100 ਕਰੋੜ ਦਾ ਠੱਗ Aman Skoda ਸ਼ਿਕੰਜੇ ’ਚ ਵੱਖ ਵੱਖ ਜ਼ਿਲ੍ਹਿਆਂ ਲੋਕਾਂ ਨੂੰ ਬਣਾਇਆ ਸੀ ਠੱਗੀ ਦਾ ਸ਼ਿਕਾਰ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ  ਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ਪੁਲਿਸ ਨੂੰ ਪਿਛਲੇ ਕਈ ਸਾਲਾਂ ਤੋਂ ਚਕਮਾ ਦੇਣ ਅਤੇ ਅਧਿਕਾਰੀਆਂ ਦੀਆਂ ਤਨਖਾਹਾਂ ਰੋਕਣ ਲਈ 2 ਲੱਖ ਰੁਪਏ ਦਾ ਇਸ਼ਤਿਹਾਰ ਦੇਣ ਵਾਲੇ ਦੋਸ਼ੀ ਅਮਨ ਸਕੋਡਾ ਬਾਰੇ ਵੱਡੇ ਖੁਲਾਸੇ ਕੀਤੇ ਹਨ। ਪੰਜਾਬ ਪੁਲਿਸ ਅਤੇ ਸਿੱਖਿਆ ਵਿਭਾਗ ਵਿੱਚ ਨੌਕਰੀ ਦਿਵਾਉਣ ਦੇ ਨਾਂ ‘ਤੇ ਇੱਕ ਸ਼ਰਾਰਤੀ ਠੱਗ ਨੇ ਲੋਕਾਂ ਨੂੰ ਕਰੋੜਾਂ ਰੁਪਏ ਦੀ ਠੱਗੀ ਦਾ ਸ਼ਿਕਾਰ ਬਣਾਇਆ ਸੀ। ਇਸ ਬਦਮਾਸ਼ ਠੱਗ ਖਿਲਾਫ ਵੱਖ-ਵੱਖ ਥਾਣਿਆਂ ‘ਚ ਵੱਖ-ਵੱਖ ਧਾਰਾਵਾਂ ਤਹਿਤ 39 ਮੁਕੱਦਮੇ ਦਰਜ ਹਨ।

ਜਿਨ੍ਹਾਂ ਵਿੱਚੋਂ ਧਾਰਾ 82 ਸੀ.ਆਰ.ਪੀ.ਸੀ. ਅਧੀਨ 8 ਕੇਸਾਂ ਵਿੱਚ ਅਤੇ ਧਾਰਾ 299 ਸੀ.ਆਰ.ਪੀ.ਸੀ. (CR. P. C.) ਦੇ ਤਹਿਤ 26 ਕੇਸਾਂ ਵਿੱਚ ਭਗੌੜਾ ਚੱਲ ਰਿਹਾ ਸੀ।ਪੰਜਾਬ ਪੁਲਿਸ ਦੇ ਅਕਸ ‘ਤੇ ਸਵਾਲੀਆ ਨਿਸ਼ਾਨ ਲਗਾਉਣ ਵਾਲੀ ਇਸ ਸ਼ਾਤਿਰ ਅਮਨ ਸਕੋਡਾ ‘ਤੇ ਕਰੀਬ 100 ਕਰੋੜ ਰੁਪਏ ਦੀ ਧੋਖਾਧੜੀ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਫਿਲਹਾਲ ਫਾਜ਼ਿਲਕਾ ਪੁਲਸ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਫਿਰੋਜ਼ਪੁਰ ਪੁਲਸ ਅਮਨ ਸਕੋਡਾ ਦੇ ਪ੍ਰੋਡਕਸ਼ਨ ਵਾਰੰਟ ਨੂੰ ਆਪਣੇ ਨਾਲ ਲੈ ਗਈ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *