ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਅਤੇ ਕੁਝ ਅਜਿਹੀਆਂ ਕੁਦਰਤੀ ਘਟਨਾਵਾਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਆਖਰ ਤੁਸੀਂ ਪਹਿਲੀ ਵਾਰ ਸਾਡੀ ਪੇਜ ਤੇ ਆਏ ਹੋ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਏ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹਿੇਏ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਕੁਦਰਤ ਕਿਸੇ ਮੌਕੇ ਵੀ ਕਿਸੇ ਵੀ ਅਜਿਹੇ ਮੌਕੇ ਤੇ ਆਪਣਾ ਕਹਿਰ ਬਰਸਾ ਹੀ ਜਾਂਦੀ ਹੈ ਅਤੇ ਉਨ੍ਹਾਂ ਕੁਦਰਤੀ ਘਟਨਾਵਾਂ ਨੂੰ ਰੋਕਣ ਲਈ ਸਾਡੇ ਕੋਲ ਕੋਈ ਵੀ ਜ਼ਰੀਆ ਨਹੀਂ ਹੁੰਦਾ ਅਤੇ ਉਹ ਕਦੇ ਜਿਹਾ ਬੇਖੌਫ਼ ਕੰਮ ਕਰ ਜਾਂਦੀਆਂ ਹਨ ਜਿਸ ਦਾ ਸਾਨੂੰ ਕੋਈ ਵੀ ਅੰਦਾਜ਼ਾ ਨਹੀਂ ਹੁੰਦਾ ਅਜਿਹੀ ਹੀ ਘਟਨਾ ਵਾਪਰੀ ਇਸ ਮਜ਼ਦੂਰ ਪਰਿਵਾਰ ਨਾਲ ਜਿੱਥੇ ਕਿ ਇਨ੍ਹਾਂ ਨੇ ਆਪਣੀ ਧੀ ਦੇ ਵਿਆਹ ਤਰਨ ਲਈ ਕਰਜ਼ਾ ਚੁੱਕ ਕੇ ਸਾਰਾ ਦਾਜ ਦਾ ਸਾਮਾਨ ਇਕੱਠਾ ਕੀਤਾ ਸੀ ਅਤੇ ਕੁਝ ਦਿਨ ਬਾਅਦ ਹੀ ਉਸ ਦੇ ਘਰ ਤੇ ਅਜਿਹਾ ਕਹਿਰ ਵਾਪਰਿਆ ਜਿਸ ਨਾਲ ਉਸ ਦੇ ਸਾਰੇ ਪਰਿਵਾਰ ਦੀ ਰੂਹ ਕੰਬ ਉੱਠੀ।ਇਹ ਘਟਨਾ ਵਾਪਰੀ ਉਸ ਵੇਲੇ ਜਦੋਂ ਖਰਾਬ ਮੌਸਮ ਕਾਰਨ ਕੁਦਰਤ ਨੇ ਅਜਿਹਾ ਕਹਿਰ ਵਰਸਾਇਆ ਅਤੇ ਉਨ੍ਹਾਂ ਦੇ ਘਰ ਉੱਤੇ ਕੁਦਰਤੀ ਬਿਜਲੀ ਡਿੱਗਣ ਕਾਰਨ ਅੱਗ ਲੱਗ ਗਈ ਅਤੇ ਘਰ ਵਿਚ ਪਿਆ ਸਾਰਾ ਕੀਮਤੀ ਸਾਮਾਨ ਦਾਜ ਦਹੇਜ ਦਾ ਸਭ ਤੇ ਅੱਗ ਲੱਗ ਗਈ
ਅਤੇ ਪਿੰਡ ਵਾਲਿਆਂ ਨੇ ਉਸ ਅੱਗ ਉੱਤੇ ਤਾਂ ਕਾਬੂ ਪਾ ਲਿਆ ਪਰ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ।ਉਸ ਧੀ ਦੀ ਮਾਂ ਨੇ ਕਿਹਾ ਕਿ ਮੈਂ ਇਕ ਲੱਖ ਰੁਪਏ ਦਾ ਕਰਜ਼ਾ ਚੁੱਕ ਕੇ ਆਪਣੀ ਧੀ ਦੇ ਬਿਆਲੀ ਇਹ ਸਾਰਾ ਸਾਮਾਨ ਇਕੱਠਾ ਕੀਤਾ ਸੀ ਅਤੇ ਹੋਣਾ ਕੁਦਰਤ ਨੇ ਉਨ੍ਹਾਂ ਤੋਂ ਇਹ ਵੀ ਖੋਹ ਲਿਆ।ਅਤੇ ਉਹ ਸਰਕਾਰ ਅੱਗੇ ਤੋਂ ਅਜਿਹੀਆਂ ਸੰਸਥਾਵਾਂ ਅੱਗੇ ਗੁਹਾਰ ਲਗਾ ਰਹੇ ਹਨ ਕਿ ਉਨ੍ਹਾਂ ਲਈ ਕੁਝ ਅਜਿਹੀ ਸੁਵਿਧਾ ਦਿੱਤੀ ਜਾਵੇ।ਤਾਂ ਜੋ ਉਹ ਆਪਣੀ ਧੀ ਦਾ ਵਿਆਹ ਵਧੀਆ ਢੰਗ ਤਰੀਕੇ ਨਾਲ ਕਰ ਸਕਣ ਇਹ ਸਾਰੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਥੱਲੇ ਇੱਕ ਵੀਡੀਓ ਦਾ ਲਿੰਕ ਵੀ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !