ਹਾਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਸੀ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਹੈਰਾਨ ਹੋ ਜਾਵੋਗੇ ਦੋਸਤ ਦੀ ਮਹੱਤਤਾ ਨੂੰ ਬਤਾਏਂ ਕਿ ਅੱਜਕੱਲ੍ਹ ਚੋਰੀ ਦੇ ਮਾਮਲੇ ਬਹੁਤ ਜ਼ਿਆਦਾ ਸਾਹਮਣੇ ਆ ਰਹੇ ਹਨ ਜਿਥੇ ਕਿ ਲੋਕਾਂ ਦੁਆਰਾ ਸ਼ਰੇਆਮ ਚੋਰੀ ਕੀਤੀ ਜਾਂਦੀ ਹੈ ਉੱਥੇ ਹੀ ਇਹ ਚੋਰਾਂ ਦੇ ਹੌਸਲੇ ਇੰਨੇ ਜ਼ਿਆਦਾ ਵਧ ਗਏ ਹਨ ਕਿ ਇਹ ਚੋਰ ਸ਼ਰ੍ਹੇਆਮ ਚੋਰੀਆਂ ਕਰਦੇ ਹਨ ਅਤੇ ਲੋਕਾਂ ਨੂੰ ਪਤਾ ਵੀ ਨਹੀਂ ਲਗਦਾ ਕਿ ਇਕ ਸਮੇਂ ਉਨ੍ਹਾਂ ਤੋ ਸਾਮਾਨ ਚੋਰੀ ਕਰ ਲੈਂਦੇ ਹਨ
ਉੱਥੇ ਹੀ ਆਏ ਦਿਨ ਸਾਨੂੰ ਸੋਸ਼ਲ ਮੀਡੀਆ ਤੇ ਨਵੀਂ ਤੋਂ ਨਵੀਂ ਵੀਡੀਓ ਦੇਖਣ ਨੂੰ ਮਿਲਦੀ ਹੈ ਜਿਥੇ ਕਿ ਚੋਰਾਂ ਦੁਆਰਾ ਸ਼ਰ੍ਹੇਆਮ ਚੋਰੀ ਕੀਤੀ ਜਾਂਦੀ ਹੈ ਉੱਥੇ ਹੀ ਇਹ ਚੋਰੀਆਂ ਔਰਤਾਂ ਵੀ ਕਰਦੀਆਂ ਹਨ ਜਿਹੜੀਆਂ ਕਿ ਬੰਦਿਆਂ ਦੇ ਨਾਲੋਂ ਘੱਟ ਨਹੀਂ ਹਨ ਔਰਤਾਂ ਵੀ ਚੋਰੀਆਂ ਕਰਦੀਆਂ ਹੋਈਆਂ ਫੜੀਆਂ ਜਾਂਦੀਆਂ ਹਨ ਜਿੱਥੇ ਕਿ ਸੋਸ਼ਲ ਮੀਡੀਆ ਤੇ ਸਾਨੂੰ ਆਮ ਹੀ ਵੀਡਿਓ ਦੇਖਣ ਨੂੰ ਮਿਲਦੀਆਂ ਹਨ ਉੱਥੇ ਹੀ ਇਕੋ ਇਕ ਅਜਿਹੀ ਵੀਡੀਓ ਸਾਡੇ ਸਾਹਮਣੇ ਹੈ ਜਿੱਥੇ ਕਿ ਜਲਾਲਾਬਾਦ ਦੇ ਵਿੱਚ ਦੋ ਔਰਤਾਂ ਨੂੰ ਕਾਬੂ ਕੀਤਾ ਗਿਆ ਜਿਥੇ ਕਿ ਇਹ ਬੱਸ ਸਟੈਂਡ ਦੇ ਵਿਚ ਔਰਤਾਂ ਦੀਆਂ ਵਾਲੀਆਂ ਲਾਹ ਰਹੀਆਂ ਸਨ
ਅਤੇ ਜਦੋਂ ਮੌਕੇ ਤੇ ਇਨ੍ਹਾਂ ਨੂੰ ਫੜਿਆ ਗਿਆ ਤਾਂ ਇਨ੍ਹਾਂ ਦੇ ਕੋਲੋਂ ਜਦੋਂ ਤਲਾਸ਼ੀ ਕੀਤੀ ਗਈ ਤਾਂ ਇਨ੍ਹਾਂ ਦੇ ਕੋਲੋਂ ਵਾਲੀਆਂ ਨਿਕਲਦੀਆਂ ਹਨ ਜਿਸਤੋਂ ਬਾਅਦ ਕੇ ਲੋਕਾਂ ਦਾ ਉਥੋਂ ਗੁੱਸਾ ਫੁੱਟਦਾ ਹੈ ਅਤੇ ਉਨ੍ਹਾਂ ਦੁਆਰਾ ਦੋਵਾਂ ਔਰਤਾਂ ਨੂੰ ਬਹੁਤ ਹੀ ਬੁਰੇ ਤਰੀਕੇ ਨਾਲ ਕੁੱਟਿਆ ਗਿਆ ਜਿਸ ਤੋਂ ਵਧ ਕੇ ਇਨ੍ਹਾਂ ਔਰਤਾਂ ਦਾ ਕੁੱਟ ਕੁੱਟ ਕੇ ਬੁਰਾ ਹਾਲ ਕਰ ਦਿੱਤਾ ਜਿਸ ਤੋਂ ਬਾਅਦ ਕਿ ਉੱਥੇ ਪੁਲਸ ਮੌਕੇ ਤੇ ਪਹੁੰਚਦੀ ਹੈ ਅਤੇ ਪੁਲੀਸ ਦੁਆਰਾ ਉਨ੍ਹਾਂ ਦੋਨਾਂ ਔਰਤਾਂ ਨੂੰ ਛੁਡਾਇਆ ਜਾਂਦਾ ਹੈ ਅਤੇ ਬਾਅਦ ਵਿਚ
ਉਨ੍ਹਾਂ ਔਰਤਾਂ ਨੂੰ ਗੱਡੀ ਦੇ ਵਿੱਚ ਪਾ ਕੇ ਜੇਲ੍ਹ ਦੇ ਵਿੱਚ ਬੰਦ ਕਰ ਦਿੱਤਾ ਜਾਂਦਾ ਹੈ ਜਿਥੇ ਕਿ ਇਨ੍ਹਾਂ ਔਰਤਾਂ ਦੇ ਉੱਪਰ ਲੋਕਾਂ ਵੱਲੋਂ ਇਲਜ਼ਾਮ ਲਗਾਇਆ ਕਿ ਇਹ ਵਾਲੀਆਂ ਚੋਰੀਆਂ ਕਰਦੀਆਂ ਸਨ ਜਿਥੇ ਕਿ ਜਦੋਂ ਔਰਤ ਨੂੰ ਪਤਾ ਲੱਗਾ ਤਾਂ ਉਸ ਨੇ ਰੌਲਾ ਪਾ ਦਿੱਤਾ ਜਿਸ ਤੋਂ ਬਾਅਦ ਕੇ ਆਲੇ ਦੁਆਲੇ ਲੋਕਾਂ ਨੇ ਉਸ ਨੂੰ ਫੜ ਲਿਆ ਅਤੇ ਉਨ੍ਹਾਂ ਦੇ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਜਿਸ ਤੋਂ ਬਾਅਦ ਕੇ ਪੁਲਸ ਉੱਥੇ ਮੌਕੇ ਤੇ ਪਹੁੰਚੀ ਅਤੇ ਉਨ੍ਹਾਂ ਦੋਹਾਂ ਚੋਰਨੀਅਾਂ ਨੂੰ ਗ੍ਰਿਫ਼ਤਾਰ ਕਰਦੀ ਹੈ ਅਤੇ ਪੁਲੀਸ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਹਾਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ