BIG BREAKING:ਕੈਪਟਨ ਅਮਰਿੰਦਰ ਸਿੰਘ ਨੇ ਵੱਖਰੀ ਪਾਰਟੀ ਬਣਾਉਣ ਦਾ ਕੀਤਾ ਐਲਾਨ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਪਲੇਟਫਾਰਮ ਬਣ ਚੁੱਕਿਆ ਹੈ ਸਮਾਜ ਵਿੱਚ ਹੋ ਰਹੀਆਂ ਅਤੇ ਕੁਝ ਰਾਜਨੀਤੀ ਵਿੱਚ ਚੱਲ ਰਹੀਆਂ ਅਜਿਹੀਆਂ ਉੱਥਲਾਂ-ਪੁੱਥਲਾਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹੀਆਂ।ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਸਾਡੇ ਪੇਜ ਤੇ ਪਹਿਲੀ ਵਾਰ ਆਏ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਸਮੇਂ ਸਿਰ ਦਿੰਦੇ ਰਹੀੇਏ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਰਾਜਨੀਤੀ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਹਲਚਲਾਂ ਨੂੰ ਲੈ ਕੇ ਆਏ ਦਿਨ ਹੀ ਕੁਝ ਅਜਿਹੀਆਂ ਵੱਡੀਆਂ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਕਾਂਗਰਸ ਪਾਰਟੀ ਵਿੱਚ ਚੱਲ ਰਹੇ ਅੰਦਰੂਨੀ ਕਲੇਸ਼ਾਂ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਨੇ ਕੁਝ ਅਜਿਹੇ ਫੈਸਲ ਅਤੇ ਜਿਸ ਨਾਲ ਉਨ੍ਹਾਂ ਨੇ ਕਾਂਗਰਸ ਪਾਰਟੀ ਛੱਡਣ ਦਾ ਫ਼ੈਸਲਾ ਲਿਆ ਅਤੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਅਤੇ ਕੁਝ ਅਜਿਹੀਆਂ ਗੱਲਾਂ ਨੂੰ ਲੈ ਕੇ ਉਨ੍ਹਾਂ ਨੇ ਕਾਂਗਰਸ ਪਾਰਟੀ ਨੂੰ ਛੱਡ ਦਿੱਤਾ ਅਤੇ ਕਾਂਗਰਸ ਪਾਰਟੀ ਵਿੱਚ ਕੁਝ ਅਜਿਹੇ ਚਾਬੀ ਹੀ ਸਹੀ ਚਲਦੇ ਰਹਿੰਦੇ ਹਨ ਇਹ ਆਪਣੀਆਂ ਸੀਟਾਂ ਨੂੰ ਅਤੇ ਕੁਰਸੀ ਤੇ ਆਪਣਾ ਹੱਕ ਜਮਾਈ ਰੱਖਣ ਲਈ ਕੁਝ ਅਜਿਹੀਆਂ ਗੱਲਾਂ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਲੀਡਰ ਆਏ ਦਿਨ ਹੀ ਚਰਚਾ ਦਾ ਵਿਸ਼ਾ ਬਣੇ ਰਹਿੰਦੇ ਹਨ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਹੁਣ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਅਹੁਦੇ ਨੂੰ ਸੰਭਾਲਦਿਆਂ ਕੁਝ ਅਜਿਹੇ ਵੱਡੇ ਐਲਾਨ ਕੀਤੇ ਅਤੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਕੁੱਝ ਅਜਿਹੀਆਂ ਗੱਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਪਣੇ ਅਹੁਦੇ ਤੇ ਬੜੀ ਹੀ ਕਾਰਗੁਜ਼ਾਰੀ ਨਾਲ ਕੰਮ ਕਰ ਰਹੇ ਹਨ।ਉੱਥੇ ਹੀ ਕੁਝ ਅਜਿਹੀਆਂ ਗੱਲਾਂ ਨੂੰ ਲੈ ਕੇ ਸਾਬਕਾ ਕੈਪਟਨ ਅਮਰਿੰਦਰ ਸਿੰਘ ਉਸ ਨੇ ਆਪਣੀ ਸਿਸਟਮ ਵਿੱਚ ਪਕੜ ਬਣਾਈ ਰੱਖਣ ਲਈ ਮਿਲੇ ਸੂਤਰਾਂ ਅਨੁਸਾਰ ਆਪਣੀ ਅਲੱਗ ਤੋਂ ਇਕ ਪਾਰਟੀ ਬਣਾਉਣ ਦਾ ਫ਼ੈਸਲਾ ਕੀਤਾ।ਅਤੇ ਪੂਰੇ ਪੰਜਾਬ ਵਿੱਚ ਹੀ ਇਹ ਗੱਲ ਬੜੇ ਹੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ।
ਅਤੇ ਉਨ੍ਹਾਂ ਨੇ ਕੁਝ ਅਜਿਹੇ ਵੱਡੇ ਐਲਾਨ ਕੀਤੇ ਵੱਡੇ ਖੁਲਾਸੇ ਕੀਤੇ ਜਿੱਥੇ ਉਨ੍ਹਾਂ ਨੇ ਆਪਣੇ ਬਿਆਨਾਂ ਅਨੁਸਾਰ ਕਿਹਾ ਹੈ ਕਿ ਉਨ੍ਹਾਂ ਬੀਜੇਪੀ ਤੇ ਅਕਾਲੀ ਦਲ ਦੇ ਬਾਗ਼ੀਆਂ ਨਾਲ ਗੱਠਜੋੜ ਕਰਨ ਦੇ ਵੀ ਸੰਕੇਤ ਦਿੱਤੇ।ਅਤੇ ਉਨ੍ਹਾਂ ਨੇ ਕੁਝ ਅਜਿਹੇ ਵੱਡੇ ਖੁਲਾਸੇ ਵੀ ਕੀਤੇ ਕਿ ਚੈਨਲ ਦੇ ਇੰਟਰਵਿਊ ਦੌਰਾਨ ਉਨ੍ਹਾਂ ਨੇ ਕਿਹਾ ਕਿ ਬੀਜੇਪੀ ਸੰਪਰਦਾਈ ਪਾਰਟੀ ਨਹੀਂ ਹੈ ਅਤੇ ਹੋਰ ਵੀ ਕੁਝ ਵਿਚਾਰ ਵਟਾਂਦਰਿਆਂ ਨਾਲ ਆਪਣੇ ਵੱਡੇ ਐਲਾਨ ਕੀਤੇ।ਇਨ੍ਹਾਂ ਖ਼ਬਰਾਂ ਨੂੰ ਹੋਰ ਵਧੇਰੇ ਤੌਰ ਤੇ ਜਾਣਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !