ਦੀਵਾਲੀ ਤੋਂ ਪਹਿਲਾਂ ਕੈਪਟਨ ਨੇ ਕਰ ਦਿੱਤਾ ਇਹ ਵੱਡਾ ਧਮਾਕਾ-ਹਰ ਕੋਈ ਰਹਿ ਗਿਆ ਹੈਰਾਨ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿਚ ਅਤੇ ਰਾਜਨੀਤੀ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਗੱਲਾਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋ ਤਾਂ ਲਾਇਕ ਦਾ ਬਟਨ ਜ਼ਰੂਰ ਦਵਾਈ ਉਤਾਂਹ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।
ਦੋਸਤੋ ਤੁਹਾਨੂੰ ਦੱਸਦੀ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੀਵਾਲੀ ਤੋਂ ਦੋ ਦਿਨ ਪਹਿਲਾਂ ਹੀ ਇਹ ਵੱਡਾ ਧਮਾਕਾ ਕਰ ਦਿੱਤਾ।ਕੈਪਟਨ ਅਮਰਿੰਦਰ ਨੀਂ ਅੱਜ ਕਾਂਗਰਸੀ ਪਾਰਟੀ ਤੋਂ ਰਸਮੀ ਤੌਰ ਤੇ ਅਸਤੀਫਾ ਦੇ ਦਿੱਤਾ ,ਇਸ ਦੇ ਨਾਲ ਹੀ ਕੈਪਟਨ ਨੇ ਆਪਣੀ ਨਵੀਂ ਪਾਰਟੀ ਬਣਾਉਣ ਦਾ ਵੀ ਖੁਲਾਸਾ ਕਰ ਦਿੱਤਾ।ਕਾਂਗਰਸ ਪਾਰਟੀ ਦੇ ਪ੍ਰਧਾਨ ਸੋਨੀਆ ਗਾਂਧੀ ਨੂੰ ਸੱਤ ਪੰਨਿਆਂ ਦੇ ਭੇਜੇ ਇਸ ਇਸ ਸਿਆਸੀ ਪੱਤਰ ਵਿੱਚ ਆਪਣੇ ਸਾਰੇ ਹੀ ਆਪਣੇ ਸਿਆਸੀ ਸਫ਼ਰ ਦਾ ਜ਼ਿਕਰ ਕੀਤਾ।ਕੈਪਟਨ ਨੇ ਕਾਂਗਰਸ ਹਾਈ ਕਮਾਂਡ ਦੇ ਨਾਲ ਨਾਲ ਨਵਜੋਤ ਸਿੰਘ ਸਿੱਧੂ ਤੇ ਵੀ ਵੱਡੇ ਸਵਾਲ ਚੁੱਕੇ ਹਨ;ਦੋਸਤਾਂ ਨੂੰ ਪਤਾ ਹੀ ਹੈ ਕਿ ਕਾਂਗਰਸ ਪਾਰਟੀ ਦੇ ਅੰਦਰੂਨੀ ਮਾਮਲਿਆਂ ਨੂੰ ਲੈ ਕੇ ਬਹੁਤ ਨਵੇਂ ਵੜੇ ਫ਼ਸਾਦ ਖਡ਼੍ਹੇ ਹੁੰਦੇ ਹਨ।ਅਤੇ ਇਨ੍ਹਾਂ ਗੱਲਾਂ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਮੈਂਬਰ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦਿੰਦਿਆਂ ਦੌਰਾਨ ਬਹੁਤ ਸਾਰੀਆਂ ਗੱਲਾਂ ਦਾ ਅੈਲਾਨ ਕੀਤਾ
ਜੋ ਕਿ ਉਨ੍ਹਾਂ ਨੇ ਆਪਣੇ ਆਪ ਇਕ ਨਵੀਂ ਪਾਰਟੀ ਬਣਾਉਣ ਦਾ ਵੀ ਐਲਾਨ ਕੀਤਾ।ਅਤੇ ਤੁਹਾਨੂੰ ਦੱਸਦੀ ਕਿ ਅਮਰਿੰਦਰ ਨੇ ਅਠਾਰਾਂ ਸਤੰਬਰ ਨੂੰ ਆਪਣੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ।ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਕਾਂਗਰਸ ਪਾਰਟੀ ਨੂੰ ਛੱਡਣ ਦਾ ਐਲਾਨ ਕੀਤਾ ਅਤੇ ਤੁਹਾਨੂੰ ਦੱਸਦੀਏ ਕਿ ਉਨ੍ਹਾਂ ਨੇ ਮੰਗਲਵਾਰ ਦੇ ਦਿਨ ਆਪਣੀ ਇਕ ਨਵੀਂ ਪਾਰਟੀ ਬਣਾਉਣ ਦੇ ਵੀ ਅੈਲਾਨ ਕੀਤਾ।ਅਤੇ ਹੁਣ ਤੁਹਾਨੂੰ ਦੱਸਦੀਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਇਹ ਵੱਡਾ ਐਲਾਨ ਕੀਤਾ ਕਿ ਉਹ ਪੰਜਾਬ ਦੀਆਂ ਇੱਕ ਸੌ ਸਤਾਰਾਂ ਸੀਟਾਂ ਤੋਂ ਹੀ ਚੋਣ ਲੜਨਗੇ ਅਤੇ ਸਭ ਤੋਂ ਪਹਿਲਾਂ ਕਿਸਾਨਾਂ ਦੇ ਹੱਕਾਂ ਸੱਚਾਂ ਬਾਰੇ ਗੱਲ ਕੀਤੀ ਜਾਵੇਗੀ।ਇਹ ਸਾਰੀ ਜਾਣਕਾਰੀ ਤੁਹਾਡੇ ਗੈਸ ਵੀਡੀਓ ਦੇ ਅਧਾਰ ਤੇ ਦੇ ਰਹੇ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਕੁਮੈਂਟਾਂ ਵਿੱਚ ਜ਼ਰੂਰ ਦਿਉ।
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !