ਆਪ ਸਭ ਨੂੰ ਦੱਸਦੀ ਕਿ ਜੋ ਦਿੱਲੀ ਵਿਚ ਬੀਤੇ ਦਿਨ ਹੀ ਇੱਕ ਘਟਨਾ ਵਾਪਰੀ ਹੈ ਉਸਦੀ ਚੱਲਦੇ ਹੋਏ ਸਾਨੂੰ ਬਹੁਤ ਸਾਰੀਆਂ ਵੀਡੀਓ ਦੇਖਣ ਨੂੰ ਮਿਲ ਰਹੀਆਂ ਹਨ ਜਿਸ ਤਰ੍ਹਾਂ ਉਹ ਵਿਅਕਤੀ ਦਿੱਲੀ ਬਾਰਡਰ ਦੇ ਉੱਚੇ ਸੰਯੁਕਤ ਕਿਸਾਨ ਮੋਰਚੇ ਦੇ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਪਹੁੰਚੇ ਸੀ ਅਤੇ ਉਸ ਨੂੰ ਮੌਕੇ ਦੇ ਉੱਤੇ ਗ੍ਰਿਫਤਾਰ ਕੀਤਾ ਗਿਆ ਅਤੇ ਉਸ ਨੂੰ ਸਿਰਫ਼ ਬਹੁਤ ਹੀ ਮੰਦਭਾਗਾ ਸਲੂਕ ਵੀ ਕੀਤਾ ਗਿਆ ਹੈ ਜੋ ਕਿ ਉਸ ਦੀ ਗਲਤੀ ਦੇ ਚੱਲਦੇ ਹੋਈ ਕੀਤਾ ਗਿਆ ਹੈ ਅਤੇ ਨਿਹੰਗ ਸਿੰਘਾਂ ਨੇ ਉਸਦੀਆਂ ਖ਼ਿਲਾਫ਼ ਬਹੁਤ ਸਾਰੀਆਂ ਵੀਡੀਓ ਵੀ ਵਾਇਰਲ ਕੀਤੀਆਂ ਹਨ ਅਤੇ ਉਸ ਵਿਅਕਤੀ ਨੇ ਖੁਦ ਹੀ ਮੰਨਿਆ ਹੈ ਕਿ ਮਾਪੇ ਏਸੀ ਦੇ ਕਰਕੇ ਇਹ ਘਟਨਾ ਨੂੰ ਅੰਜਾਮ ਦੇ ਰਿਹਾ ਸੀ ਅਤੇ ਨਿਹੰਗ ਸਿੰਘਾਂ ਨੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਉਸ ਦੇ ਅੰਗ ਅੰਗ ਕੱਟ ਕੇ ਟੰਗ ਦਿੱਤੀ ਅਤੇ ਹੁਣ ਉਨ੍ਹਾਂ ਨਿਹੰਗ ਸਿੰਘਾਂ ਦੇ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਉਨ੍ਹਾਂ ਦੀ ਪੜਤਾਲ ਵੀ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਦੇ ਚਲਦੇ ਇੱਕ ਸੋਸ਼ਲ ਮੀਡੀਆ ਤੇ ਇਕ ਕਲਰ ਕੋਡਿੰਗ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ
ਜੇਕਰ ਤੁਸੀਂ ਵੀ ਉਸ ਖਬਰ ਰਿਕਾਰਡਿੰਗ ਨੂੰ ਸੁਣਨਾ ਚਾਹੁੰਦੇ ਹੋ ਤਾਂ ਨੀਚੇ ਦਿੱਤੇ ਗਏ ਲਿੰਕ ਉ ੱਤੇ ਕਲਿੱਕ ਕਰ ਸਕਦੇ ਹੋ ਅਤੇ ਪੂਰੀ ਕਲਰ ਕੋਡਿੰਗ ਨੂੰ ਸੁਣ ਸਕਦੇ ਹੋ ਇੱਥੇ ਇਕ ਪੱਤਰਕਾਰ ਨੇ ਨਿਹੰਗ ਸਿੰਘਾਂ ਦੇ ਸੀਨੀਅਰ ਆਗੂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਦੋਸ਼ੀਆਂ ਨੂੰ ਸਜ਼ਾ ਮਿਲੇਗੀ ਅਤੇ ਪੁਲਸ ਦੇ ਨਾਲ ਵੀ ਗੱਲਬਾਤ ਕੀਤੀ ਗਈ ਹੈ ਤੁਹਾਡੀ ਇਸ ਬਾਰੇ ਕੀ ਵਿਚਾਰ ਹਨ ਕਿ ਇਨ੍ਹਾਂ ਦੋਸ਼ੀਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ ਜੋ ਨਿਹੰਗ ਸਿੰਘ ਹਨ ਜਾਂ ਜੋ ਦੋਸ਼ੀ ਨੇ ਇਹ ਘਟਨਾ ਨੂੰ ਅੰਜਾਮ ਦਿੱਤਾ ਸੀ ਜੋ ਉਸ ਦੀ ਗਲਤੀ ਹੈ ਇਸ ਬਾਰੇ ਤੁਸੀਂ ਆਪਣੇ ਇੱਕ ਵਾਰ ਵਿਚਾਰ ਜ਼ਰੂਰ ਦਿਓ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !