ਹਾਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਸੀ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਉਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਭਾਈ ਗੁਰਪ੍ਰੀਤ ਸਿੰਘ ਜੋ ਕਿ ਸੇਵਾ ਸੁਸਾਇਟੀ ਵਿੱਚ ਕੰਮ ਕਰਦੇ ਹਨ ਉੱਥੇ ਹੀ ਉਹ ਉਨ੍ਹਾਂ ਲੋਕਾਂ ਦਾ ਸਹਾਰਾ ਬਣਦੇ ਹਨ ਜਿਨ੍ਹਾਂ ਲੋਕਾਂ ਨੂੰ ਉਨ੍ਹਾਂ ਦੇ ਪਰਿਵਾਰ ਵਾਲੇ ਵੀ ਛੱਡ ਦਿੰਦੇ ਹਨ ਉੱਥੇ ਹੀ ਭਾਈ ਗੁਰਪ੍ਰੀਤ ਸਿੰਘ ਉਨ੍ਹਾਂ ਲੋਕਾਂ ਦੀ ਜ਼ਿੰਦਗੀ ਨੂੰ ਨਰਕ ਤੋਂ ਸਵਰਗ ਤਕ ਲੈ ਕੇ ਜਾਂਦੇ ਹਨ ਜਿੱਥੇ ਕਿ ਆਏ ਦਿਨ ਉਨ੍ਹਾਂ ਦੇ ਵੱਲੋਂ ਬਹੁਤ ਹੀ ਨੇਕ ਕੰਮ ਕੀਤੇ ਜਾਂਦੇ ਹਨ ਅਤੇ ਉੱਥੇ ਹੀ ਉਹ ਗੁਲਾਮ ਬਣਾ ਕੇ ਰੱਖਣ ਵਾਲੇ ਵਿਅਕਤੀਆਂ ਦਾ ਇਲਾਜ ਵੀ ਕਰਦੇ ਹਨ
ਜਿੱਥੇ ਕਿ ਆਪਣੇ ਲੋਕਾਂ ਦੀ ਇਨਸਾਨੀਅਤ ਬਿਲਕੁਲ ਹੀ ਖ਼ਤਮ ਹੁੰਦੀ ਜਾ ਰਹੀ ਹੈ ਉੱਥੇ ਹੀ ਭਾਈ ਗੁਰਪ੍ਰੀਤ ਸਿੰਘ ਜਿਹੜੇ ਕਿ ਉਨ੍ਹਾਂ ਲੋਕਾਂ ਦੇ ਲਈ ਰੱਬ ਬਣ ਕੇ ਪਹੁੰਚਦੇ ਹਨ ਜਿਹਡ਼ੇ ਕਿ ਬੇਸਹਾਰਾ ਅਤੇ ਲਾਚਾਰ ਹੁੰਦੇ ਹਨ ਉੱਥੇ ਹੀ ਭਾਈ ਗੁਰਪ੍ਰੀਤ ਸਿੰਘ ਦੀ ਆਏ ਦਿਨ ਵੀਡਿਓ ਸੋਸ਼ਲ ਮੀਡੀਆ ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਜਿੱਥੇ ਕਿ ਅਜਿਹੀ ਹੀ ਇੱਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿੱਥੇ ਕਿੱਕ ਪਰਿਵਾਰ ਦੁਆਰਾ ਇਕ ਗ਼ਰੀਬ ਬੰਦੇ ਦੇ ਉੱਪਰ ਬਹੁਤ ਜ਼ਿਆਦਾ ਕਹਿਰ ਢਾਹਿਆ ਜਾਂਦਾ ਸੀ ਜਿੱਥੇ ਕਿ ਉਸ ਨੂੰ ਇਹ ਕਹਿ ਕੇ ਘਰ ਦਾ ਸਾਰਾ ਕੰਮ ਕਰਵਾਇਆ ਜਾਂਦਾ ਸੀ ਕਿ ਉਸ ਦਾ ਵਿਆਹ ਗੋਰੀ ਮੇਮ ਨਾਲ ਕਰਵਾਵਾਂਗੇ
ਜਿੱਥੇ ਕਿ ਉਹ ਇਸੇ ਚਾਹ ਦੇ ਵਿੱਚ ਹੀ ਘਰ ਦਾ ਸਾਰਾ ਕੰਮ ਕਰਦਾ ਸੀ ਉੱਥੇ ਹੀ ਇਹ ਵਿਅਕਤੀ ਮੰਦਬੁੱਧੀ ਸੀ ਜਿਸ ਨੇ ਕਿ ਉਨ੍ਹਾਂ ਦੇ ਸਾਰੇ ਘਰ ਦਾ ਕੰਮ ਕਰਨਾ ਅਤੇ ਬਾਅਦ ਵਿੱਚ ਉਨ੍ਹਾਂ ਦੇ ਮੱਝਾਂ ਲਈ ਕਮਰੇ ਵਿੱਚ ਹੀ ਸੌਂ ਜਾਣਾ ਇਸ ਦੌਰਾਨ ਹੀ ਇਹ ਵਿਅਕਤੀ ਉਨ੍ਹਾਂ ਦਾ ਹਰ ਇੱਕ ਕੰਮ ਵੀ ਕਰਦਾ ਸੀ ਜਿਥੇ ਕਿ ਉਸ ਦੇ ਕੋਲੋਂ ਮੱਝਾਂ ਦਾ ਗੋਹਾ ਵੀ ਸੁਟਾਇਆ ਜਾਂਦਾ ਸੀ ਇਸੇ ਦੌਰਾਨ ਭਾਈ ਗੁਰਪ੍ਰੀਤ ਸਿੰਘ ਉਥੇ ਪਹੁੰਚੇ ਅਤੇ ਉਸ ਵਿਅਕਤੀ ਨੂੰ ਆਜ਼ਾਦ ਕਰਵਾਇਆ ਜਿੱਥੇ ਕਿ ਉਹ ਵਿਅਕਤੀ ਮੈਂਟਲੀ ਅਪਸੈੱਟ ਸੀ ਉਥੇ ਹੀ ਉਸ ਨੂੰ ਆਪਣੀ ਸੰਸਥਾ ਵਿੱਚ ਵੀ ਲੈ ਕੇ ਗਏ
ਅਤੇ ਉਸ ਦਾ ਇਲਾਜ ਸ਼ੁਰੂ ਕਰ ਦਿੱਤਾ ਜਿੱਥੇ ਕਿ ਭਾਈ ਗੁਰਪ੍ਰੀਤ ਸਿੰਘ ਨੇ ਆਖਿਆ ਕਿ ਥੋੜ੍ਹੇ ਸਮੇਂ ਬਾਅਦ ਹੀ ਉਹ ਬਿਲਕੁਲ ਹੀ ਠੀਕ ਹੋ ਜਾਣਗੇ ਅਤੇ ਬਾਅਦ ਵਿਚ ਉਨ੍ਹਾਂ ਦੇ ਪਰਿਵਾਰ ਨੂੰ ਲੱਭ ਕੇ ਉਨ੍ਹਾਂ ਨੂੰ ਸੌਂਪ ਦਿੱਤਾ ਜਾਵੇਗਾ ਇਸੇ ਦੌਰਾਨ ਹੀ ਲੋਕਾਂ ਦੇ ਵਿੱਚ ਇਨਸਾਨੀਅਤ ਬਿਲਕੁਲ ਹੀ ਖ਼ਤਮ ਹੁੰਦੀ ਜਾ ਰਹੀ ਹੈ ਜਿੱਥੇ ਕਿ ਇਸ ਤਰ੍ਹਾਂ ਦੇ ਮਾਮਲੇ ਸਾਨੂੰ ਦੇਖਣ ਨੂੰ ਮਿਲਦੇ ਹਨ ਅਤੇ ਇਸ ਤਰ੍ਹਾਂ ਦੇ ਹੀ ਪਰਿਵਾਰ ਵਿਚ ਰੱਖ ਕੇ ਉਨ੍ਹਾਂ ਗਰੀਬ ਮਜ਼ਦੂਰਾਂ ਤੋਂ ਕੰਮ ਕਰਵਾਇਆ ਜਾਂਦਾ ਹੈ ਜਿਹੜੇ ਕਿ ਮੰਦਬੁੱਧੀ ਹੁੰਦੇ ਹਨ ਅਜਿਹੇ ਬਹੁਤ ਸਾਰੇ ਮਾਮਲੇ ਸੋਸ਼ਲ ਮੀਡੀਆ ਤੇ ਸਾਨੂੰ ਆਮ ਹੀ ਦੇਖਣ ਨੂੰ ਮਿਲ ਜਾਂਦੇ ਹਨ ਹਾਂਜੀ ਦੋਸਤੋ ਤੁਹਾਡੇ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ