ਆਮ ਲੋਕਾਂ ਨੂੰ ਸਰ੍ਹੋਂ ਦੇ ਤੇਲ ਵਿੱਚ ਮਿਲੀ ਵੱਡੀ ਰਾਹਤ

Viral Update

ਦੀਵਾਲੀ ਤੋਂ ਪਹਿਲਾਂ ਆਮ ਲੋਕਾਂ ਨੂੰ ਵੱਡੀ ਰਾਹਤ-ਸਰ੍ਹੋਂ ਦੇ ਤੇਲ ਸਮੇਤ ਸਾਰੇ ਤੇਲ ਹੋਏ ਇੰਨੇ ਸਸਤੇ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਦੋਸਤੋ ਇਨ੍ਹਾਂ ਦੀਵਾਲੀ ਦੇ ਦਿਨਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਦੀ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਵੱਡੇ ਐਲਾਨ ਕਰ ਦਿੱਤੇ ਗਏ ਹਨ।ਅਤੇ ਤੁਹਾਨੂੰ ਪਤਾ ਹੀ ਹੈ ਕਿ ਦੇਸ਼ ਵਿਚ ਮਹਿੰਗਾਈ ਦਿਨ ਬ ਦਿਨ ਵਧਦੀ ਜਾ ਰਹੀ ਹੈ ਅਤੇ ਆਮ ਜਨਤਾ ਲਈ ਇਹ ਬੜੀਆਂ ਮੁਸ਼ਕਲਾਂ ਪੈਦਾ ਕਰ ਰਹੀ ਹੈ।

ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਦੇਸ਼ ਵਿੱਚ ਆਮ ਜਨਤਾ ਲਈ ਇਨ੍ਹਾਂ ਦੀ ਖਰੀਦਦਾਰੀ ਕਰਨਾ ਅਤੇ ਬੜਾ ਹੀ ਮੁਸ਼ਕਲ ਹੁੰਦਾ ਹੈ।ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ,ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਡੇ ਐਲਾਨ ਕੀਤੇ ਗਏ ਅਤੇ ਤੁਹਾਨੂੰ ਪਤਾ ਹੀ ਹੈ ਕਿ ਦੇਸ਼ ਵਿੱਚ ਵਧ ਰਹੀ ਮਹਿੰਗਾਈ ਕਾਰਨ ਆਮ ਜਨਤਾ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੋ ਗਿਆ ਹੈ ਇਨ੍ਹਾਂ ਗੱਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਪੰਜਾਬ ਦੇ ਲੋਕਾਂ ਲਈ ਵੱਡੇ ਐਲਾਨ ਕਰ ਦਿੱਤੇ ਗਏ ਹਨ।ਜਿੱਥੇ ਤੁਹਾਨੂੰ ਪਤਾ ਹੀ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਕੀੜੀਆਂ ਉਚਾਈਆਂ ਤੇ ਪਹੁੰਚ ਚੁੱਕੀਆਂ ਹਨ

ਅਤੇ ਇਨ੍ਹਾਂ ਚੀਜ਼ਾਂ ਨੂੰ ਲੈ ਕੇ ਹੋਰ ਰਾਸ਼ਨ ਪਾਣੀ ਦੀਆਂ ਹੋਰ ਅਜਿਹੇ ਤੇਲਾਂ ਦੀਅਾਂ ਕੀਮਤਾਂ ਵਿੱਚ ਵੀ ਵਧੇਰੇ ਤੌਰ ਤੇ ਵਾਧਾ ਹੋਇਆ।ਅਤੇ ਹੁਣ ਤੁਹਾਨੂੰ ਦੱਸਦੀ ਕਿ ਦੀਵਾਲੀ ਤੋਂ ਪਹਿਲਾਂ ਆਮ ਲੋਕਾਂ ਲਈ ਸਰਕਾਰ ਨੇ ਵੱਡੀ ਰਾਹਤ ਦੇ ਦਿੱਤੀ ਹੈ।ਦੀਵਾਲੀ ਅਤੇ ਛੱਠ ਪੂਜਾ ਤੋਂ ਪਹਿਲਾਂ ਖਾਣ ਦਾ ਤੇਲ ਪੰਜਾਬ ਸਰਕਾਰ ਵੱਲੋਂ ਸਸਤਾ ਕਰ ਦਿੱਤਾ ਗਿਆ।ਦੀਵਾਲੀ ਮੌਸਮ ਚ ਲੋਕਾਂ ਨੂੰ ਰਾਹਤ ਦਿੰਦੇ ਹੋਏ ਅਡਾਨੀ ਵਿਲਮਰ ਤੇ ਰੁਚੀ ਸੋਇਆ ਇੰਡਸਟਰੀ ਤੇ ਪ੍ਰਮੁੱਖ ਖਾਧ ਤੇਲ ਕੰਪਨੀਆਂ ਨੇ ਤੇਲਾਂ ਦੀਆਂ ਦਰਾਂ ਵਿਚ ਘਾਟਾ ਕੀਤਾ ਗਿਆ।ਅਤੇ ਤੁਹਾਨੂੰ ਦੱਸ ਦਈਏ ਕਿ ਚਾਰ ਤੋਂ ਪੰਜ ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਇਨ੍ਹਾਂ ਤੇਲਾਂ ਦੀਆਂ ਕਟੌਤੀ ਕੀਤੀ ਗਈ।ਅਤੇ ਤੁਹਾਨੂੰ ਪਤਾ ਈ ਐ ਕਿ ਸੂਬੇ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਧੇਰੇ ਵਾਧਾ ਹੋਣ ਕਾਰਨ

ਲੋਕਾਂ ਨੂੰ ਬਹੁਤ ਜ਼ਿਆਦਾ ਮੁਸ਼ਕਿਲ ਆ ਰਹੀ ਸੀ ਪਰ ਹੁਣ ਪੰਜਾਬ ਸਰਕਾਰ ਨੇ ਡੀਜ਼ਲ ਦੀ ਕੀਮਤ ਦੱਸ ਰੁਪਏ ਪ੍ਰਤੀ ਲੀਟਰ ਅਤੇ ਪੈਟਰੋਲ ਦੀ ਪੰਜ ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਕਟੌਤੀ ਕਰ ਦਿੱਤੀ ਗਈ ਹੈ।ਅਤੇ ਤੁਹਾਨੂੰ ਪਤਾ ਹੀ ਹੈ ਕਿ ਸੂਬੇ ਵਿੱਚ ਚੱਲ ਰਹੀਆਂ ਇਨ੍ਹਾਂ ਮਹਿੰਗਾਈ ਦੀਆਂ ਦਰਾਂ ਨੂੰ ਲੈ ਕੇ ਆਏ ਦਿਨ ਹੀ ਕੁਝ ਨਵੇਂ ਤੋਂ ਨਵੇਂ ਐਲਾਨ ਸੁਣਨ ਨੂੰ ਮਿਲਦੇ ਹਨ ,ਇਹ ਸਾਰੀ ਜਾਣਕਾਰੀ ਤੋਂ ਡੇਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ।

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *