ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਅਕਸਰ ਬਹੁਤ ਸਾਰੀਆਂ ਖ਼ਬਰਾਂ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਇਸ ਦੇ ਨਾਲ ਹੀ ਜੇਕਰ ਮੈਂ ਗੱਲ ਕਰ ਲਵਾਂ ਤਾਂ ਸੋਸ਼ਲ ਮੀਡੀਆ ਦੇ ਉੱਤੇ ਸੁਧੀਰ ਸੂਰੀ ਨੂੰ ਮਾਰਨ ਵਾਲਾ ਸੰਦੀਪ ਸਿੰਘ ਜੋ ਕਿ ਪਹਿਲੀ ਪੇਸ਼ੀ ਦੇ ਵਿੱਚ ਅਦਾਲਤ ਵਿੱਚ ਦਾਖ਼ਲ ਹੁੰਦਾ ਹੈ ਤਾਂ ਉੱਥੇ ਲੱਖਾਂ ਲੋਕਾਂ ਦੀ ਭੀੜ ਲੱਗੀ ਹੁੰਦੀ ਹੈ ਪੁਲੀਸ ਕਰਮਚਾਰੀਆਂ ਦੇ ਵੱਲੋਂ ਲੋਕਾਂ ਨੂੰ ਉਥੋਂ ਹਟਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਅਤੇ ਲੋਕਾਂ ਨੂੰ ਕਿਹਾ ਜਾਂਦਾ ਹੈ ਕਿ ਅੱਗੇ ਆਉਣ ਦੀ ਬਿਲਕੁਲ ਵੀ ਕੋਸ਼ਿਸ਼ ਜਿਹੜੀ ਐ ਓ ਨਾ ਕੀਤੀ ਜਾਵੇ ਇਸ ਦੇ ਨਾਲ ਹੀ ਜੇਕਰ ਗੱਲ ਕੀਤੀ ਜਾਵੇ ਤਾਂ ਸੰਦੀਪ ਸਿੰਘ ਦੇ ਵੱਲੋਂ ਇਕ ਨਾਅਰਾ ਵੀ ਉੱਥੋਂ ਤੁਰਨ ਲੱਗੇ ਲਗਾਇਆ ਗਿਆ ਉਸਦੇ ਵੱਲੋਂ ਹੱਥ ਉੱਪਰ ਨੂੰ ਖੜ੍ਹਾ ਕਰ ਦਿੱਤਾ ਗਿਆ
ਅਤੇ ਬਹੁਤ ਸਾਰੇ ਨੌਜਵਾਨਾਂ ਦੇ ਵੱਲੋਂ ਮੌਕੇ ਤੇ ਉਥੇ ਉਸ ਨਾਰੀ ਦੀ ਹਾਮੀ ਵੀ ਭਰੀ ਗਈ ਜੇਕਰ ਗੱਲ ਕੀਤੀ ਜਾਵੇ ਤਾਂ ਸੰਦੀਪ ਸਿੰਘ ਉਹੀ ਵਿਅਕਤੀ ਹੈ ਜਿਸਦੇ ਵੱਲੋਂ ਸੁਧੀਰ ਸੂਰੀ ਨੂੰ ਇਕ ਮੰਦਿਰ ਦੇ ਬਾਹਰ ਜੋ ਕਿ ਧਰਨਾ ਪ੍ਰਦਰਸ਼ਨ ਕਰ ਰਿਹਾ ਸੀ ਉਸ ਨੂੰ ਗੋਲੀਆਂ ਨਾਲ ਮਾਰ ਦਿੱਤਾ ਜਾਂਦਾ ਹੈ ਗੋਲੀਆਂ ਦੇ ਨਾਲ ਜਿਵੇਂ ਹੀ ਮਾਰਿਆ ਜਾਂਦਾ ਹੈ ਅਤੇ ਬਾਅਦ ਵਿੱਚ ਉਹ ਭੱਜਣ ਲੱਗਦੇ ਹਨ ਪਰ ਪੁਲੀਸ ਦੇ ਵੱਲੋਂ ਉਸ ਨੂੰ ਫੜ ਲਿਆ ਜਾਂਦਾ ਹੈ ਪੁਲੀਸ ਨੂੰ ਫੜ ਕੇ ਥਾਣੇ ਲੈ ਜਾਂਦੀ ਹੈ ਅਤੇ ਇਹ ਮਾਮਲਾ ਇਸ ਵੇਲੇ ਸੋਸ਼ਲ ਮੀਡੀਅਾ ੳੁੱਤੇ ਬਹੁਤ ਜ਼ਿਆਦਾ ਭਖਿਆ ਹੋਇਆ ਹੈ
ਲਗਾਤਾਰ ਸ਼ਿਵਸੈਨਾ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਸ ਵਿਅਕਤੀ ਨੂੰ ਜਲਦੀ ਤੋਂ ਜਲਦੀ ਇਹੋ ਜਿਹੀ ਸਜ਼ਾ ਮਿਲਣੀ ਚਾਹੀਦੀ ਹੈ ਤਾਂ ਕਿ ਕੋਈ ਵੀ ਪੰਜਾਬ ਦੇ ਵਿੱਚ ਇਸ ਤਰ੍ਹਾਂ ਦੇ ਨਾਲ ਹਰਕਤ ਕਰਨ ਬਾਰੇ ਸੋਚਣ ਦੀ ਗੱਲ ਤਾਂ ਬਹੁਤ ਦੂਰ ਹੈ ਕਦੇ ਦਿਮਾਗ ਦੇ ਵਿਚ ਖਿਆਲ ਵੀ ਨਾ ਲੈ ਕੇ ਆਵੇ ਕਿਉਂਕਿ ਪੰਜਾਬ ਦਾ ਮਾਹੌਲ ਇਨ੍ਹਾਂ ਦੀ ਵਜ੍ਹਾ ਕਰਕੇ ਖ਼ਰਾਬ ਹੋ ਰਿਹਾ ਹੈ ਇਹ ਕਹਿਣਾ ਹੈ ਸ਼ਿਵ ਸੈਨਾ ਵਾਲਿਆਂ ਦਾ ਸ਼ਿਵ ਸੈਨਾ ਵਾਲਿਆਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਅਸੀਂ ਜੋ ਇਹ ਮੰਗ ਫਿਰ ਰਹੇ ਹਨ ਅਸੀਂ ਉਸ ਚੀਜ਼ ਨੂੰ ਕਦੇ ਵੀ ਪੂਰਾ ਨਹੀਂ ਹੋਣ ਦੇਵਾਂਗੇ ਇਹ ਆਪਣੀ ਗੱਲ ਨੂੰ ਇਹ ਲੱਕ ਨਾਲ ਬੰਨ੍ਹ ਲੈਣਾ ਕੀ ਅਸੀਂ ਇਨ੍ਹਾਂ ਦੀਆਂ ਉਹ ਚੀਜ਼ਾਂ ਕਦੇ ਪੂਰੀਆਂ ਨਹੀਂ ਹੋਣ ਦੇਵਾਂਗੇ ਜੋ ਇਹ ਭਾਲਦੇ ਹਨ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ
ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ