ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕੈ ਜਿੱਤੇਗੀ ਸਮਾਜ ਵਿਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਏ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ ।ਅੱਜ ਦੀ ਇਹ ਤਾਜ਼ਾ ਅਪਡੇਟ ਸਾਹਮਣੇ ਨਿਕਲ ਗਈ ਹੈ ਜ਼ਿਲ੍ਹਾ ਗੁਰਦਾਸਪੁਰ ਤੋਂ ਜਿਥੇ ਕਿ ਇੱਕ ਨੌਜਵਾਨ ਲੜਕੀਆਂ ਜਿਹੜੀਆਂ ਕਿ ਕਾਲਜਾਂ ਸਕੂਲਾਂ ਵਿੱਚ ਪੜ੍ਹਦੀਆਂ ਹਨ ਅਤੇ ਉਨ੍ਹਾਂ ਨੇ ਰੋਸ ਪ੍ਰਦਰਸ਼ਨ ਸੜਕ ਤੇ ਖੁੱਲ੍ਹੇਆਮ ਕੀਤਾ ਅਤੇ ਉਨ੍ਹਾਂ ਨੇ ਡੀਸੀ ਦਫ਼ਤਰ ਅੱਗੇ ਆ ਕੇ ਆਪਣਾ ਇਹ ਰੋਸ ਪ੍ਰਦਰਸ਼ਨ ਕੀਤਾ ਉਨ੍ਹਾਂ ਦੇ ਬਿਆਨਾਂ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਕਾਲਜ ਪ੍ਰਸ਼ਾਸਨ ਵੱਲੋਂ ਲਗਾਏ ਗਏ ਸਾਡੇ ਉੱਤੇ ਏਨੀ ਕਿ ਇਸਰੋ ਨੂੰ ਲੈ ਕੇ ਅਤੇ ਕੱਪੜਿਆਂ ਦੇ ਪਹਿਰਾਵੇ ਨੂੰ ਲੈ ਕੇ ਇਹ ਰੋਸ ਪ੍ਰਦਰਸ਼ਨ ਕਰ ਰਿਹਾ ਅਤੇ ਕੁੜੀਆਂ ਆਪਣੀ ਖੁੱਲ੍ਹ ਕੇ ਆਪਣੇ ਦਿਲ ਦੀਆਂ ਗੱਲਾਂ ਪ੍ਰਸ਼ਾਸਨ ਅੱਗੇ ਰੱਖ ਸਕਦੇ ਹਨ ਅਤੇ ਕਿਵੇਂ ਉਨ੍ਹਾਂ ਰੌਲਾ ਬੱਸ ਸਟੈਂਡ ਅਤੇ ਹੋਰ ਕੁਝ ਅਜਿਹੀਅਾਂ ਜਗਾਵਾਂ ਤੇ ਹੋਰ ਵੱਲੋਂ ਕਿਵੇਂ ਐਲੀਗੇਸ਼ਨ ਲਗਾਏ ਜਾਂਦੇ ਹਨ।ਅਤੇ ਇਹ ਨੌਜਵਾਨ ਵਿਦਿਆਰਥਣਾਂ ਨੇ ਇਹ ਰੋਸ ਪ੍ਰਦਰਸ਼ਨ ਦੁਬਾਰਾ ਕਿਹਾ ਕਿ ਸਾਨੂੰ ਵੀ ਕੁਝ ਅਜਿਹੇ ਅਧਿਕਾਰ ਮਿਲਣੇ ਚਾਹੀਦੇ ਹਨ
ਅਤੇ ਉਨ੍ਹਾਂ ਨੇ ਕਿਹਾ ਅਸੀਂ ਤਾਂ ਹੀ ਡਿਪਟੀ ਕਮਿਸ਼ਨਰ ਅੱਗੇ ਆਪਣੀ ਮੰਗ ਪੱਤਰ ਰੱਖਦੇ ਹਾਂ।ਤਾਂ ਜੋ ਅਸੀਂ ਵੀ ਆਪਣੀ ਆਜ਼ਾਦੀ ਨਾਲ ਆਪਣੀ ਜ਼ਿੰਦਗੀ ਜੀਅ ਸਕੀਏ ਕਿਉਂਕਿ ਬੱਸ ਸਟੈਂਡਾਂ ਵਿੱਚ ਅਤੇ ਹੋਰ ਕੁਝ ਅਜਿਹੀਆਂ ਜਗਾਵਾਂ ਤੇ ਸਾਡੇ ਨਾਲ ਕੱਪੜਿਆਂ ਨੂੰ ਲੈ ਕੇ ਗਲਤ ਤਰੀਕੇ ਨਾਲ ਦੇਖਿਆ ਜਾਂਦਾ ਹੈ ਅਤੇ ਕਾਲਜ ਦੇ ਪ੍ਰਸ਼ਾਸਨ ਨੇ ਸਾਡਾ ਸਾਥ ਨਹੀਂ ਦਿੱਤਾ ਉਨ੍ਹਾਂ ਨੇ ਆਪਣੇ ਬਿਆਨਾਂ ਅਨੁਸਾਰ ਇਹ ਸਾਰੀਆਂ ਮੰਗਾਂ ਰੱਖੀਆਂ।ਉਨ੍ਹਾਂ ਨੇ ਕਿਹਾ ਕਿ ਇਹ ਰੋਸ ਪ੍ਰਦਰਸ਼ਨ ਕਰਨਾ ਸਾਡਾ ਇਹ ਮਕਸਦ ਹੈ ਕਿ ਸਾਨੂੰ ਵੀ ਇਨਸਾਫ਼ ਮਿਲ ਸਕੇ,ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਵੀਡੀਓ ਦੇ ਆਧਾਰ ਤੇ ਰੱਖੀ ਗਈ ਹੈ ਥੱਲੇ ਇੱਕ ਵੀਡੀਓ ਦਾ ਲਿੰਕ ਵੀ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰੈਜਮੈਂਟਾਂ ਵਿੱਚ ਜ਼ਰੂਰ ਦਿਉ;
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !