ਮੁੰਡੇ ਨੂੰ ਬਾਹਰ ਭੇਜਣ ਲਈ ਭੂਆ ਤੋਂ ਮੰਗਿਆ ਤਿੱਨ ਲੱਖ ਰੁਪਏ

Viral Update

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਕੁਝ ਨਵੀਆਂ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਏ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਸਮੇਂ ਮੁਤਾਬਕ ਦਿੰਦੀ ਰਹੀੇਏ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅੱਜ ਦੇ ਸਿਸਟਮ ਵਿਚ ਪੰਜਾਬ ਵਿਚ ਇਹ ਸਭ ਤੋਂ ਜ਼ਿਆਦਾ ਰੀਤ ਬਣ ਚੁੱਕੀ ਹੈ ਕਿ ਆਪਣੇ ਬੱਚਿਆਂ ਦਾ ਵਧੀਆ ਭਵਿੱਖ ਬਣਾਉਣ ਲਈ ਉਨ੍ਹਾਂ ਨੂੰ ਬਾਹਰ ਭੇਜਿਆ ਜਾਂਦਾ ਹੈ ਅਤੇ ਉਨ੍ਹਾਂ ਨੂੰ ਵਧੀਆ ਚੰਗੀਆਂ ਪੜ੍ਹਾਈਆਂ ਕਰਵਾਉਣ ਲਈ ਬਾਹਰਲੇ ਦੇਸ਼ਾ ਵਿੱਚ ਪੜ੍ਹਾਈਆਂ ਤੇ ਖਰਚਾ ਕਰ ਕੇ ਭੇਜਿਆ ਜਾਂਦਾ ਹੈ ਅਤੇ ਕੁਝ ਕਾਰਨਾਂ ਕਰਕੇ ਅਜਿਹੀਆਂ ਵੀ ਅੜਚਨਾਂ ਸਾਹਮਣੇ ਆ ਜਾਂਦੀਆਂ ਹਨ ਪੈਸੇ ਨੂੰ ਲੈ ਕੇ ਕੀ ਇੱਕ ਪਰਿਵਾਰ ਇੰਨੇ ਪੈਸਿਆਂ ਦਾ ਅਰੇਂਜ ਇਕਦਮ ਨਹੀਂ ਕਰ ਪਾਉਂਦਾ ਅਤੇ ਉਹ ਫਿਰ ਆਪਣੇ ਬੱਚਿਆਂ ਨੂੰ ਭੇਜਣ ਲਈ ਕੁਝ ਨਾ ਕੁਝ ਪੈਸੇ ਆਪਣੇ ਰਿਸ਼ਤੇਦਾਰਾਂ ਤੋਂ ਮੰਗਦਾ ਹੈ ਅਤੇ ਇਸੇ ਕਾਰਨਾਂ ਨੂੰ ਲੈ ਕੇ ਉਨ੍ਹਾਂ ਰਿਸ਼ਤਿਆਂ ਵਿਚ ਦਰਾਰ ਆ ਜਾਂਦੀ ਹੈ।ਅਜਿਹੀ ਹੀ ਵੀਡੀਓ ਸਾਹਮਣੇ ਨਿਕਲ ਕੇ ਆਈ ਹੈ ਸੋਸ਼ਲ ਮੀਡੀਆ ਦੀ ਜਿਥੇ ਕਿੱਕ ਘਰ ਪਰਿਵਾਰ ਆਪਣੀ ਭੂਆ ਤੋਂ ਪੈਸੇ ਮੰਗ ਰਿਹਾ ਹੈ ਅਤੇ ਉਨ੍ਹਾਂ ਦੀਆਂ ਵੀ ਕੁਝ ਅਜਿਹੀਆਂ ਮਜਬੂਰੀਆਂ ਕਾਰਨ ਉਹ ਪੈਸੇ ਨਹੀਂ ਦੇ ਪਾਉਂਦੇ

ਅਤੇ ਇਨ੍ਹਾਂ ਗੱਲਾਂ ਨੂੰ ਲੈ ਕੇ ਨਵੇਂ ਫ਼ਸਾਦ ਖੜ੍ਹੇ ਹੋ ਜਾਂਦੇ ਹਨ ਅਤੇ ਕੁਝ ਅਜੇ ਅਜਿਹੀਆਂ ਦਰਾਰਾਂ ਪੈ ਜਾਂਦੀਆਂ ਹਨ ਜਿਹੜੀਆਂ ਕਿ ਸਾਰੀ ਉਮਰ ਭਰ ਹੀ ਨਹੀਂ ਮਿਟਦੀਆ।ਅਤੇ ਉਸ ਪਰਿਵਾਰ ਨੇ ਵੀ ਬੜੀ ਜ਼ਿੱਦ ਫੜੀ ਹੋਈ ਹੈ ਅਤੇ ਉਨ੍ਹਾਂ ਦੇ ਬੇਟੇ ਨੇ ਕਿਹਾ ਕਿ ਵੋਟਰਾਂ ਨੇ ਉਸ ਨੂੰ ਬਾਹਰ ਭੇਜਣਾ ਹੀ ਭੇਜਣਾ ਹੈ।ਅਤੇ ਉਨ੍ਹਾਂ ਕੋਲ ਤਿੰਨ ਕੁ ਲੱਖ ਰੁਪਏ ਦੀ ਕਮੀ ਹੋਣ ਜਾਣ ਕਾਰਨ ਉਨ੍ਹਾਂ ਨੇ ਪੈਸੇ ਆਪਣੇ ਰਿਸ਼ਤੇਦਾਰਾਂ ਤੋਂ ਮੰਗੀ ਇਸੇ ਕਾਰਨਾਂ ਕਰਕੇ ਨਵੇਂ ਫ਼ਸਾਦ ਖੜ੍ਹੇ ਹੋ ਗਏ ਉਸ ਪਰਿਵਾਰ ਵਿੱਚ ।ਇਹ ਸਾਰੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਥੱਲੇ ਇੱਕ ਵੀਡੀਓ ਦਾ ਲਿੰਕ ਵੀ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *