ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿੱਥੇ ਕਿ ਸਮਾਜ ਵਿਚ ਹੋ ਰਹੀ ਹੈ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਹਾਏ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਸਮੇਂ ਮੁਤਾਬਿਕ ਜਾਣਕਾਰੀ ਦਿੰਦੀ ਰਹੀਏ।ਮਿਲੀ ਜਾਣਕਾਰੀ ਮੁਤਾਬਕ ਦੱਸਦੀਂ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਕੁਝ ਦਿਨ ਪਹਿਲਾਂ ਹੀ ਇਕ ਜੁਗਰਾਜ ਨਾਮ ਦੇ ਬਾਬੇ ਦੀਆਂ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੀਆਂ ਵੀਡੀਓ ਵਾਇਰਲ ਹੋ ਰਹੀਆਂ ਹਨ,ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਉਸ ਬਾਬੇ ਨੇ ਕੁਝ ਅਜਿਹੀਆਂ ਇਕ ਲੜਕੀ ਨਾਲ ਅਸ਼ਲੀਲ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਉੱਤੇ ਲੀਕ ਕਰ ਦਿੱਤੀ ਗਈ ਹੈ,ਜਿਸ ਨੂੰ ਸਾਰੀ ਹੀ ਸੋਸ਼ਲ ਮੀਡੀਆ ਉੱਤੇ ਆਈ ਲੋਕਾਂ ਵੱਲੋਂ ਦੇਖਿਆ ਗਿਆ ਅਤੇ ਉਸ ਬਾਬੇ ਨੂੰ ਲੱਖ ਲਾਹਨਤਾਂ ਪਾਈਆਂ ਗਈਆਂ,ਅਤੇ ਕੁੜੀ ਦੇ ਪਰਿਵਾਰ ਨੇ ਜਦ ਇਹ ਸੋਸ਼ਲ ਮੀਡੀਆ ਉਤੇ ਅਸ਼ਲੀਲ ਵੀਡੀਓ ਦੇਖਿਆ ਤਾਂ ਉਨ੍ਹਾਂ ਦੀ ਰੂਹ ਕੰਬ ਉੱਠੀ ਅਤੇ ਹੁਣ ਲੋਕਾਂ ਨੇ ਭਾਰੀ ਇਸ ਬਾਬੇ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਹੈ ਕਿਉਂਕਿ ਉਨ੍ਹਾਂ ਨਿਹੰਗ ਜਥੇਬੰਦੀਆਂ ਨੇ ਵੀ ਕਿਹਾ ਹੈ ਕਿ ਜੇ ਅਗਰ ਇਸ ਉੱਤੇ ਕੋਈ ਵੀ ਸਰਕਾਰ ਜਾਂ ਕੋਈ ਪ੍ਰਸ਼ਾਸਨ ਆਵਾਜ਼ ਨਹੀਂ ਉਠਾਉਂਦਾ ਤਾਂ ਸਾਨੂੰ ਆਵਾਜ਼ ਉਠਾਉਣੀ ਪਵੇਗੀ ਅਤੇ ਅਸੀਂ ਇਸ ਨਾਲ ਉਹ ਕਰਾਂਗੇ ਜਿਸ ਨੂੰ ਵੇਖ ਹਰ ਇੱਕ ਦੀ ਰੂਹ ਕੰਬ ਉਠੇਗੀ ਜੋ ਕਿ ਅਜਿਹਾ ਕਰਨ ਤੋਂ ਪਹਿਲਾਂ ਸੌ ਵਾਰ ਸੋਚੇਗਾ,ਮਿਲੀ ਜਾਣਕਾਰੀ ਮੁਤਾਬਕ ਦੱਸ ਦੇਈਏ ਜੁਗਰਾਜ ਨਾਮ ਦੀ ਇਸ ਬਾਬੇ ਦੀ ਇਕ ਉਸ ਵੇਲੇ ਦੀ ਕਾਲ ਰਿਕਾਰਡਿੰਗ ਵਾਇਰਲ ਹੋਈ ਹੈ ਜਦੋਂਕਿ ਉਹ ਬਾਬਾ ਉਸ ਲੜਕੀ ਨਾਲ ਕੁਝ ਅਜਿਹੀ ਅ ਸ਼ ਲੀਲ ਵੀਡੀਓ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਸੀ,ਅਤੇ ਉਸ ਸਮੇਂ ਕੀਤੀਆਂ ਗਈਆਂ ਅਜਿਹੀਆਂ ਨਾਜਾਇਜ਼ ਤਰੀਕੇ ਦੀਆਂ ਗੱਲਾਂ ਸਾਰੀ ਦੁਨੀਆਂ ਨੂੰ ਸ਼ਰਮਸਾਰ ਕਰ ਰਹੀਆਂ ਹਨ ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਅਜਿਹੇ ਗੁਰੂ ਦੇ ਬਾਣੇ ਪਹਿਨੇ ਹੋਏ ਲੋਕ ਅਜਿਹੀਆਂ ਹਰਕਤਾਂ ਕਰਦੇ ਹਨ ਤਾਂ ਦੁਨੀਆਂ ਨੂੰ ਤਾਂ ਨੀਵੀਂ ਪਾਉਣੀ ਹੀ ਪੈਂਦੀ ਹੈ।
ਮਿਲੀ ਜਾਣਕਾਰੀ ਮੁਤਾਬਕ ਦੱਸ ਵੀਹ ਇੱਕੀ ਸੋਸ਼ਲ ਮੀਡੀਆ ਉੱਤੇ ਇਸ ਬਾਬੇ ਦੀਆਂ ਵੀਡੀਓ ਆਏ ਦਿਨ ਹੀ ਵਾਇਰਲ ਹੁੰਦੀਆਂ ਹਨ ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਇਸ ਬਾਬੇ ਅਜਿਹਾ ਵਾਰਦਾਤ ਨੂੰ ਅੰਜਾਮ ਦਿੱਤਾ ਹੈ।ਜਿਹੜਾ ਕੀ ਇਹ ਕਦੀ ਵੀ ਉਸ ਦਾ ਭੁਗਤਾਨ ਨਹੀਂ ਕਰ ਸਕਦਾ।ਅਤੇ ਹੁਣ ਪ੍ਰਸ਼ਾਸਨ ਵੱਲੋਂ ਇਸ ਤੇ ਪੂਰੀ ਕਾਰਵਾਈ ਕੀਤੀ ਜਾ ਰਹੀ ਹੈ।ਇਹ ਸਾਰੀ ਜਾਣਕਾਰੀ ਦੌਰ ਦੇਗੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਥੱਲੇ ਇੱਕ ਵੀਡੀਓ ਦਾ ਲਿੰਕ ਵੀ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਏ ਕੁਮੈਂਟਾਂ ਵਿੱਚ ਜ਼ਰੂਰ ਦਿਉ।
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !