ਹਾਂ ਜੀ ਦੋਸਤੋ ਸੋਸ਼ਲ ਮੀਡੀਅਾ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿਥੇ ਕਿ ਅਜਿਹੀ ਇੱਕ ਵੀਡੀਓ ਲੈ ਕੇ ਸੀ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤ ਜ਼ਿੰਦਗੀ ਤੁਹਾਨੂੰ ਪਤੈ ਕਿ ਸੁਧੀਰ ਸੂਰੀ ਦਾ ਕਤਲ ਗੋਲੀਆਂ ਮਾਰ ਕੇ ਕਰ ਦਿੱਤਾ ਹੈ ਜਿਥੇ ਕਿ ਕੁਝ ਨੌਜਵਾਨਾਂ ਨੇ ਉਸ ਦੇ ਉਪਰ ਤਾਬੜਤੋੜ ਫਾਇਰਿੰਗ ਕੀਤੀ ਅਤੇ ਉਸ ਦਾ ਕਤਲ ਕਰ ਦਿੱਤਾ ਜਿੱਥੇ ਕਿ ਉਹ ਧਰਨੇ ਦੇ ਉਪਰ ਬੈਠਾ ਸੀ ਉਥੇ ਹੀ ਇਸ ਖਬਰ ਨੂੰ ਸੁਣ ਕੇ ਸਾਰੇ ਪੰਜਾਬ ਵਿੱਚ ਹਾਹਾਕਾਰ ਮੱਚ ਗਿਆ ਜਿਥੇ ਕਿ ਸ਼ਿਵ ਸੈਨਾ ਦੇ ਪ੍ਰਧਾਨ ਦਾ ਕਤਲ ਕਰ ਦਿੱਤਾ ਉਥੇ ਹੀ ਉਸਦੇ ਉਪਰ ਗੋਲੀਆਂ ਚਲਾ ਕੇ
ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਇਸੇ ਦੌਰਾਨ ਹੀ ਡੀਜੀਪੀ ਨੇ ਇਹ ਵੱਡਾ ਬਿਆਨ ਦਿੱਤਾ ਹੈ ਜਿਥੇ ਉਸ ਨੇ ਕਿਹਾ ਕਿ ਪੰਜਾਬ ਦੇ ਵਿਚ ਸ਼ਾਂਤੀ ਬਣਾ ਕੇ ਰੱਖੋ ਇਸ ਦੌਰਾਨ ਹੀ ਉਹ ਪੰਜਾਬੀਆਂ ਅਤੇ ਪੰਜਾਬ ਪੁਲੀਸ ਨੂੰ ਇਹ ਅਪੀਲ ਕਰਦਾ ਹੈ ਕਿ ਆਪਣੀ ਸਕਿਓਰਿਟੀ ਵਧਾ ਕੇ ਰੱਖਣ ਜਿਥੇ ਕੋਈ ਵੀ ਅਜਿਹਾ ਸ਼ਰਾਰਤੀ ਅਨਸਰ ਪਾਇਆ ਜਾਂਦਾ ਹੈ ਤਾਂ ਉਸ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਇਸੇ ਦੌਰਾਨ ਉਸ ਨੇ ਆਖਿਆ ਕਿ ਉਹ ਪੰਜਾਬ ਦੇ ਵਿੱਚ ਮਾਹੌਲ ਨੂੰ ਬਿਲਕੁਲ ਹੀ ਠੀਕ ਕਰ ਦੇਣਗੇ ਜਿੱਥੇ ਉਸ ਨੇ ਇਹ ਵੀ ਆਖਿਆ ਕਿ ਜਿਹੜਾ ਕਤਲੋ ਉਨ੍ਹਾਂ ਨੇ ਫੜਿਆ ਗਿਆ ਉਸ ਤੋਂ ਜਾਂਚ ਪੜਤਾਲ ਕੀਤੀ ਜਾ ਰਹੀ ਅਤੇ ਹੋਰ ਵੀ ਖੁਲਾਸੇ ਹੋ ਸਕਦੇ ਹਨ
ਜਿੱਥੇ ਕਿਉਂ ਦੀ ਗੱਡੀ ਦੇ ਵਿੱਚ ਭਗਵੰਤ ਮਾਨ ਸ਼ਿਵ ਸੈਨਾ ਦੇ ਪ੍ਰਧਾਨ ਅਤੇ ਮਨੀਸ਼ਾ ਗੁਲ੍ਹਾਟੀ ਦੀ ਤਸਵੀਰ ਵੀ ਮਿਲੀ ਹੈ ਜਿਸ ਦੇ ਕਾਰਨ ਇਸ ਮਾਮਲੇ ਦੀ ਉਹ ਜਾਂਚ ਪੜਤਾਲ ਕਰ ਰਹੇ ਹਨ ਉੱਥੇ ਉਨ੍ਹਾਂ ਨੇ ਆਖਿਆ ਕਿ ਜੋ ਕੋਈ ਵੀ ਅਗਲੀ ਕਾਰਵਾਈ ਹੋਵੇਗੀ ਉਹ ਕੈਮਰੇ ਅੱਗੇ ਆ ਕੇ ਦੱਸ ਦਿੱਤੀ ਜਾਵੇਗੀ ਇਸੇ ਦੌਰਾਨ ਹੀ ਉਸ ਨੇ ਕਿਹਾ ਕਿ ਪੰਜਾਬ ਵਿੱਚ ਸ਼ਾਂਤੀ ਬਣਾ ਕੇ ਰੱਖਣ ਦੀ ਲੋੜ ਹੈ ਇਸੇ ਦੌਰਾਨ ਜਿਹੜਾ ਵੀ ਪੰਜਾਬ ਦਾ ਮਾਹੌਲ ਖ਼ਰਾਬ ਕਰੇਗਾ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਉੱਥੇ ਹੀ ਡੀਜੀਪੀ ਨੇ ਆਖਿਆ ਕਿ ਜਿਹੜਾ ਕੋਈ ਅਜਿਹਾ ਕੰਮ ਕਰੇਗਾ
ਉਸ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ ਇਸ ਦੌਰਾਨ ਡੀਜੀਪੀ ਨੇ ਕੈਮਰੇ ਅੱਗੇ ਆ ਕੇ ਇਹ ਸਖ਼ਤ ਵਾਰਨਿੰਗ ਪੰਜਾਬ ਪੁਲਸ ਅਤੇ ਪੰਜਾਬ ਦੇ ਉਨ੍ਹਾਂ ਗੈਂਗਸਟਰਾਂ ਨੂੰ ਦਿੱਤੀ ਹੈ ਜਿਹੜੇ ਕਿ ਪੰਜਾਬ ਦਾ ਮਾਹੌਲ ਖ਼ਰਾਬ ਕਰ ਰਹੇ ਹਨ ਉਨ੍ਹਾਂ ਨੇ ਆਖਿਆ ਕਿ ਉਹ ਕਿਸੇ ਨੂੰ ਵੀ ਨਹੀਂ ਛੱਡਣਗੇ ਜਿਹੜਾ ਕੋਈ ਪੰਜਾਬ ਦਾ ਮਾਹੌਲ ਖ਼ਰਾਬ ਕਰੇਗਾ ਉਸ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਾਰਵਾਈ ਕੀਤੀ ਜਾਵੇਗੀ ਜਿਸ ਨੂੰ ਕਿ ਫੜ ਕੇ ਜੇਲ੍ਹ ਵਿੱਚ ਬੰਦ ਕਰ ਦਿੱਤਾ ਜਾਵੇਗਾ ਹਾਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਸਾਡੇ ਨਾਲ ਸਾਂਝੀ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ