ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਅਤੇ ਰਾਜਨੀਤੀ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਉੱਥਲਾਂ ਪੁੱਥਲਾਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ,ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੀ ਪੇਜ ਤੇ ਆਏ ਹੋ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀੇਏ।ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਜਿਵੇਂ ਸੂਬੇ ਦੀ ਸਰਕਾਰ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੁਝ ਵੱਡੇ ਅਤੇ ਅਹਿਮ ਐਲਾਨ ਕਰ ਰਹੀ ਹੈ ਜਿਸ ਕਾਰਨ ਲੋਕਾਂ ਵਿਚ ਬਹੁਤ ਰਾਹਤ ਦਿਖਾਈ ਦੇ ਰਹੀ ਹੈ।ਅਤੇ ਇੱਕ ਪਾਸੇ ਗੱਲ ਕਰੀਏ ਤਾਂ ਪੰਜਾਬ ਵਿੱਚ ਵਧ ਰਹੀ ਮਹਿੰਗਾਈ ਕਾਰਨ ਲੋਕਾਂ ਲਈ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ।ਜਿੱਥੇ ਕਿ ਪੈਟਰੋਲ ਡੀਜ਼ਲ ਤੇ ਰਸੋਈ ਗੈਸ ਸਿਲੰਡਰਾਂ ਦੀਆਂ ਵਧ ਰਹੀਆਂ ਕੀਮਤਾਂ ਨੇ ਲੋਕਾਂ ਇਨ੍ਹਾਂ ਗੱਲਾਂ ਨੂੰ ਲੈ ਕੇ ਵਧੇਰੇ ਜਨਤਾ ਵਿਚ ਹਨ ।ਉਥੇ ਹੀ ਸੂਬੇ ਦੀ ਨਵੀਂ ਸਰਕਾਰ ਚਰਨਜੀਤ ਸਿੰਘ ਚੰਨੀ ਨੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਵੱਡੇ ਐਲਾਨ ਕੀਤੇ ਗਏ ਹਨ ।ਜਿਸ ਕਰਕੇ ਲੋਕਾਂ ਨੂੰ ਕੁਝ ਸਮੇਂ ਲਈ ਰਾਹਤ ਮਿਲ ਰਹੀ ਹੈ।ਅਤੇ ਉਨ੍ਹਾਂ ਦੇ ਸ਼ਲਾਘਾਯੋਗ ਇਹ ਕਦਮ ਚੁੱਕੇ ਜਾਣ ਕਾਰਨ ਲੋਕਾਂ ਦੇ ਦਿਲਾਂ ਵਿੱਚ ਹੋਰ ਵੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਨੇ ਥਾਂ ਲੈ ਲਈ ਹੈ।ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਦੇਸ਼ ਵਿੱਚ ਵਧ ਰਹੀ ਮਹਿੰਗਾਈ ਕਾਰਨ ਆਮ ਜਨਤਾ ਦਾ ਬੜਾ ਹੀ ਗੁਜ਼ਾਰਾ ਮੁਸ਼ਕਿਲ ਹੁੰਦਾ ਹੈ।
ਦਿਨ ਬ ਦਿਨ ਵਧ ਰਹੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਅਤੇ ਹੋਰ ਕੁਝ ਅਜਿਹੀਆਂ ਵਸਤਾਂ ਨੂੰ ਲੈ ਕੇ ਆਏ ਦਿਨ ਹੀ ਕੁਝ ਨਵੇਂ ਤੋਂ ਨਵੇਂ ਐਲਾਨ ਸੁਣਨ ਨੂੰ ਮਿਲਦੇ ਹਨ ਪਰ ਚੀਨੀ ਸਰਕਾਰ ਨੇ ਲੋਕਾਂ ਲਈ ਬਿਜਲੀ ਦੀਆਂ ਯੂਨਿਟਾਂ ਵਿੱਚ ਕਟੌਤੀ ਕਰਦਿਆਂ ਇਹ ਵੱਡੇ ਐਲਾਨ ਕੀਤੇ ਹਨ।ਤਾਂ ਜੋ ਆਮ ਲੋਕ ਆਪਣੇ ਲਈ ਦੋ ਵਕਤ ਦੀ ਰੋਟੀ ਦਾ ਗੁਜ਼ਾਰਾ ਕਰ ਸਕਣ।ਅਤੇ ਚੰਨੀ ਸਰਕਾਰ ਨੇ ਇਹ ਐਲਾਨ ਕਰਦਿਆਂ ਸੂਬੇ ਵਿੱਚ ਸ਼ਾਂਤੀ ਦਾ ਮਾਹੌਲ ਬਣਾਈ ਰੱਖਣ ਲਈ ਵੱਡੇ ਫੈਸਲੇ ਲਏ ਹਨ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਹਿ ਜ਼ਰੂਰ ਦਿਉ।
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !