ਚੋਰ ਆਪਣੇ ਲਈ ਕੱਪੜੇ ਚੋਰੀ ਕਰਨ ਲਈ ਹੋਏ ਹਨ ਮਜਬੂਰ

Viral Update

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਚੋਰੀ ਦੀਆਂ ਅਫਵਾਹਾਂ ਨੂੰ ਲੈ ਕੇ ਆਈ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ।ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੀ ਚੈਨਲ ਤੇ ਆਏ ਹੋ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਏ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੀ ਰਹੀੇਏ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਦੇਸ਼ ਵਿਚ ਆਏ ਦਿਨ ਹੀ ਧੂਰੀ ਦੇ ਮਾਮਲਿਆਂ ਨੂੰ ਲੈ ਕੇ ਵੱਡੇ ਫ਼ਸਾਦ ਖਡ਼੍ਹੇ ਹੁੰਦੇ ਹਨ ਅਤੇ ਕੁਝ ਅਜਿਹੇ ਲੋਕਾਂ ਦੀ ਵੱਡੇ ਨੁਕਸਾਨ ਹੁੰਦੇ ਹਨ ਅਤੇ ਅਜਿਹੇ ਵੱਡੇ ਨਕਾਬਪੋਸ਼ ਲੁਟੇਰੇ ਘਰ ਦਾ ਸਾਰਾ ਸਾਮਾਨ ਲੈ ਕੇ ਫ਼ਰਾਰ ਹੋ ਜਾਂਦੇ ਹਨ।ਅਜਿਹੀ ਇਕ ਤਾਜ਼ਾ ਖਬਰ ਸਾਹਮਣੇ ਨਿਕਲ ਗਈ ਹੈ ਰੋਹਤਕ ਜਿੱਥੇ ਇਕ ਘਰ ਵਿਚ ਇਕ ਨਕਾਬਪੋਸ਼ ਲੁਟੇਰਾ ਅੰਦਰ ਪਹੁੰਚਦਾ ਹੈ ਅਤੇ ਪਰਿਵਾਰ ਨੂੰ ਕੁਝ ਅਜਿਹੇ ਨਸ਼ੀਲੇ ਪਦਾਰਥ ਸੁਣਾਉਂਦਾ ਹੈ ਜਿਸ ਨਾਲ ਪਰਿਵਾਰ ਸਾਰਾ ਸੁੱਤਾ ਹੀ ਰਹਿ ਜਾਂਦਾ ਹੈ ਅਤੇ ਜਦੋਂ ਸਵੇਰ ਨੂੰ ਉੱਠਦੇ ਹਨ ਤਾਂ ਉਨ੍ਹਾਂ ਦੀ ਘਰ ਵਿੱਚ ਇੱਧਰ ਉੱਧਰ ਸਾਮਾਨ ਖਿੱਲਰਿਆ ਦਿਖਾਈ ਦਿੰਦਾ ਹੈ।ਮਿਲੀ ਜਾਣਕਾਰੀ ਮੁਤਾਬਕ ਦੱਸਦੀ ਹੈ ਕਿ ਪਰਿਵਾਰ ਦੇ ਬਿਆਨਾਂ ਅਨੁਸਾਰ ਇਹ ਪਤਾ ਲੱਗਿਆ ਹੈ ਕਿ ਉਸ ਘਰ ਵਿੱਚ ਉਹ ਚੋਰ ਮੇਨ ਗੇਟ ਤੋਂ ਅੰਦਰ ਦਾਖ਼ਲ ਹੁੰਦਾ ਹੈ।ਅਤੇ ਘਰ ਵਿਚੋਂ ਕੀਮਤੀ ਸਾਮਾਨ ਚੁਰਾ ਕੇ ਅਤੇ ਹੋਰ ਨਕਦੀ ਰਾਸ਼ੀ ਚੁਰਾ ਕੇ ਫਿਰ ਉਹ ਘਰ ਦੇ ਨਾਲ ਲਗਦੀ ਕੱਪੜੇ ਦੀ ਦੁਕਾਨ ਵਿੱਚ ਦਾਖ਼ਲ ਹੋ ਕੇ ਸਾਮਾਨ ਗੱਲੇ ਵਿਚ ਪਿਆ ਪੈਸਾ ਤਕਰੀਬਨ ਤੀਹ ਹਜ਼ਾਰ ਪਿਆ ਅਤੇ ਕੁਝ ਹੋਰ ਨਗਦੀ ਚੀਜ਼ਾਂ ਅਤੇ ਆਵਦੇ ਪਹਿਨਣ ਵਾਸਤੇ ਕੁਝ ਕੀਮਤੀ ਕੱਪੜੇ ਲੈ ਕੇ ਫਰਾਰ ਹੋ ਜਾਂਦਾ ਹੈ।ਵੀਡੀਓ ਵਿੱਚ ਦਿਖਾਈ ਦੇ ਰਿਹਾ ਇਹ ਨਕਾਬਪੋਸ਼ ਲੁਟੇਰਾ ਉਹੀ ਹੈ ਜਿਹੜਾ ਕਿ ਇਸ ਕਾਰਨ ਵਿਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।

ਅਤੇ ਘਰ ਦੇ ਪਰਿਵਾਰ ਨੇ ਜਦੋਂ ਇਸ ਗੱਲ ਦਾ ਸਵੇਰੇ ਪਤਾ ਲਗਦਾ ਹੈ ਤਾਂ ਉਨ੍ਹਾਂ ਨੇ ਪੁਲਸ ਥਾਣੇ ਵਿਚ ਰਿਪੋਰਟ ਕਰਵਾਈ ਅਤੇ ਕੁਝ ਅਜਿਹੇ ਕਾਰਨਾਂ ਕਰਕੇ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਰੈਲੀਆਂ ਦੌਰਾਨ ਪੁਲੀਸ ਪ੍ਰਸ਼ਾਸਨ ਵੀ ਰੈਲੀਆਂ ਵਿਚ ਲੱਗੇ ਹੋਏ ਹਨ ਅਤੇ ਪੁਲਸ ਪ੍ਰਸ਼ਾਸਨ ਨੂੰ ਸਮੇਂ ਸਿਰ ਉੱਥੇ ਨਹੀਂ ਪਹੁੰਚ ਸਕਿਆ ਅਤੇ ਅਜੇ ਤੱਕ ਕੋਈ ਵੀ ਕਾਰਵਾਈ ਨਹੀਂ ਹੋਈ।ਇਸ ਪਰਿਵਾਰ ਦੀ ਇਹੋ ਮੰਗ ਹੈ ਕਿ ਉਨ੍ਹਾਂ ਨੂੰ ਜਲਦ ਤੋਂ ਜਲਦ ਇਨਸਾਫ ਦਿਵਾਇਆ ਜਾਵੇ ਅਤੇ ਅਜਿਹੇ ਨਕਾਬਪੋਸ਼ ਲੁਟੇਰਿਆਂ ਨੂੰ ਪਕੜਿਆ ਜਾਵੇ।ਇਹ ਸਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *