ਹਾਂਜੀ ਦੋਸਤੋਂ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾ ਦੋਸਤੋ ਤੁਹਾਨੂ ਦਾ ਪਤਾ ਹੀ ਹੈ ਕਿ ਅੱਜ-ਕੱਲ੍ਹ ਪਤੀ-ਪਤਨੀ ਦੇ ਝਗੜੇ ਵਾਲੀਆ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਆਏ ਦਿਨ ਕੋਈ ਨਾ ਕੋਈ ਵੀਡੀਓ ਵਾਇਰਲ ਹੁੰਦੀ ਰਹਿੰਦੀ ਹੈ ਉਥੇ ਹੀ ਇਕ ਅਜਿਹੀ ਵੀਡੀਓ ਸਾਹਮਣੇ ਆਈ ਹੈ ਦੋਸਤੋ ਜਿਵੇਂ ਕੇ ਤੁਹਾਨੂੰ ਪਤਾ ਹੀ ਹੈ ਕਿ ਪਤੀ-ਪਤਨੀ ਦੀ ਆਪਸ ਵਿਚ ਨਹੀਂ ਬਣਦੀ
ਇਸ ਤਰ੍ਹਾਂ ਹੀ ਇਹ ਇਕ ਦੂਜੇ ਨਾਲ ਕਈ ਵਾਰੀ ਧੋਖਾ ਵੀ ਕਰਦੇ ਹਨ ਉਥੇ ਹੀ ਇਕ ਅਜਿਹੀ ਵੀਡੀਓ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਇੱਕ ਪਤਨੀ ਆਪਣੇ ਪਤੀ ਦੇ ਮਗਰੋਂ ਦੂਸਰੇ ਨੌਜਵਾਨਾਂ ਨੂੰ ਘਰ ਬਲਾਉਂਦੀ ਸੀ ਉੱਥੇ ਹੀ ਉਸ ਦਾ ਪਤੀ ਸਿਘ ਰਾਗੀ ਸੀ ਜਿਹੜਾ ਕਹਿੰਦਾ ਇਗਲੈਂਡ ਵਿਚ ਕੀਰਤਨ ਕਰਨ ਲਈ ਗਿਆ ਹੋਇਆ ਸੀ ਉੱਥੇ ਹੀ ਉਸ ਦਾ 2 ਸਾਲਾ ਦਾ ਵੀਜਾ ਸੀ ਜਿਥੇ ਕਿ ਉਹ ਇੰਗਲੈਂਡ ਗਿਆ ਸੀ ਬਾਅਦ ਵਿੱਚ ਗੈਰ ਮਰਦਾਂ ਨੂੰ ਘਰ ਬੁਲਾਉਂਦੀ ਸੀ ਅਤੇ ਉਨ੍ਹਾਂ ਨਾਲ ਸਬੰਧ ਬਣਾਉਂਦੀ ਸੀ ਜਿੱਥੇ ਕੇ ਉਸਦੀ ਛੋਟੀ ਬੱਚੀ ਨੇ
ਦੱਸਿਆ ਕਿ ਜਦੋਂ ਉਸ ਦੇ ਪਿਤਾ ਇੰਗਲੈਂਡ ਗਏ ਹੋਏ ਸਨ ਤਾਂ ਉਸ ਦੀ ਮਾਂ ਘਰ ਵਿਚ ਆਏ ਦਿਨ ਇਕ ਨੌਜਵਾਨ ਮੁੰਡਿਆਂ ਨੂੰ ਬੁਲਾਉਂਦੀ ਸੀ ਜਿੱਥੇ ਕਿ ਉਹ ਉਨ੍ਹਾਂ ਦੇ ਨਾਲ ਬੈਠ ਕੇ ਸ਼ਰਾਬ ਪੀਂਦੀ ਸੀ ਅਤੇ ਉਹ ਸਾਰੀ ਸਾਰੀ ਰਾਤ ਉਹ ਘਰ ਵਿੱਚ ਰਹਿੰਦੇ ਸਨ ਇਸ ਤਰ੍ਹਾਂ ਹੀ ਉਸ ਔਰਤ ਨੇ ਜਦੋਂ ਉਸ ਦਾ ਪਤੀ ਮੈਂ ਵਾਪਸ ਆਇਆ ਤਾਂ ਜਦੋਂ ਉਸ ਨੂੰ ਉਸ ਦੀਆਂ ਹਰਕਤਾਂ ਬਾਰੇ ਪਤਾ ਲੱਗਿਆ ਤਾਂ ਉਸ ਆਦਮੀ ਨੇ ਉਸ ਨਾਲ ਕਾਫੀ ਜ਼ਿਆਦਾ ਝਗੜਾ ਕੀਤਾ ਜਿਥੇ ਕੇ ਉਸ ਦੀ ਪਤਨੀ ਉਸ ਨੂੰ ਬਲੈਕ ਮੇਲ ਕਰਨ ਲੱਗ ਪਈ
ਅਤੇ ਉਸਨੇ ਆਖਿਆ ਕਿ ਜੇਕਰ ਉਹ ਅਜਿਹਾ ਕਰੇਗਾ ਤਾਂ ਉਹ ਉਸ ਦਾ ਘਰ ਬਰਬਾਦ ਕਰ ਦੇਵੇਗੀ ਜਿਸਦੇ ਕਾਰਨ ਕੇ ਉਸ ਦਾ ਪਤੀ ਡਿਪਰੇਸ਼ਨ ਵਿੱਚ ਰਹਿਣ ਲੱਗ ਪਿਆ ਜਿੱਥੇ ਕਿ ਉਸ ਨੇ ਤੰਗ ਆ ਕੇ ਜ਼ਹਿਰ ਖਾ ਲਈ ਅਤੇ ਉੱਥੇ ਹੀ ਉਸ ਦੀ ਮੌਤ ਹੋ ਗਈ ਕੇ ਬਾਅਦ ਵਿਚ ਪੁਲਸ ਪ੍ਰਸ਼ਾਸਨ ਨੇ ਉਸ ਦੀ ਪਤਨੀ ਨੂੰ ਗ੍ਰਿਫਤਾਰ ਕਰ ਲਿਆ ਅਤੇ ਉਸ ਨੂੰ ਜੇਲ੍ਹ ਵਿੱਚ ਬੰਦ ਕਰ ਦਿੱਤਾ ਇਸ ਤਰ੍ਹਾਂ ਹੀ ਪੁਲਿਸ ਬਾਕੀ ਬੰਦਿਆਂ ਦੀ ਵੀ ਭਾਲ ਕਰ ਰਹੀ ਹੈ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ