ਗੰਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਹੋਈ ਮੌਤ

Viral Update

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਸਮੇਂ ਮੁਤਾਬਿਕ ਜਾਣਕਾਰੀ ਦਿੰਦੇ ਰਹੀਏ,ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਪਿਛਲੇ ਦਿਨਾਂ ਤੋਂ ਹੀ ਇਸ ਜੁਗਰਾਜ ਸਿੰਘ ਨਾਮ ਦੇ ਬਾਬੇ ਦੀਆਂ ਵੀਡੀਓ ਬਹੁਤ ਸਾਰੀਆਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਹਨ,ਜਿਸ ਨੂੰ ਲੈ ਕੇ ਉਸ ਜੱਬੋਵਾਲ ਪੈਂਡਾ ਤੇ ਹੋਰ ਨਜ਼ਦੀਕੀ ਦੇ ਸਾਰੇ ਲੋਕਾਂ ਵੱਲੋਂ ਬਹੁਤ ਸਾਰੀਆਂ ਇਸ ਉਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।ਮਿਲੀ ਜਾਣਕਾਰੀ ਮੁਤਾਬਕ ਦੱਸਦੀ ਹੈ ਕਿ ਇਹ ਵੀ ਸਾਹਮਣੇ ਵੀਡੀਓ ਆ ਰਹੀਆਂ ਹਨ ਕਿ ਇਸ ਬਾਬੇ ਦੀ ਮੌਤ ਹੋ ਚੁੱਕੀ ਹੈ ਮਿਲੀ ਜਾਣਕਾਰੀ ਮੁਤਾਬਕ ਦੱਸਦੀ ਕਿ ਇਹ ਵੀ ਬਿਆਨ ਸਾਹਮਣੇ ਆਏ ਹਨ ਕਿ ਉਸ ਦੀ ਮ੍ਰਿਤਕ ਦੇਹ ਅਤੇ ਡਾਕਟਰਾਂ ਵੱਲੋਂ ਇਹ ਵੀ ਦੱਸਿਆ ਗਿਆ ਹੈ ਕਿ ਉਸ ਦੀ ਹੁਣ ਮੌਤ ਹੋ ਚੁੱਕੀ ਹੈ।ਪਰ ਸਾਡੇ ਵੱਲੋਂ ਇਹ ਸੀ ਵੀ ਤਰ੍ਹਾਂ ਦੀ ਪੂਰੀ ਪੁਸ਼ਟੀ ਨਹੀਂ ਕੀਤੀ ਗਈ ਤਾਂ ਜੋ ਜਦੋਂ ਪੁਲਸ ਵਲੋਂ ਇਹ ਸਾਰੇ ਬਿਆਨ ਸਾਹਮਣੇ ਆਉਣਗੇ ਕਿ ਉਸ ਜੁਗਰਾਜ ਨਾਮ ਦੇ ਬਾਬੇ ਦੀ ਮੌਤ ਹੋ ਚੁੱਕੀ ਹੈ ਅਸੀਂ ਤੁਹਾਡੇ ਅੱਗੇ ਸਾਰੀ ਬਿਆਨਬਾਜ਼ੀ ਰੱਖਾਂਗੇ।ਫਿਲਹਾਲ ਅਜੇ ਇਸ ਨੂੰ ਸੂਤਰਾਂ ਦੇ ਅਨੁਸਾਰ ਹੀ ਦੱਸਿਆ ਜਾ ਰਿਹਾ ਹੈ।ਮਿਲੀ ਜਾਣਕਾਰੀ ਮੁਤਾਬਕ ਦੱਸਦੀ ਕਿ ਇਸ ਬਾਬੇ ਨੂੰ ਜੱਬੋਵਾਲ ਪਿੰਡ ਵਿਚ ਰਹਿੰਦਿਆਂ ਜੋ ਕਿ ਇਕ ਗੁਰਦੁਆਰਾ ਸਾਹਿਬ ਵਿਚ ਹੈੱਡ ਗ੍ਰੰਥੀ ਦੀ ਸੇਵਾ ਨਿਭਾ ਰਿਹਾ ਸੀ,ਇਸ ਨੂੰ ਲਗਪਗ ਦੱਸ ਬਾਰਾਂ ਸਾਲ ਹੋ ਚੁੱਕੇ ਸਨ ਉਸ ਗੁਰੂ ਘਰ ਵਿਚ ਰਹਿੰਦਿਆਂ,ਅਤੇ ਜਦੋਂ ਪਿੰਡ ਵਾਲਿਆਂ ਨੂੰ ਇਸ ਦੀਆਂ ਅਜਿਹੀਆਂ ਕਰਤੂਤਾਂ ਦਾ ਪਤਾ ਲੱਗਿਆ ਤਾਂ ਪਿੰਡ ਵਾਲਿਆਂ ਨੇ ਪੁਲਸ ਪ੍ਰਸ਼ਾਸਨ ਅੱਗੇ ਇਹੀ ਮੰਗ ਰੱਖੀ ਕਿ ਇਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਤਾਂ ਜੋ ਅੱਗੇ ਤੋਂ ਅਜਿਹੇ ਕੁਝ ਲੋਕ ਗੁਰੂ ਦਾ ਬਾਣਾ ਪਹਿਨ ਕੇ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇਣ,ਮਿਲੀ ਜਾਣਕਾਰੀ ਮੁਤਾਬਕ ਇਹ ਵੀ ਦੱਸਦੀ ਹੈ ਕਿ ਇਸ ਬਾਬੇ ਨੇ ਉਸ ਕੁੜੀ ਨਾਲ ਅਜਿਹੀਆਂ ਅਸ਼ਲੀਲ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਉੱਤੇ ਵਾਇਰਲ ਕੀਤੀਆਂ ਅਤੇ ਦੱਸਿਆ ਗਿਆ ਹੈ ਕਿ ਉਸ ਕੁੜੀ ਨੂੰ ਇਸ ਬਾਬੇ ਨੇ ਬਲੈਕਮੇਲ ਕਰ ਕੇ ਉਸ ਨਾਲ ਅਜਿਹਾ ਕਾਰਨਾਮਾ ਕੀਤਾ।ਅਤੇ ਉਸ ਕੁੜੀ ਨੇ ਆਪਣੇ ਬਿਆਨਾਂ ਅਨੁਸਾਰ ਅਨੁਸਾਰ ਪੁਲਸ ਪ੍ਰਸ਼ਾਸਨ ਸਭ ਕੁਝ ਆਪਣੀ ਅਜਿਹੀ ਮੰਦਭਾਗੀ ਘਟਨਾ ਦੱਸੀ ਜਿਹੜੀ ਕਿ ਉਸ ਨਾਲ ਉਸ ਬਾਬੇ ਨੇ ਬਲੈਕਮੇਲ ਕਰਕੇ ਕੀਤੀ।

ਅਤੇ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਉਸ ਬਾਬੇ ਨੇ ਆਪਣੇ ਆਪ ਨੂੰ ਮਾਰਨ ਦੀ ਕੋਸ਼ਿਸ਼ ਕੀਤੀ।ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਹੁਣ ਦੁਨੀਆਂ ਵੱਲੋਂ ਇਸ ਬਾਬੇ ਉੱਤੇ ਲੱਖ ਲਾਹਨਤਾਂ ਪਾਈਆਂ ਜਾ ਰਹੀਆਂ ਹਨ,ਕਿਉਂਕਿ ਸਮਾਜ ਪ੍ਰਸ਼ਾਸਨ ਅੱਗੇ ਹੀ ਮੰਗ ਕਰਦਾ ਹੈ ਕਿ ਇਸ ਪਾਖੰਡੀ ਬਾਬੇ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਵੀਡੀਓ ਦੇ ਆਧਾਰ ਤੇ ਦੇਖੀ ਗਈ ਹੈ ਹੋਰ ਜਾਣਕਾਰੀ ਲੈਣ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਵੀ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਏ ਕੁ ਮਿੰਟਾਂ ਵਿੱਚ ਜ਼ਰੂਰ ਦਿਉ।

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *