ਪੰਜਾਬ ਕਾਂਗਰਸ ਦੇ ਵਿੱਚ ਪਏ ਘ ਮਾ ਸਾ ਨ ਦੇ ਨਾਲ ਚਰਨਜੀਤ ਸਿੰਘ ਚੰਨੀ ਦੀ ਕੁਰਸੀ ਨੂੰ ਖ ਤ ਰੇ ਵਿਚ ਪਾ ਦਿੱਤਾ ਹੈ ਰਾਹੁਲ ਗਾਂਧੀ ਨੇ ਪੰਜਾਬ ਦੇ ਅੰਦਰ ਦੋ ਹਜਾਰ ਬਾਈ ਦੀਆਂ ਹੋਣ ਵਾਲੀਆਂ ਚੋਣਾਂ ਦੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਨੂੰ ਲੈ ਕੇ ਵੱਡਾ ਐਲਾਨ ਕਰ ਦਿੱਤਾ ਹੈ ਜਿਸ ਨੂੰ ਸੁਣ ਕੇ ਪੰਜਾਬ ਦੇ ਲੋਕਾਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ ਹੈ ਚੰਨੀ ਸਾਹਿਬ ਪੰਜਾਬ ਦੇ ਮੁੱਖ ਮੰਤਰੀ ਬਣ ਕੇ ਸਾਡਾ ਭਲਾ ਕਾਰਨ ਸ਼ਾਇਦ ਉਨ੍ਹਾਂ ਦੀਆਂ ਉਮੀਦਾਂ ਉੱਪਰ ਹੁਣ ਪਾਣੀ ਫੇ ਰ ਜਾਵੇਗਾ
ਸਿਆਸੀ ਮਾਹਰਾਂ ਦਾ ਕਹਿਣਾ ਹੈ ਕਿ ਕਾਂਗਰਸ ਸ਼ਾਇਦ ਇਸ ਚਿਹਰੇ ਦੇ ਨਾਲ ਬਹੁਤ ਵੱਡਾ ਰਿ ਸ ਕ ਲੈਣ ਜਾ ਰਹੀ ਹੈ ਮੁੱਖ ਮੰਤਰੀ ਦੀ ਕੁਰਸੀ ਉਪਰ ਚੰਨੀ ਸਾਹਬ ਦੇ ਬੈਠਣ ਮਗਰੋਂ ਲੋਕਾਂ ਦੇ ਮਨਾਂ ਦੇ ਵਿੱਚ ਇੱਕ ਸਵਾਲ ਵਾਰ ਵਾਰ ਉੱਠ ਰਿਹਾ ਸੀ ਕਿ ਹੁਣ ਤਾਂ ਚੰਨੀ ਸਾਬ ਮੁੱਖ ਮੰਤਰੀ ਬਣ ਗਏ ਪਰ ਦੋ ਹਜਾਰ ਬਾਈ ਦੇ ਵਿੱਚ ਮੁੱਖ ਮੰਤਰੀ ਕੌਣ ਹੋਵੇਗਾ ਕਿਉਂਕਿ ਸਿੱਧੂ ਵੀ ਇਸ ਦੌੜ ਦੇ ਵਿਚ ਸ਼ਾਮਲ ਹਨ ਰਾਹੁਲ ਗਾਂਧੀ ਨੇ ਹੁਣ ਲੋਕਾਂ ਦੇ ਇਸ ਸਵਾਲ ਦਾ ਜਵਾਬ ਦਿੰਦਿਆਂ ਅੱਜ ਇਹ ਸਪਸ਼ਟ ਕਰ ਦਿੱਤਾ ਹੈ ਕਿ ਆਖਰਕਾਰ ਦੋ ਹਜਾਰ ਬਾਈ ਦੀਆਂ ਚੋਣਾਂ ਦੇ ਵਿੱਚ ਪੰਜਾਬ ਦਾ ਮੁੱਖ ਮੰਤਰੀ ਕੌਣ ਹੋਵੇਗਾ ਕਾਂਗਰਸ ਹਾਈ ਕਮਾਨ ਨੂੰ ਪੰਜਾਬ ਦੇ ਅੰਦਰ ਦੋ ਹਜਾਰ ਬਾਈ ਦੀਆਂ ਚੋਣਾਂ ਤੋਂ ਪਹਿਲਾਂ ਇੱਕ ਸਰਵੇ ਕਰਵਾਉਣਾ ਪਿਆ ਜਿਸ ਦਾ ਨਤੀਜਾ ਦੇਖ ਕੇਸਾਰੇ ਹੈਰਾਨ ਹੋ ਗਏ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਸਭ ਨੂੰ ਉਮੀਦ ਸੀ ਕਿ ਨਵਜੋਤ ਸਿੰਘ ਸਿੱਧੂ ਹੀ ਮੁੱਖ ਮੰਤਰੀ ਹੋਣਗੇ ਕਿਉਂਕਿ ਉਸ ਸਮੇਂ ਸਭ ਉਨ੍ਹਾਂ ਨੂੰ ਕਾ ਬ ਲ ਮੰਨ ਰਹੇ ਸਨ ਕਿਉਂਕਿ ਉਹੀ ਇੱਕ ਮੰਤਰੀ ਸਨ ਜਿਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਆਵਾਜ਼ ਚੁੱ ਕੀ ਜਿਸ ਤੋਂ ਬਾਅਦ ਲੋਕਾਂ ਦੇ ਵਿਚ ਉਨ੍ਹਾਂ ਦੀ ਲੋਕਪ੍ਰਿਅਤਾ ਬਹੁਤ ਵਧ ਗਈ ਬਾਕੀ ਦੀ ਪੂਰੀ ਜਾਣਕਾਰੀ ਦੇ ਲਈ ਤੁਸੀਂ ਇਸ ਪੋਸਟ ਵਿਚ ਦਿੱਤੀ ਵੀਡੀਓ ਨੂੰ ਦੇਖੋ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !