ ਸਾਹਮਣੇ ਆ ਰਹੀ ਹੈ ਜਿਥੇ ਕਿ ਇੱਕ ਦਿਨ ਦਿਹਾੜੇ ਚੋਰਾਂ ਨੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਜਿੱਥੇ ਕਿ ਜਾਣਕਾਰੀ ਮੁਤਾਬਕ ਦੱਸਦੀਏ ਕਿ ਉਨ੍ਹਾਂ ਨੇ ਇਕ ਸੁਨਿਆਰੇ ਦੀ ਦੁਕਾਨ ਵਿੱਚ ਵੜ ਕੇ ਦੁਕਾਨਦਾਰ ਦੇ ਮਾਲਕ ਨੂੰ ਨਾਜਾਇਜ਼ ਹਥਿਆਰਾ ਨਾਲ ਡਰਾ ਧਮਕਾ ਕੇ ਪੰਜਾਹ ਹਜ਼ਾਰ ਰੁਪਏ ਦੀ ਨਕਦ ਰਾਸ਼ੀ ਅਤੇ ਸੱਤ ਤੋਲੇ ਸੋਨਾ ਲੈ ਕੇ ਵਰਨਾ ਗੱਡੀ ਵਿੱਚ ਫ਼ਰਾਰ ਹੋ ਗਏ ਅਤੇ ਜਦੋਂ ਪੁਲਿਸ ਨੂੰ ਦੁਕਾਨਦਾਰਾਂ ਵੱਲੋਂ ਸਲਾਹ ਦਿੱਤੀ ਗਈ ਤਾਂ ਮੌਕੇ ਤੇ ਆ ਕੇ ਪੁਲਿਸ ਨੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਤਾਂ ਉਨ੍ਹਾਂ ਨੇ ਦੇਖਿਆ ਕਿ ਕਿਵੇਂ ਇਹ ਚੋਰ ਇਸ ਵਾਰਦਾਤ ਨੂੰ ਅੰਜਾਮ ਦੇ ਰਹੇ ਹਨ।ਜਾਣਕਾਰੀ ਮੁਤਾਬਕ ਦੱਸਦੀ ਹੈ ਕਿ ਪੰਜਾਬ ਵਿੱਚ ਇਹ ਚੋਰੀ ਦੀਆਂ ਵਾਰਦਾਤਾਂ ਦਿਨ ਬ ਦਿਨ ਵਧਦੀਆਂ ਜਾ ਰਹੀਆਂ ਹਨ ਅਤੇ ਅਜਿਹੇ ਚੋਰ ਲੁਟੇਰੇ ਸ਼ਰੇਆਮ ਬੇਖੌਫ ਘੁੰਮ ਰਹੇ ਹਨ।ਜਾਣਕਾਰੀ ਮੁਤਾਬਕ ਦੱਸਦੀ ਕਿ ਦੁਕਾਨਦਾਰ ਨੇ ਆਪਣੇ ਬਿਆਨਾਂ ਅਨੁਸਾਰ ਦੱਸਿਆ ਹੈ ਕਿ ਉਨ੍ਹਾਂ ਨੇ ਪਹਿਲਾਂ ਤਾਂ ਉਸ ਨੂੰ ਕਿਹਾ ਕਿ ਸਾਨੂੰ ਚਾਂਦੀ ਦੀਆਂ ਚੇਨਾਂ ਦਿਖਾਈਆਂ ਜਾਣ ਅਤੇ ਫਿਰ ਬਾਅਦ ਵਿੱਚ ਉਨ੍ਹਾਂ ਚੋਰਾਂ ਨੇ ਉਸ ਦੁਕਾਨਦਾਰ ਨੂੰ ਨਾਜਾਇਜ਼ ਤਰੀਕੇ ਨਾਲ ਰੱਖਿਆ ਹੋਇਆ ਪਿਸਤੌਲ ਕੱਢ ਕੇ ਦਿਖਾਇਆ
ਅਤੇ ਉਸ ਨੂੰ ਧਮਕੀਆਂ ਦਿੱਤੀਆਂ ਅਤੇ ਉਸ ਦੁਕਾਨਦਾਰ ਨੇ ਡਰਦੇ ਹੋਏ ਉਨ੍ਹਾਂ ਅੱਗੇ ਸਾਰਾ ਕੁਝ ਰੱਖ ਦਿੱਤਾ ਅਤੇ ਉਹ ਲੈ ਕੇ ਫ਼ਰਾਰ ਹੋ ਗਏ।ਅਤੇ ਪੁਲਸ ਪ੍ਰਸ਼ਾਸਨ ਵੱਲੋਂ ਪੂਰੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਦੁਕਾਨ ਦੇ ਲੱਗੇ ਹੋਏ ਸੀਸੀਟੀਵੀ ਕੈਮਰਿਆਂ ਵਿੱਚ ਉਨ੍ਹਾਂ ਚੋਰਾਂ ਦੀਆਂ ਤਸਵੀਰਾਂ ਦਿਖਾਈ ਦੇ ਰਹੀਆਂ ਹਨ।ਦੁਕਾਨਦਾਰ ਦੀ ਪ੍ਰਸ਼ਾਸਨ ਅੱਗੇ ਇਹੋ ਮੰਗ ਕੀਤੀ ਜਾਂਦੀ ਹੈ ਕਿ ਉਨ੍ਹਾਂ ਨੂੰ ਜਲਦ ਤੋਂ ਜਲਦ ਪਕੜਿਆ ਜਾਵੇ ਅਤੇ ਉਨ੍ਹਾਂ ਦਾ ਕੀਮਤੀ ਸਾਮਾਨ ਵਾਪਸ ਲੈ ਲਿਆ ਜਾਵੇ।ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !