ਅੱਜ ਦੀਆਂ ਤਾਜ਼ਾ ਖ਼ਬਰਾਂ ਅਸੀਂ ਅਕਸਰ ਹੀ ਤੋਂ ਡਿਲੀਟ ਭਾਰਤ ਦੇ ਪੰਜਾਬ ਸੂਬੇ ਦੀਆਂ ਕੁਝ ਵੱਡੀਆਂ ਤੇ ਅਹਿਮ ਖ਼ਬਰਾਂ ਲੈ ਕੇ ਹਾਜ਼ਰ ਹੁੰਦੇ ਹਾਂ ਜਿੱਥੇ ਗੱਲਬਾਤ ਕਰਾਂਗੇ ਪੰਜਾਬ ਵਿੱਚ ਕੀਤੇ ਗਏ ਵੱਡੇ ਐਲਾਨਾਂ ਬਾਰੇ ,ਅਤੇ ਹੋਰ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਜੋ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ।ਉਨ੍ਹਾਂ ਬਾਰੇ ਉਠਾਏ ਗਏ ਵਿਸ਼ੇਸ਼ ਮੁੱਦਿਆਂ ਨੂੰ ਲੈ ਕੇ ਤੁਹਾਡੇ ਸਾਹਮਣੇ ਚਰਚਾ ਕਰਾਂਗੇ।ਖ਼ਬਰ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋਣ ਤਾਂ ਲਾਇਕ ਦਾ ਬਟਣ ਜ਼ਰੂਰ ਦਵਾਈ ਉਤਾਂਹ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।ਅੱਜ ਦੀਆਂ ਚੋਣਵੀਆਂ ਖ਼ਬਰਾਂ ਇਸ ਪ੍ਰਕਾਰ ਹਨ।PSSSB ਕਲਰਕ ਭਰਤੀ 2021:ਕਲਰਕ ਲਈ 2789 ਅਹੁਦਿਅਾਂ ਤੇ ਨਿੱਕਲੀ ਭਰਤੀ,ਅਰਜ਼ੀ ਦੀ ਪ੍ਰਕਿਰਿਆ ਸ਼ੁਰੂ,ਜਾਣਕਾਰੀ ਮੁਤਾਬਕ ਦੱਸਦੀ ਕਿ ਇਹ ਭਰਤੀ ਕਲਰਕ ਦੇ ਅਹੁਦਿਆਂ ਤੇ ਕੀਤੀ ਜਾਵੇਗੀ ਜੋ ਕਿ ਪੰਜਾਬ ਸਰਕਾਰ ਵੱਲੋਂ ਵੱਡੀਆਂ ਅਸਾਮੀਆਂ ਕੱਢੀਆਂ ਗਈਆਂ ਹਨ।ਕੈਪਟਨ ਅਮਰਿੰਦਰ ਸਿੰਘ ਦੀ ਪ੍ਰੈਸ ਕਾਨਫ਼ਰੰਸ:ਸਾਬਕਾ ਸੀਐਮ ਨਵੀਂ ਪਾਰਟੀ ਨਾਲ ਲੜਨਗੇ ਚੋਣ ,ਜਲਦ ਹੋਵੇਗਾ ਨਾਂ ਦਾ ਅੈਲਾਨ!ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਕਾਂਗਰਸ ਪਾਰਟੀ ਵਿੱਚ ਚੱਲ ਰਹੀਆਂ ਕੁਝ ਅਜਿਹੀਅਾਂ ਮਥਰਾ ਬਦਲਣ ਨੂੰ ਲੈ ਕੇ ਆਏ ਦਿਨ ਹੀ ਕੁਝ ਨਵੇਂ ਤੋਂ ਨਵਾਂ ਸਾਹਮਣੇ ਨਿਕਲ ਕੇ ਆਉਂਦਾ ਹੈ,ਅਤੇ ਇਸੀ ਦੌਰਾਨ ਹੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦਿੰਦਿਆਂ ਆਪਣੀ ਇਕ ਨਵੀਂ ਪਾਰਟੀ ਬਣਾਉਣ ਦਾ ਅੈਲਾਨ ਕਰ ਦਿੱਤਾ।ਪੰਜਾਬ ਕੈਬਿਨਟ ਚ ਕਈ ਅਹਿਮ ਫ਼ੈਸਲਿਆਂ ਨੂੰ ਮਿਲੀ ਮਨਜ਼ੂਰੀ,ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਅੱਠ ਨਵੰਬਰ ਨੂੰ ਹੋਵੇਗੀ।ਪੰਜਾਬ ਸਰਕਾਰ ਵਲੋਂ ਡਿਫਾਲਟਰਾਂ ਲਈ ਵਨ ਟਾਇਮ ਸੈਟਲਮੈਂਟ ਸਕੀਮ ਸ਼ੁਰੂ ਕਰਨ ਦਾ ਐਲਾਨ।ਅੱਠ ਲੱਖ ਰੁਪਏ ਤੋਂ ਘੱਟ ਆਮਦਨ ਵਾਲਿਆਂ ਨੂੰ ਹੀ ਮਿਲੇਗਾ ਰਾਖਵਾਂਕਰਨ,
ਪੀ ਡਬਲਯੂ ਐਸ ਨੇ ਕੇਂਦਰ ਸਰਕਾਰ ਨੂੰ।ਸਰਕਾਰ ਨਵੰਬਰ ਮਹੀਨੇ ਵਿੱਚ ਖੇਤੀ ਕਾਨੂੰਨ ਰੱਦ ਕਰ ਸਕਦੀ ਹੈ-ਟਿਕੈਤ ਨੇ ਆਪਣੇ ਬਿਆਨਾਂ ਅਨੁਸਾਰ ਦੱਸਿਆ ਹੈ ਕਿ ਕੁਝ ਅਜਿਹੀਆਂ ਤਬਦੀਲੀਆਂ ਕਰਨ ਦੌਰਾਨ ਕਿਸਾਨੀ ਸੰਘਰਸ਼ ਨੂੰ ਚਲਦਿਆਂ ਹੋਏ ਦੇਖ ਸਰਕਾਰ ਨੇ ਨਵੰਬਰ ਮਹੀਨੇ ਵਿੱਚ ਕੁਝ ਅਹਿਮ ਫ਼ੈਸਲੇ ਲੈਣੇ ਹਨ।ਮੌਸਮ ਵਿਭਾਗ ਵੱਲੋਂ ਆਈ ਵੱਡੀ ਅਲਰਟ ਦੇਸ਼ ਦੇ ਕਈ ਸੂਬਿਆਂ ਵਿੱਚ ਪੈ ਸਕਦੀ ਹੈ ਜੇ ਭਾਰੀ ਬਾਰਸ਼ ਇਨ੍ਹਾਂ ਖ਼ਬਰਾਂ ਨੂੰ ਹੋਰ ਵਧੇਰੇ ਤੌਰ ਤੇ ਜਾਣਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਵੀ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਏ ਕੁਮੈਂਟਾਂ ਵਿੱਚ ਜ਼ਰੂਰ ਦਿਉ।
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !