ਅੱਜ ਦੀ ਇਹ ਬਹੁਤ ਹੀ ਮੰਦਭਾਗੀ ਘਟਨਾ ਮੁਕਤਸਰ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਕਿ ਭਰੇ ਬਾਜ਼ਾਰ ਵਿੱਚ ਨੌਜਵਾਨ ਮੋਟਰਸਾਈਕਲਾਂ ਉਤੇ ਸਵਾਰ ਹੋ ਕੇ ਆਏ ਸਨ ਅਤੇ ਬਾਜ਼ਾਰ ਦੇ ਵਿੱਚ ਖੜ੍ਹੇ ਨੌਜਵਾਨ ਨੂੰ ਗੋਲੀਆਂ ਮਾਰ ਕੇ ਭੁੰਨ ਦਿੱਤਾ ਅਤੇ ਮੌਕੇ ਉੱਤੇ ਹੀ ਪੁਲੀਸ ਆ ਗਈ ਪੁਲੀਸ ਨੇ ਆਪਣਾ ਪੂਰਾ ਜ਼ੋਰ ਲਗਾ ਦਿੱਤਾ ਹੈ ਕਿ ਇਸ ਕੰਮ ਨੂੰ ਸਹੀ ਢੰਗ ਦੇ ਨਾਲ ਨੇਪਰੇ ਚਾੜ੍ਹਿਆ ਜਾਵੇ ਪਰ ਹਾਲੇ ਤੱਕ ਪੁਲੀਸ ਨੂੰ ਕੋਈ ਵੀ ਦੋਸ਼ੀ ਬਰਾਮਦ ਨਹੀਂ ਹੋਇਆ ਪਤੀ ਜਦੋਂ ਉਸ ਲੜਕੀ ਦੇ ਪਰਿਵਾਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦਾ ਕਹਿਣਾ ਹੈ
ਕਿ ਪੁਲੀਸ ਨੇ ਹਾਲੇ ਤੱਕ ਕੋਈ ਵੀ ਕਾਰਵਾਈ ਨਹੀਂ ਕੀਤੀ ਨਹੀਂ ਤਾਂ ਹੁਣ ਤਕ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਸੀ ਉਨ੍ਹਾਂ ਦੇ ਪਰਿਵਾਰ ਦਾ ਕਹਿਣਾ ਸੀ ਕਿ ਜੋ ਜੈਪਾਲ ਸਿੰਘ ਸੀ ਉਸ ਨੂੰ ਬਹੁਤ ਥੋੜ੍ਹੇ ਦਿਨਾਂ ਦੇ ਵਿੱਚ ਗ੍ਰਿਫ਼ਤਾਰ ਕੀਤਾ ਤੇ ਇਸ ਦਾ ਮਾਡਲ ਕਰਾਰ ਦਿੱਤਾ ਸੀ ਪੁਲਸ ਨੇ ਪਰ ਅਜਿਹੇ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਕਿਉਂਕਿ ਇਸ ਵਿਚ ਸਾਰਾ ਹੀ ਪੁਲਸ ਦਾ ਹੱਥ ਹੈ ਜੋ ਕਿ ਭੋਜਨ ਸਹੀ ਢੰਗ ਨਾਲ ਕਾਰਵਾਈ ਨਹੀਂ ਕਰਦੀ ਅਤੇ ਦੋਸ਼ੀ ਖੁੱਲ੍ਹੇਆਮ ਬਾਜ਼ਾਰਾਂ ਦੇ ਵਿੱਚ ਘੁੰਮ ਰਹੇ ਹਨ ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਆਪਣੇ ਵਿਚਾਰ ਜ਼ਰੂਰ ਇੱਕ ਵਾਰ ਦਿਓ ਪੁਤਲੀਘਰ ਤੁਸੀਂ ਪਹਿਲੀ ਵਾਰ ਸਾਡੇ ਭੇਜਦੇ ਉੱਤੇ ਆਏ ਹੋ ਤਾਂ ਉਪਰ ਦਿੱਤੇ ਕਿ ਲਾਈਕ ਪਟਨਾ ਅਤੇ ਫੋਲੋ ਬਟਨ ਨੂੰ ਜ਼ਰੂਰ ਦਿਵਾਇਓ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !