ਭਿਆਨਕ ਸੜਕ ਹਾਦਸੇ ‘ਚ ਇਸ ਲੀਡਰ ਦੀ ਹੋਈ ਅਚਾਨਕ ਮੌਤ-ਵੱਡੀ ਤਾਜ਼ਾ ਖ਼ਬਰ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਅਤੇ ਰਾਜਨੀਤੀ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਉੱਥਲਾਂ ਪੁੱਥਲਾਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ,ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਏ ਉਤਾਂਹ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ,
ਦੋਸਤੋ ਅੱਜ ਦੀ ਤਾਜ਼ਾ ਅਪਡੇਟ ਸਾਹਮਣੇ ਨਿਕਲ ਕੇ ਆਈ ਹੈ ਜਿੱਥੇ ਕਿ ਤਾਜ਼ਾ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਕਿ ਇੱਕ ਲੀਡਰ ਦੀ ਹੋਈ ਅਚਾਨਕ ਮੌਤ ਕਾਰਨ ਬਹੁਤ ਸਾਰੇ ਸੋਸ਼ਲ ਮੀਡੀਆ ਤੇ ਵੀਡੀਓ ਸਾਹਮਣੇ ਆ ਰਹੀਆਂ ਹਨ।ਜਿੱਥੇ ਅਣਗਹਿਲੀਆਂ ਅਤੇ ਲਾਪਰਵਾਹੀਆਂ ਇਨ੍ਹਾਂ ਵੱਡੇ ਹਾਦਸਿਆਂ ਦਾ ਕਾਰਨ ਬਣਦੀਆਂ ਹਨ,ਉੱਥੇ ਹੀ ਸੜਕਾਂ ਦਾ ਠੀਕ ਨਾ ਹੋਣਾ ਇਨ੍ਹਾਂ ਸੜਕੀ ਹਾਦਸਿਆਂ ਦੇ ਰਾਹੀਂ ਮੌਤ ਦੇ ਮੂੰਹ ਵਿੱਚ ਧਕੇਲਣ ਵਿੱਚ ਮਦਦ ਕਰਦਾ ਹੈ,ਸਡ਼ਕੀ ਹਾਦਸੇ ਦੌਰਾਨ ਕਿਸ਼ਨ ਇੱਕ ਹੀ ਵਿਅਕਤੀ ਦੀ ਜਾਨ ਜਾਂਦੀ ਹੈ,ਅਤੇ ਕਈ ਹਾਦਸੇ ਅਜਿਹੇ ਹੁੰਦੇ ਹਨ ਜਿਹੜੇ ਕਿ ਦਿਲ ਨੂੰ ਦਹਿਲਾ ਦਿੰਦੇ ਹਨ।ਤੇ ਇੱਕ ਦਿਲ ਨੂੰ ਦਹਿਲਾਉਣ ਵਾਲਾ ਹਾਦਸਾ ਸਾਹਮਣੇ ਨਿਕਲ ਕੇ ਬਠਿੰਡਾ ਤੋਂ ਜਿੱਥੇ ਕਿ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਇਕ ਨਵੇਂ ਉੱਘੇ ਸਿਆਸੀ ਲੀਡਰ ਦੀ ਮੌ-ਤ ਹੋ ਚੁੱਕੀ ਹੈ।ਮਿਲੀ ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਜ਼ਿਲ੍ਹਾ ਬਠਿੰਡਾ ਦੇ ਇੱਕ ਭਾਈ ਭਗਤਾ ਦੀ ਸੜਕ ਹਾਦਸੇ ਦੌਰਾਨ ਇਕ ਵੱਡੇ ਲੀਡਰ ਦੀ ਮੌ-ਤ ਹੋ ਚੁੱਕੀ ਹੈ।ਪਿੰਡ ਪੂਹਲੀ ਦੇ ਯੂਥ ਅਕਾਲੀ ਆਗੂ ਗੁਰਪ੍ਰੀਤ ਸਿੰਘ ਸਾਹਿਬਾਂ ਦੀਇਕ ਵੱਡੇ ਸੜਕ ਹਾਦਸੇ ਦੌਰਾਨ ਮੌਤ ਹੋ ਚੁੱਕੀ ਹੈ।
ਉੱਥੇ ਹੀ ਮਿਲੀ ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਗੁਰਪ੍ਰੀਤ ਸਾਹਵਾ ਆਪਣੇ ਕੰਮਕਾਜ ਲਈ ਮੋਟਰਸਾਈਕਲ ਤੇ ਆ ਰਹੇ ਸਨ ਜਿਸ ਦੌਰਾਨ ਰੁੜ੍ਹ ਉਤੇ ਜਾ ਰਹੇ ਸਨ ਤਾਂ ਪੀਆਰਟੀਸੀ ਬੱਸ ਵੱਲੋਂ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਅਤੇ ਮੌਕੇ ਤੇ ਹੀ ਉਨ੍ਹਾਂ ਦੀ ਮੌਤ ਹੋ ਗਈ ਅਤੇ ਤਨ ਹੋਰ ਵੀ ਦੱਸਦੀ ਹੈ ਕਿ ਅਜਿਹੇ ਸੜਕ ਹਾਦਸੇ ਵਾਪਰਨ ਦਾ ਕਾਰਨ ਕੁਝ ਜਿਹੀਆਂ ਵੱਡੀਆਂ ਅਣਗਹਿਲੀਆਂ ਵੀ ਹੁੰਦੀਆਂ ਹਨ ਪਰ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਰਹਿ ਕੁਮੈਂਟਾਂ ਵਿੱਚ ਜ਼ਰੂਰ ਦਿਉ।
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !