10+2 ਤੋਂ ਬਾਅਦ ਪੁੱਤ ਜਾਣਾ ਚਾਹੁੰਦਾ ਸੀ, ਪਿਤਾ ਨਹੀਂ ਸੀ ਰਜ਼ਾਮੰਦ, ਫ਼ਿਰ ਚਲੀਆਂ ਤਾੜ ਤਾੜ !

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਅੰਮ੍ਰਿਤਸਰ ਦੇ ਨੰਗਲੀ ਪਿੰਡ ਦੇ ਵਿੱਚ ਦੇਰ ਰਾਤ ਗੋਲੀਆਂ ਚੱਲਣ ਨਾਲ ਭਿੰਦਾ ਸ਼ਾਹ ਦੀ ਮੌ ਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਉਸ ਦਾ ਬੇਟਾ ਅਮਰਬੀਰ ਵੈਂਟੀਲੇਟਰ ਉੱਤੇ ਹਸਪਤਾਲ ਦਾਖਲ ਹੈ। ਇਸ ਮੌਕੇ ਉੱਤੇ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਉਹਨਾਂ ਵੱਲੋਂ ਇੱਕ ਅਸਲਾ ਜਮ੍ਹਾ ਕਰਾ ਦਿੱਤਾ ਸੀ ਅਤੇ ਦੂਜੇ ਅਸਲੇ ਨੂੰ ਜੋ ਕਿ ਕਾਫੀ ਸਮੇਂ ਤੋਂ ਬਾਹਰ ਨਹੀਂ ਕੱਢਿਆ ਸੀ।ਪੁੱਤ ਵੱਲੋਂ ਦੂਜੇ ਅਸਲੇ ਦੀ ਸਫਾਈ ਕੀਤੀ ਜਾ

ਰਹੀ ਸੀ ਤੇ ਅਚਾਨਕ ਗੋਲੀਆਂ ਦੀ ਆਵਾਜ਼ ਆਉਂਦੀ ਹੈ ਤਾਂ ਉੱਤੇ ਜਾ ਕੇ ਉਹਨਾਂ ਦਾ ਛੋਟਾ ਦਵਿੰਦਰ ਬੇਟਾ ਵੇਖਦਾ ਹੈ ਤਾਂ ਉਸ ਦੇ ਪਿਤਾ ਦੀ ਮੌ ਤ ਹੋ ਚੁੱਕੀ ਸੀ ਤੇ ਅਮਰਬੀਰ ਗੰਭੀਰ ਜ਼ਖਮੀ ਹੋ ਗਿਆ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਭਿੰਦਾ ਸ਼ਾਹ ਬਹੁਤ ਹੀ ਵਧੀਆ ਸੁਭਾਅ ਦਾ ਬੰਦਾ ਅਤੇ ਪਿੰਡ ਦੇ ਵਿੱਚ ਕਾਫੀ ਉਸ ਦੀ ਜ਼ਮੀਨ ਜਾਇਦਾਦ ਹੈ। ਪਿੰਡ ਦੇ ਵਿੱਚ ਉਹਨਾਂ ਦੀ ਕਿਸੇ ਨਾਲ ਕਿਸੇ ਤਰ੍ਹਾਂ ਦੀ ਕੋਈ ਦੁਸ਼ਮਣੀ ਨਹੀਂ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *