ਆਪ ਸਭ ਨੂੰ ਪਤਾ ਹੀ ਹੈ ਕਿ ਬੀਤੇ ਦਿਨ ਦਿੱਲੀ ਦੇ ਵਿੱਚ ਇੱਕ ਘਟਨਾ ਵਾਪਰੀ ਹੈ ਜੋ ਸਿੰਘੂ ਵੋਟਰ ਦੇ ਉੱਤੇ ਕਿਸਾਨ ਮੋਰਚਾ ਲਗਾਈ ਬੈਠੇ ਸਨ ਉਸ ਜਗ੍ਹਾ ਦੇ ਤੀਕ ਵਿਅਕਤੀ ਗੁਰੂ ਗ੍ਰੰਥ ਸਾਹਿਬ ਦੀ ਬੇਅਬਦੀ ਕਾਰਨ ਪਹੁੰਚਿਆ ਸੀ ਅਤੇ ਉਸ ਨੂੰ ਮੌਕੇ ਤੇ ਉੱਥੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਗ੍ਰਿਫ਼ਤਾਰੀ ਕਰਨ ਤੋਂ ਬਾਅਦ ਉਸ ਦੇ ਨਾਲ ਬਹੁਤ ਹੀ ਮਾੜਾ ਸਲੂਕ ਕੀਤਾ ਗਿਆ ਹੈ ਜੋ ਕਿ ਉਸ ਨੂੰ ਕਤਲ ਕਰਕੇ ਉਸ ਨੂੰ ਇੱਕ ਟੰਗਿਆ ਗਿਆ ਹੈ ਅਤੇ ਉਸ ਦੇ ਹੱਥ ਪੈਰ ਵੱਢ ਦਿੱਤੇ ਗਏ ਹਨ ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਬਹੁਤੀ ਜ਼ਿਆਦਾ ਵਾਇਰਲ ਹੋ ਰਹੀ ਹੈ ਅਤੇ ਇਸ ਦੇ ਚਲਦੇ ਹੋਏ ਇੱਕ ਅਮਨ ਸਿੰਘ ਜੋ ਕਿ ਨਿਹੰਗ ਸਿੰਘ ਹੈ ਉਸਦੇ ਨਾਲ ਗੱਲਬਾਤ ਕੀਤੀ ਗਈ ਜਦੋਂ ਇੱਕ ਪੱਤਰਕਾਰ ਨੇ ਉਸ ਨਹੀਂ ਜੇ ਸਿੰਘ ਨਾਲ ਗੱਲਬਾਤ ਕੀਤੀ ਗਈ
ਤਾਂ ਪੱਤਰਕਾਰ ਨੇ ਕੀਤੇ ਤਿੱਖੇ ਸਵਾਲ ਪੁਦੀਨਾ ਤਿੱਖੇ ਸਵਾਲਾਂ ਦੇ ਕਾਰਨ ਬਹੁਤ ਸਾਰੇ ਜਵਾਬ ਸਾਹਮਣੇ ਆਏ ਜੇਕਰ ਤੁਸੀਂ ਇਸ ਗੱਲਬਾਤ ਨੂੰ ਸੁਣਨਾ ਚਾਹੁੰਦੇ ਹੋ ਤਾਂ ਨੀਚੇ ਦਿੱਤੇ ਗਏ ਲਿੰਕ ਉ ੱਤੇ ਕਲਿੱਕ ਕਰੋ ਨਦੀ ਪੂਰੀ ਵੀਡੀਓ ਨੂੰ ਦੇਖ ਸਕਦੇ ਹੋ ਅਤੇ ਜੋ ਅਮਨ ਸਿੰਘ ਨਿਹੰਗ ਸਿੰਘ ਹੈ ਉਸ ਨੇ ਬਹੁਤ ਸਾਰੇ ਜਵਾਬ ਦਿੱਤੇ ਉਨ੍ਹਾਂ ਨੇ ਕਹਿਣਾ ਹੈ ਕਿ ਇਸੇ ਤਰ੍ਹਾਂ ਹੀ ਇਹ ਧੰਦਾ ਚਲਦਾ ਰਹੇਗਾ ਜੇਕਰ ਗੁਰੂ ਗ੍ਰੰਥ ਸਾਹਿਬ ਦੀ ਬੇਅਬਦੀ ਹੋਵੇਗੀ ਤੇ ਇਨ੍ਹਾਂ ਜ਼ਾਲਮਾਂ ਅਤੇ ਅਸੀਂ ਇਸ ਤਰ੍ਹਾਂ ਹੀ ਜ਼ੁਲਮ ਢਾਹੁਣ ਹੈ ਆਦੀਸ਼ ਬਾਰੇ ਤੁਹਾਡੀ ਕੀ ਰਾਇ ਹੈ ਆਪਣੀ ਰਾਇ ਜ਼ਰੂਰ ਇੱਕ ਵਾਰ ਦਿਓ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !