ਮਿਲੀ ਜਾਣਕਾਰੀ ਦੇ ਮੁਤਾਬਕ ਯੂਕੇ ਦੀ ਸਰਕਾਰ ਦੇ ਵੱਲੋਂ ਇੱਕ ਬਹੁਤ ਹੀ ਵੱਡਾ ਕੰਮ ਕਰ ਦਿੱਤਾ ਗਿਆ ਹੈ ਜਿਸ ਨੂੰ ਸੁਣਨ ਤੋਂ ਬਾਅਦ ਤੁਸੀਂ ਵੀ ਇੱਕ ਵਾਰ ਜ਼ਰੂਰ ਕਹਾਂਗੇ ਕਿ ਉਸ ਸਰਕਾਰ ਦੇ ਵੱਲੋਂ ਬਹੁਤੀ ਜਗ੍ਹਾ ਸੂਲਾਂ ਕਿਹੜਾ ਕੰਮ ਹੈ ਉਹ ਕੀਤਾ ਗਿਆ ਹੈ ਯੂਕੇ ਦੀ ਸਰਕਾਰ ਦੇ ਵੱਲੋਂ ਉਥੇ ਦੇ ਫੌਜੀਆਂ ਦੇ ਵੱਲੋਂ ਇਸ ਚੀਜ਼ ਦੀ ਮੰਗ ਕੀਤੀ ਗਈ ਜਿਵੇਂ ਹੀ ਉੱਥੇ ਦੇ ਫੌਜੀਆਂ ਦੇ ਵੱਲੋਂ ਮੰਗ ਕੀਤੀ ਗਈ ਤਾਂ ਉਸੇ ਵੇਲੇ ਸਰਕਾਰ ਦੇ ਵੱਲੋਂ ਇਸ ਚੀਜ਼ ਦੇ ਉੱਤੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਜਿਵੇਂ ਹੀ ਸਰਕਾਰ ਦੇ ਵੱਲੋਂ ਇਸ ਚੀਜ਼ ਦਾ ਵਿਚਾਰ ਵਟਾਂਦਰਾ ਕੀਤਾ ਗਿਆ ਤਾਂ ਸਰਕਾਰ ਦੇ ਵੱਲੋਂ ਕਿਹਾ ਗਿਆ ਕਿ ਤੁਸੀਂ ਇਸ ਚੀਜ਼ ਨੂੰ ਕਰ ਸਕਦੇ ਹੋ ਇਹ ਸੌ ਸਾਲ ਬਾਅਦ ਮੁੜ ਕੇ ਇਸ ਤਰ੍ਹਾਂ ਦੀ ਚੀਜ਼ ਹੋਈ ਐ
ਤੇ ਸਭ ਤੋਂ ਵੱਡੀ ਗੱਲ ਇਹ ਨਿਕਲ ਕੇ ਸਾਹਮਣੇ ਆ ਰਹੀ ਹੈ ਕਿ ਇਹ ਯੂ ਕੇ ਦੇ ਵਿੱਚ ਹੋਇਆ ਹੈ ਯੂ ਕੇ ਦੇਸ਼ ਦੇ ਵਿਚ ਇਸ ਤਰ੍ਹਾਂ ਦੀ ਚੀਜ਼ ਹੋਣੀ ਬਹੁਤ ਜ਼ਿਆਦਾ ਮਾਣ ਵਾਲੀ ਗੱਲ ਹੈ ਉੱਥੇ ਦੀ ਸਿੱਖ ਸੰਗਤਾਂ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚਦੀਆਂ ਅਤੇ ਉਥੋਂ ਦੇ ਜਥੇਦਾਰ ਦੇ ਨਾਲ ਵੀ ਗੱਲਬਾਤ ਕਰਦੇ ਹਨ ਅਤੇ ਉਨ੍ਹਾਂ ਦੇ ਵੱਲੋਂ ਉਨ੍ਹਾਂ ਨੂੰ ਦੱਸਿਆ ਜਾਂਦਾ ਹੈ ਕਿ ਯੂ ਕੇ ਦੀ ਸਰਕਾਰ ਤੇ ਪੁਲੀਸ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਗੱਲ ਮੰਨ ਲਈ ਗਈ ਹੈ ਅਤੇ ਉਨ੍ਹਾਂ ਦੇ ਵਲੋਂ ਗੁਟਕਾ ਸਾਹਿਬ ਨੂੰ ਛੁਪਾਇਆ ਗਿਆ ਹੈ ਇਨ੍ਹਾਂ ਨੂੰ ਤਿੰਨ ਭਾਸ਼ਾ ਦੇ ਵਿੱਚ ਛਾਪਿਆ ਜਾਵੇਗਾ ਅਤੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਇਹ ਸਾਰੇ ਫ਼ੌਜੀਆਂ ਨੂੰ ਉੱਤੇ ਦਿੱਤੇ ਜਾਣਗੇ ਤਾਂ ਕਿ ਜਿੰਨੇ ਵੀ ਪੰਜਾਬ ਵਿੱਚੋਂ ਪੰਜਾਬੀ ਗਏ ਹੋਏ ਹਨ ਅਤੇ ਜਿਹੜੇ ਉੱਥੇ ਦੀ ਆਰਮੀ ਦੇ ਵਿਚ ਕੰਮ ਕਰਦੇ ਹਨ ਤਾਂ ਕਿ ਉਨ੍ਹਾਂ ਵੱਲੋਂ ਹਮੇਸ਼ਾ ਹੀ ਗੁਰੂ ਦੇ ਨਾਲ ਜੁੜੇ ਰਹਿਣ
ਹਮੇਸ਼ਾ ਉਹ ਗੁਰੂ ਦੇ ਨਾਲ ਜੁੜੇ ਰਹਿਣ ਅਤੇ ਗੁਰੂ ਨੂੰ ਯਾਦ ਕਰਦੇ ਰਹਿਣ ਕਿਉਂਕਿ ਜੋ ਇਨਸਾਨ ਪ੍ਰਮਾਤਮਾ ਦੇ ਨਾਲ ਜੁੜਿਆ ਰਹਿੰਦਾ ਹੈ ਉਸ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨਾ ਪੈਂਦਾ ਹੈ ਅਤੇ ਪ੍ਰਮਾਤਮਾ ਖੁਦ ਉਸਦੀ ਮੱਦਦ ਕਰਦਾ ਹੈ ਉਹਦੇ ਜੋ ਯੂਕੇ ਦੀ ਸਰਕਾਰ ਦੇ ਵੱਲੋਂ ਕੀਤਾ ਜਾ ਰਿਹਾ ਹੈ ਇਹ ਵੀ ਬਹੁਤ ਜ਼ਿਆਦਾ ਸੌਣਾ ਕੰਮ ਕੀਤਾ ਜਾ ਰਿਹਾ ਇਸ ਚੀਜ਼ ਦੀ ਬਹੁਤੀ ਜ਼ਿਆਦਾ ਖੁਸ਼ੀ ਹੈ ਅਤੇ ਬਹੁਤ ਜ਼ਿਆਦਾ ਸੁਣ ਕੇ ਵਧੀਆ ਲੱਗਿਆ ਕਿ ਯੂਨਾਈਟਿਡ ਕਿੰਗਡਮ ਦੀ ਵੱਲੋਂ ਇੰਨਾ ਸੋਹਣਾ ਕੰਮ ਕੀਤਾ ਗਿਆ ਇਸ ਦੀ ਪੂਰੀ ਦੁਨੀਆ ਵਿਚ ਚਰਚਾ ਹੋ ਰਹੀ ਹੈ ਅਤੇ ਪੂਰੀ ਦੁਨੀਆ ਦੇ ਵੱਲੋਂ ਇਸ ਚੀਜ਼ ਬਹੁਤੀ ਜ਼ਿਆਦਾ ਚੰਗਾ ਨਹੀਂ ਕਿਹਾ ਜਾ ਰਿਹਾ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਮਿਲ ਜਾਵੇਗੀ
ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
3ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ