ਹਾਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਸੋਸ਼ਲ ਮੀਡੀਆ ਤੇ ਪੁਲਸ ਵਾਲਿਆਂ ਦੀਆਂ ਵੀਡੀਓ ਵੀ ਕਾਫੀ ਅਦਾ ਸਾਨੂੰ ਦੇਖਣ ਨੂੰ ਮਿਲਦੀਆਂ ਹਨ ਉਥੇ ਹੀ ਇਕ ਅਜਿਹੀ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿੱਥੇ ਕਿ ਇਕ ਪੁਲਸ ਅਧਿਕਾਰੀ ਬਿਨਾਂ ਕਿਸੇ ਜਾਣ ਪਛਾਣ ਮਹਿਲਾ ਦੇ ਘਰ ਵਿੱਚ ਦਾਖ਼ਲ ਹੁੰਦਾ ਹੈ
ਉਹਦੇ ਨਾਲ ਛੇੜਖਾਨੀ ਕਰਦਾ ਹੈ ਜਿਸ ਤੋਂ ਬਾਅਦ ਕਿ ਉਹ ਮਹਿਲਾ ਉਸ ਨੂੰ ਬੰਨ੍ਹ ਕੇ ਕੁੱਟਦੀ ਹੈ ਉੱਥੇ ਹੀ ਉਸ ਮਹਿਲਾ ਦੇ ਘਰ ਵਾਲੇ ਉਸ ਪੁਲੀਸ ਅਧਿਕਾਰੀ ਦੇ ਨਾਲ ਕਾਫ਼ੀ ਜ਼ਿਆਦਾ ਕੁੱਟਮਾਰ ਕਰਦੇ ਹਨ ਜਿਸ ਦੀ ਵੀਡੀਓ ਵੀ ਸੋਸ਼ਲ ਮੀਡੀਆ ਦੇ ਉੱਪਰ ਕਾਫ਼ੀ ਜਿਆਦਾ ਵਾਇਰਲ ਹੋਈ ਹੈ ਇਸੇ ਦੌਰਾਨ ਹੀ ਇੱਕ ਹੋਰ ਪੁਲੀਸ ਅਧਿਕਾਰੀਆਂ ਦੀ ਵੀਡੀਓ ਵਾਇਰਲ ਹੋਈ ਹੈ ਜਿੱਥੇ ਕਿ ਦੋ ਪੁਲੀਸ ਅਧਿਕਾਰੀ ਜਿਹੜੇ ਕਿ ਗੱਡੀ ਦੇ ਬੋਰਨਟ ਦੇ ਉੱਪਰ ਬੈਠੇ ਸ਼ਰ੍ਹੇਆਮ ਦਾਰੂ ਪੀ ਰਹੇ ਸੀ ਅਤੇ ਜਦੋਂ ਉਹ ਆਨ ਡਿਊਟੀ ਸਨ
ਉਨ੍ਹਾਂ ਦੀ ਵੀ ਇੱਕ ਸ਼ਖ਼ਸ ਦੁਆਰਾ ਜਦੋਂ ਵੀਡੀਓ ਬਣਾਈ ਜਾਂਦੀ ਹੈ ਤਾਂ ਉਹ ਕਹਿੰਦੇ ਹਨ ਕਿ ਅੱਜ ਉਨ੍ਹਾਂ ਦਾ ਦਿਨ ਹੈ ਉਹ ਡਿਊਟੀ ਵੀ ਕਰਦੇ ਹਨ ਅਤੇ ਦਾਰੂ ਵੀ ਪੀਂਦੇ ਹਨ ਉਨ੍ਹਾਂ ਦੀ ਵੀ ਇਹ ਵੀਡੀਓ ਕਾਫ਼ੀ ਜ਼ਿਆਦਾ ਵਾਇਰਲ ਹੁੰਦੀ ਹੈ ਇਸੇ ਦੌਰਾਨ ਹੀ ਪੁਲੀਸ ਅਧਿਕਾਰੀਆਂ ਦੇ ਉੱਪਰ ਆਏ ਦਿਨ ਇਹ ਵੱਡੇ ਤੋਂ ਵੱਡੇ ਆਰੋਪ ਲੱਗਦੇ ਹਨ ਜਿੱਥੇ ਕਿ ਸਾਨੂੰ ਆਏ ਦਿਨ ਕੋਈ ਨਾ ਕੋਈ ਵੀਡੀਓ ਦੇਖਣ ਨੂੰ ਮਿਲ ਹੀ ਜਾਦੀ ਹੈ ਉੱਥੇ ਹੀ ਦੋ ਪੁਲੀਸ ਅਧਿਕਾਰੀ ਤਾਂ ਆਪਸ ਵਿੱਚ ਹੀ ਲੜ ਪੈਂਦੇ ਹਨ ਜਿੱਥੇ ਕਿ ਹਫ਼ਤਾ ਵਸੂਲੀ ਨੂੰ ਲੈ ਕੇ ਇਹ ਦੋ ਪੁਲੀਸ ਅਧਿਕਾਰੀ ਇੱਕ ਦੂਜੇ ਦੇ ਨਾਲ ਕਾਫ਼ੀ ਜ਼ਿਆਦਾ ਕੁੱਟਮਾਰ ਕਰਦੇ ਹਨ
ਜਿੱਥੇ ਕਿ ਇਹ ਇੱਕ ਦੂਜੇ ਦੀ ਵਰਦੀ ਵੀ ਪਾੜ ਦਿੱਦੇ ਹਨ ਇਸੇ ਦੌਰਾਨ ਉਨ੍ਹਾਂ ਦੀ ਵੀ ਫੋਨ ਤੇ ਵੀਡੀਓ ਬਣਾ ਲਈ ਜਾਂਦੀ ਹੈ ਜਿੱਥੇ ਕਿ ਬਾਅਦ ਵਿੱਚ ਵੀਡੀਓ ਨੂੰ ਸੋਸ਼ਲ ਮੀਡੀਆ ਤੇ ਵਾਇਰਲ ਕਰ ਦਿੱਤਾ ਜਾਂਦਾ ਹੈ ਜਿੱਥੇ ਕਿ ਲੋਕਾਂ ਦੁਆਰਾ ਵੱਖੋ ਵੱਖਰੇ ਵਿਚਾਰ ਵੀ ਦਿੱਤੇ ਜਾਂਦੇ ਹਨ ਇਸ ਤਰ੍ਹਾਂ ਹੀ ਆਏ ਦਿਨ ਸਾਨੂੰ ਇਨ੍ਹਾਂ ਦੀਆਂ ਵੀਡਿਓ ਦੇਖਣ ਨੂੰ ਮਿਲਦੀਆਂ ਰਹਿੰਦੀਆਂ ਹਨ ਜਿੱਥੇ ਕਿ ਇਹ ਪੁਲੀਸ ਅਧਿਕਾਰੀ ਲੋਕਾਂ ਦੇ ਨਾਲ ਬੁਰਾ ਵਰਤਾਓ ਵੀ ਕਰਦੇ ਹਨ ਅਤੇ ਉੱਥੇ ਹੀ ਇਨ੍ਹਾਂ ਦੀਆਂ ਇਹ ਵੀਡੀਓ ਨੂੰ ਦੇਖ ਕੇ ਅਸੀਂ ਵੀ ਹੈਰਾਨ ਹੋ ਜਾਂਦੇ ਹਾਂ ਹਾਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ