ਪੰਜਾਬ ਚ ਹੋ ਰਿਹਾ ਇਹ ਕੰਮ ਬਿਜ਼ਨਸਮੈਨਾਂ ਨੂੰ ਪੈ ਰਹੀ ਹੈ ਹੱਥਾਂ ਪੈਰਾਂ ਦੀ

Viral Update

ਹਾਂ ਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਸੀ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤ ਜਿਮਿੰਗ ਧੰਨਪਤ ੲਿਕ ਅੱਜਕੱਲ੍ਹ ਪੰਜਾਬ ਦਾ ਮਾਹੌਲ ਬਹੁਤ ਜ਼ਿਆਦਾ ਖਰਾਬ ਹੈ ਜਿਥੇ ਕਿ ਆਏ ਦਿਨ ਕੋਈ ਨਾ ਕੋਈ ਵੀਡੀਓ ਸਾਨੂੰ ਦੇਖਣ ਨੂੰ ਮਿਲ ਹੀ ਜਾਂਦੀ ਹੈ ਉਥੇ ਹੀ ਇਕ ਅਜਿਹੀ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਅੱਜਕੱਲ੍ਹ ਗੈਂਗਸਟਰਾਂ ਦੇ ਹੌਂਸਲੇ ਕਾਫੀ ਜ਼ਿਆਦਾ ਬੁਲੰਦ ਹੋ ਗਏ ਹਨ ਜਿਥੇ ਕਹਿਰ ਸ਼ਰ੍ਹੇਆਮ ਲੋਕਾਂ ਨੂੰ ਧਮਕੀਆਂ ਦਿੰਦੇ ਹਨ

ਅਤੇ ਉਨ੍ਹਾਂ ਤੋਂ ਫਿਰੌਤੀ ਮੰਗਦੇ ਹਨ ਉੱਥੇ ਹੀ ਸੁਨਿਆਰੇ ਨੂੰ ਇਹ ਵੱਡੀ ਧਮਕੀ ਦਿੱਤੀ ਹੈ ਜਿਥੇ ਕਿ ਉਸ ਤੋਂ ਫਿਰੌਤੀ ਮੰਗੀ ਹੈ ਉੱਥੇ ਹੀ ਉਸਦੇ ਕੋਲੋਂ ਮੋਟੀ ਰਕਮ ਇਨ੍ਹਾਂ ਗੈਂਗਸਟਰਾਂ ਨੇ ਮੰਗੀ ਹੈ ਇਸ ਦੌਰਾਨ ਹੀ ਕਾਨੂੰਨ ਦੀ ਸਥਿਤੀ ਵਿਗੜਦੀ ਹੋਈ ਨਜ਼ਰ ਆ ਰਹੀ ਹੈ ਨਿੱਤ ਦਿਨ ਵੱਡੀਆਂ ਵਾਰਦਾਤਾਂ ਹੋ ਰਹੀਆਂ ਹਨ ਸ਼ਰ੍ਹੇਆਮ ਗੈਂਗਸਟਰਾਂ ਦੇ ਵੱਲੋਂ ਫੋਨ ਕਰਕੇ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ ਜਿਸ ਦੇ ਚਲਦਿਆਂ ਵਪਾਰੀ ਅਤੇ ਕਾਰੋਬਾਰੀ ਖੁਦ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ ਤਾਜ਼ਾ ਮਾਮਲਾ ਫ਼ਿਰੋਜ਼ਪੁਰ ਤੋਂ ਸਾਡੇ ਸਾਹਮਣੇ ਆਇਆ ਹੈ

ਜਿਥੇ ਕਿ ਸੁਨਿਆਰੇ ਤੋਂ ਪਹਿਲਾਂ ਤਾਂ ਫੋਨ ਕਰਕੇ ਫਿਰੌਤੀ ਮੰਗੀ ਜਦੋਂ ਉਸ ਨੇ ਇਨਕਾਰ ਕਰ ਦਿੱਤਾ ਤਾਂ ਤਿੰਨ ਬਦਮਾਸ਼ਾਂ ਨੇ ਉਸ ਦੇ ਘਰ ਤੋਂ ਬਾਹਰ ਆ ਕੇ ਫਾਇਰਿੰਗ ਕੀਤੀ ਫ਼ਿਰੋਜ਼ਪੁਰ ਤੋਂ ਹਲਕਾ ਭਾਈ ਤਲਵੰਡੀ ਤੋਂ ਇਹ ਮਾਮਲਾ ਸਾਡੇ ਸਾਹਮਣੇ ਆਇਆ ਹੈ ਜਿੱਥੇ ਕਿ ਇਕ ਸੁਨਿਆਰੇ ਦੇ ਘਰ ਤੇ ਅੱਧੀ ਰਾਤ ਨੂੰ ਗੋਲੀਆਂ ਚਲਾ ਦਿੱਤੀਆਂ ਗਈਆਂ ਤੁਹਾਨੂੰ ਦੱਸ ਦਈਏ ਕਿ ਇਸ ਘਟਨਾ ਤੋਂ ਪਰਨਾ ਸੁਨਿਆਰੇ ਨੂੰ ਧਮਕੀ ਦਿੱਤੀ ਗਈ ਸੀ ਅਤੇ ਉਸ ਤੋਂ ਫਿਰੌਤੀ ਮੰਗੀ ਗਈ ਸੀ ਜਦੋਂ ਹੀ ਉਸ ਨੇ ਇਨਕਾਰ ਕਰ ਦਿੱਤਾ ਤਾਂ ਉਸ ਦੇ ਘਰ ਦੇ ਉੱਪਰ ਗੋਲੀਆਂ ਚਲਾ ਦਿੱਤੀਆਂ ਉਥੇ ਹੀ ਪੁਲਸ ਦੇ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਜਿਥੇ ਕਿ ਗੋਲੀ ਚਲਾਉਣ ਵਾਲੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਏ ਹਨ

ਉਥੇ ਹੀ ਪੁਲਸ ਉਨ੍ਹਾਂ ਨੂੰ ਲੱਭਣ ਦੀ ਕੋਸ਼ਿਸ਼ ਕਰ ਰਹੀ ਹੈ ਸੀਸੀਟੀਵੀ ਕੈਮਰੇ ਦੇ ਵਿੱਚ ਤਿੰਨ ਵਿਅਕਤੀ ਨਜ਼ਰ ਆਏ ਹਨ ਜਦਕਿ ਦੋ ਵਿਅਕਤੀ ਬਾਹਰ ਖਡ਼੍ਹੇ ਹੋਏ ਰਹਿੰਦੇ ਹਨ ਇਕ ਵਿਅਕਤੀ ਘਰ ਦੇ ਅੰਦਰ ਆ ਕੇ ਗੋਲੀ ਚਲਾਉਂਦਾ ਹੈ ਇਸੇ ਦੌਰਾਨ ਹੀ ਜਦੋਂ ਪਰਮਿੰਦਰ ਸਿੰਘ ਚੌਹਾਨ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਸ ਨੇ ਤੁਰੰਤ ਹੀ ਪੁਲੀਸ ਨੂੰ ਜਾਣਕਾਰੀ ਦਿੱਤੀ ਅਤੇ ਸਾਰੀ ਗੱਲਬਾਤ ਦੱਸੀ ਜਿੱਥੇ ਕਿ ਉਸ ਨੂੰ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਸਨ ਜਿਸ ਦੇ ਕਾਰਨ ਉਸ ਉਪਰ ਇਹ ਫਾਇਰਿੰਗ ਕੀਤੀ ਗਈ ਹਾਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published. Required fields are marked *