ਘਾਟੇ ਵਿੱਚ ਜਾ ਰਹੇ ਹਨ ਪੈਟਰੋਲ ਪੰਪ ਦੇ ਮਾਲਕ ਅਤੇ ਲਿਆ ਵੱਡਾ ਫੈਸਲਾ

Viral Update

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਅਤੇ ਰਾਜਨੀਤੀ ਵਿੱਚ ਚੱਲ ਰਹੀਆਂ ਕਜੂ ਅਜਿਹੀਆਂ ਉੱਥਲਾਂ ਪੁੱਥਲਾਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋਣ ਤਾਂ ਲਾਇਕ ਦਾ ਵਰਨਣ ਜ਼ਰੂਰ ਦਿਵਾਇਓ ਉਤਾਂਹ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ ਅੱਜ ਦੀ ਇਹ ਖ਼ਬਰ ਸਾਹਮਣੇ ਨਿਕਲ ਕੇ ਹੀ ਹੈ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਦੇਸ਼ ਭਰ ਵਿਚ ਪੈਟਰੋਲ ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਕਾਰਨ ਕੁਝ ਸਰਕਾਰ ਨੇ ਅਜਿਹੇ ਵੱਡੇ ਫੈਸਲੇ ਲਏ ਹਨ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਹੁਣ ਤਾਜ਼ਾ ਅਪਡੇਟ ਸਾਹਮਣੇ ਨਿਕਲ ਗਈ ਹੈ ਜਿਥੇ ਕਿ ਪੰਜਾਬ ਸਰਕਾਰ ਨੇ ਪੰਜਾਬ ਵਿੱਚ ਇਹ ਐਲਾਨ ਕਰ ਦਿੱਤਾ ਹੈ ਕਿ ਸੱਤ ਵਜੇ ਤੋਂ ਬਾਅਦ ਕੋਈ ਵੀ ਪੈਟਰੋਲ ਪੰਪ ਨਹੀਂ ਖੁੱਲ੍ਹੇਗਾ।ਮਿਲੀ ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਹੁਣ ਜੋ ਵੀ ਕੋਈ ਲੋਕ ਆਪਣੇ ਵਾਹਨਾਂ ਵਿਚ ਤੇਲ ਪਾਉਣਾ ਚਾਹੁੰਦੇ ਹਨ ਤਾਂ ਉਹ ਸੱਤ ਵੱਜਣ ਤੋਂ ਪਹਿਲਾਂ ਪਹਿਲਾਂ ਹੀ ਪਵਾ ਸਕਦੇ ਹਨ ਇਸ ਤੋਂ ਬਾਅਦ ਕੋਈ ਵੀ ਅਜਿਹਾ ਪੈਟਰੋਲ ਪੰਪ ਨਹੀਂ ਖੁੱਲ੍ਹਾ ਦਿਖੇਗਾ।ਮਿਲੀ ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਸ਼ਾਮ ਦੇ ਪੰਜ ਵਜੇ ਤਕ ਡੀਜ਼ਲ ਪੈਟਰੋਲ ਪਵਾ ਸਕਦੇ ਹੋ ਅਤੇ ਸਵੇਰੇ ਸੱਤ ਵਜੇ ਤੋਂ ਬਾਅਦ ਹੀ ਪੈਟਰੋਲ ਪੰਪ ਚਾਲੂ ਹੋਣਗੇ ਇਹ ਫ਼ੈਸਲਾ ਵੱਡਾ ਲਿਆ ਹੈ ਪੈਟਰੋਲ ਐਸੋਸੀਏਸ਼ਨ ਵੱਲੋਂ ਜਿਸ ਨੇ ਇਹ ਵੱਡੇ ਫੈਸਲੇ ਲਏ ਹਨ।

ਇਸ ਦਾ ਕੀ ਕਾਰਨ ਹੈ ਆਓ ਤੁਹਾਨੂੰ ਦੱਸੀੇਏ।ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਲੁਧਿਆਣਾ ਵਿੱਚ ਹੋਈ ਮੀਟਿੰਗ ਦੌਰਾਨ ਪੈਟਰੋਲ ਪੰਪ ਐਸੋਸੀਏਸ਼ਨ ਨੇ ਇਹ ਵੱਡੇ ਫੈਸਲੇ ਲਏ ਹਨ ਕਿ ਵਧ ਰਹੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਕਾਰਨ ਕੁਝ ਅਜਿਹੀਅਾਂ ਵੱਡੇ ਫ਼ੈਸਲੇ ਲੈਣੇ ਜ਼ਰੂਰੀ ਬਣ ਗਏ ਹਨ।ਇਨ੍ਹਾਂ ਗੱਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੀ ਇਹ ਵੱਡੇ ਫ਼ੈਸਲੇ ਲੈਣੇ ਜ਼ਰੂਰੀ ਬਣੇ।ਅਤੇ ਹੁਣ ਇਹ ਸਾਰੇ ਐਲਾਨ ਲਾਗੂ ਕਰ ਦਿੱਤੇ ਗਏ ਹਨ ਇਹ ਸਾਰੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਥੱਲੇ ਇਕ ਵੀਡੀਓ ਦਾ ਲਿੰਕ ਵੀ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *