ਦੇਖੋ ਕੀ ਕੋਈ ਕੁਝ ਕਰਦਾ ਰਿਹਾ ਹੈ ਬਾਬਾ ਦੇਖ ਕੇ ਲੱਤਾਂ ਕੰਬ ਜਾਣਗੀਆਂ

Viral Update

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋ ਤਾਂ ਲਾਇਕ ਦਾ ਬਟਨ ਜ਼ਰੂਰ ਦੁਬਈ ਉਤਾਂਹ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਇਕ ਦਾ ਹੈੱਡ ਗ੍ਰੰਥੀ ਜਿਸ ਦਾ ਨਾਂ ਜੁਗਰਾਜ ਸਿੰਘ ਜੋ ਕਿ ਜੱਬੋਵਾਲ ਪਿੰਡ ਦਾ ਰਹਿਣ ਵਾਲਾ ਸੀ ਅਤੇ ਬਤੌਰ ਗੁਰਦੁਆਰਾ ਸਾਹਿਬ ਵਿਚ ਇਕ ਗ੍ਰੰਥੀ ਦੀ ਸੇਵਾ ਨਿਭਾਅ ਰਿਹਾ ਸੀ।ਸੋਸ਼ਲ ਮੀਡੀਆ ਉੱਤੇ ਵਾਇਰਲ ਹੋਈਆਂ ਉਸ ਦੀਆਂ ਅਸ਼ਲੀਲ ਵੀਡੀਓ ਜੋ ਕਿ ਇਕ ਲੜਕੀ ਨਾਲ ਉਸ ਪਿੰਡ ਦੀ ਰਹਿਣ ਵਾਲੀ ਸੀ ਅਤੇ ਉਸ ਦੇ ਦੋਸਤ ਦੀ ਉਹ ਲੜਕੀ ਸੀ ਜਿਸ ਨਾਲ ਉਸ ਨੇ ਕੁਝ ਅਜਿਹੀਆਂ ਅਸ਼ਲੀਲ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਕੀਤੀਆਂ ਜਿਸ ਨਾਲ ਉਸ ਦੇ ਪਰਿਵਾਰ ਨੂੰ ਅਤੇ ਉਸ ਲੜਕੀ ਨੂੰ ਸਮਾਜ ਵਿੱਚ ਸ਼ਰਮਸਾਰ ਹੋਣਾ ਪਿਆ,

ਅਤੇ ਹੁਣ ਮਿਲੇ ਸੂਤਰਾਂ ਅਨੁਸਾਰ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਕੁਝ ਬਿਆਨ ਅਜਿਹੇ ਸਾਹਮਣੇ ਆਏ ਹਨ ਜਿਨ੍ਹਾਂ ਨਾਲ ਉਸ ਬਾਬੇ ਨੂੰ ਮਰਿਆ ਘੋਸ਼ਿਤ ਕਰ ਦਿੱਤਾ ਗਿਆ ਹੈ ਅਸੀਂ ਤੁਹਾਡੇ ਅੱਗੇ ਸਾਰੀ ਜਾਣਕਾਰੀ ਰੱਖ ਰਹੇ ਹਾਂ ਅਤੇ ਕਿਹਾ ਗਿਆ ਹੈ ਕਿ ਗੁਰੂ ਰਾਮਦਾਸ ਹਸਪਤਾਲ ਦੇ ਸਾਹਮਣੇ ਉਸ ਬਾਬੇ ਦੀ ਮ੍ਰਿਤਕ ਦੇਹ ਕੁੱਝ ਅਜਿਹੇ ਅਣਪਛਾਤੇ ਲੋਕਾਂ ਵੱਲੋਂ ਸੁੱਟੀ ਗਈ।ਅਤੇ ਪੁਲੀਸ ਦੇ ਬਿਆਨਾਂ ਅਨੁਸਾਰ ਵੀ ਇਹ ਆਇਆ ਕਿ ਉਸ ਬਾਬੇ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ ਹੈ।ਪਰ ਅਜਿਹੇ ਸਾਡੇ ਵੱਲੋਂ ਕੋਈ ਵੀ ਨਿਸ਼ਚਿਤ ਤੌਰ ਤੇ ਅਜੇ ਕੋਈ ਅਜਿਹੀ ਵੀਡੀਓ ਸਾਹਮਣੇ ਨਹੀਂ ਆਈ ਜਿਸ ਨਾਲ ਉਸ ਬਾਬੇ ਨੂੰ ਅਸੀਂ ਤੁਹਾਡੇ ਅੱਗੇ ਮ੍ਰਿਤਕ ਘੋਸ਼ਿਤ ਕਰੀਏ, ਅਤੇ ਹੁਣ ਤਾਜ਼ਾ ਵੱਡੀ ਅਪਡੇਟ ਸਾਹਮਣੇ ਨਿਕਲ ਕੇ ਆਈ ਹੈ ਜਿੱਥੇ ਕਿ ਤੁਹਾਨੂੰ ਪਤਾ ਹੀ ਹੈ ਕਿ ਉਸ ਬਾਬੇ ਦਾ ਪਹਿਲਾਂ ਹੀ ਵਿਆਹ ਹੋ ਚੁੱਕਿਆ ਸੀ

ਅਤੇ ਉਸ ਦੀ ਪਤਨੀ ਦੀ ਕੁਝ ਸਮਾਂ ਪਹਿਲਾਂ ਹੀ ਮੌਤ ਹੋ ਚੁੱਕੀ ਸੀ,ਅਤੇ ਦੱਸਿਆ ਜਾ ਰਿਹਾ ਹੈ ਕਿ ਉਸ ਦੇ ਦੋ ਬੱਚੇ ਵੀ ਸਨ ਅਤੇ ਹੁਣ ਉਸ ਦੇ ਕਰੀਬੀ ਰਿਸ਼ਤੇਦਾਰ ਜਿਸ ਲੜਕੀ ਨਾਲ ਉਸ ਦਾ ਵਿਆਹ ਹੋਇਆ ਸੀ ।ਉਸ ਦੇ ਸਕੇ ਭਰਾ ਨੇ ਹੀ ਆਪਣੇ ਬਿਆਨਾਂ ਅਨੁਸਾਰ ਦੱਸਿਆ ਅਤੇ ਉਨ੍ਹਾਂ ਦੀ ਇਕ ਕਾਲ ਰਿਕਾਰਡਿੰਗ ਸਾਹਮਣੇ ਆਈ ਜਿਥੇ ਕਿ ਉਨ੍ਹਾਂ ਨੇ ਕਿਹਾ ਕਿ ਜਦੋਂ ਸਾਡੀ ਲੜਕੀ ਦਾ ਇਸ ਨਾਲ ਵਿਆਹ ਕੀਤਾ ਗਿਆ ਤਾਂ ਇਹ ਉਸ ਨੂੰ ਕੁਝ ਸਮਾਂ ਲੰਘਣ ਤੋਂ ਬਾਅਦ ਕੁੱਟਦਾ ਮਾਰਦਾ ਅਤੇ ਅਜਿਹੀਆਂ ਗੱਲਾਂ ਬੋਲਦਾ ਅਤੇ ਜਦੋਂ ਸਾਡੀ ਲੜਕੀ ਦੀ ਕੁਝ ਅਜਿਹੇ ਕਾਰਨਾਂ ਕਰ ਕੇ ਉਹ ਇਸ ਦੁਨੀਆਂ ਤੋਂ ਚਲੀ ਜਾਂਦੀ ਹੈ ਤਾਂ ਅਸੀਂ ਵੀ ਉਥੇ ਕੁਝ ਸਮੇਂ ਬਾਅਦ ਹੀ ਆਉਣਾ ਜਾਣਾ ਬੰਦ ਕਰ ਦਿੱਤਾ ਕਿਉਂਕਿ ਇਹ ਬਾਬਾ ਜਿਹੀਆਂ ਗੱਲਾਂ ਬੋਲਦਾ ਸਾਨੂੰ ਜਿਸ ਨਾਲ ਸਾਨੂੰ ਸ਼ਰਮਸਾਰ ਹੋਣਾ ਪੈਂਦਾ।ਅਤੇ ਉਸ ਨੌਜਵਾਨ ਲੜਕੀ ਨੇ ਆਪਣੇ ਬਿਆਨਾਂ ਅਨੁਸਾਰ ਦੱਸਿਆ

ਕਿ ਉਹ ਸਾਡੀ ਲੜਕੀ ਨੂੰ ਕੁੱਟਦਾ ਮਾਰਦਾ ਅਤੇ ਕੁਝ ਉਸ ਨੂੰ ਅਜਿਹੇ ਬੋਲ ਬੋਲਦਾ।ਅਤੇ ਜਦੋਂ ਅਸੀਂ ਇਨ੍ਹਾਂ ਪਿੰਡਾਂ ਵਾਲਿਆਂ ਨੂੰ ਕਿਹਾ ਕਿ ਇਹ ਬਾਬਾ ਸਾਡੀ ਲੜਕੀ ਨਾਲ ਗਲਤ ਅਜਿਹਾ ਕਰਦਾ ਹੈ ਅਤੇ ਉਸ ਨੂੰ ਕੁੱਟਦਾ ਮਾਰਦਾ ਹੈ ਤਾਂ ਪਿੰਡ ਵਾਲਿਆਂ ਨੇ ਵੀ ਪਹਿਲਾਂ ਤਾਂ ਉਸ ਬਾਬੇ ਦਾ ਸਾਥ ਦਿੱਤਾ ਪਰ ਜਦੋਂ ਹੁਣ ਉਸ ਦੀ ਅਸਲੀਅਤ ਪਤਾ ਲੱਗੀ ਤਾਂ ਸਾਰਾ ਪਿੰਡ ਹੀ ਉਸ ਨੂੰ ਲਾਹਨਤਾਂ ਪਾ ਰਿਹਾ ਹੈ ਅਸੀਂ ਤੁਹਾਡੇ ਅੱਗੇ ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ।ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਥੱਲੇ ਦਿੱਤੇ ਲਿੰਕ ਉ ੱਤੇ ਕਲਿੱਕ ਕਰੋ,ਆਪਣੀ ਰਾਇ ਕੁਮੈਂਟਾਂ ਵਿੱਚ ਜ਼ਰੂਰ ਦਿਉ।

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *