ਆਪ ਸਭ ਨੂੰ ਦੱਸਦੀ ਏ ਕਿ ਬੀਤੇ ਦਿਨ ਅਕਾਲੀ ਅਤੇ ਕਾਂਗਰਸ ਦੀ ਪਾਰਟੀ ਨੇ ਚੰਡੀਗੜ੍ਹ ਦੇ ਵਿੱਚ ਇੱਕ ਰੋਸ ਪ੍ਰਦਰਸ਼ਨ ਕੀਤਾ ਸੀ ਅਤੇ ਜਿਸ ਦੇ ਚਲਦੇ ਹੋਏ ਉੱਥੇ ਬਹੁਤ ਸਾਰੇ ਧਰਨੇ ਲੱਗੇ ਹੋਏ ਸਨ ਅਤੇ ਉਥੇ ਉੱਥੇ ਹੀ ਚੰਡੀਗੜ੍ਹ ਦੀ ਪੁਲਸ ਪਹੁੰਚ ਗਈ ਅਤੇ ਜਦੋਂ ਉਹ ਰੋਸ ਮੁਜ਼ਾਹਰਾ ਕਰ ਰਹੇ ਸਨ ਤਾਂ ਪੁਲੀਸ ਨੇ ਉਨ੍ਹਾਂ ਉਤੇ ਡਾਂਗਾਂ ਦੀ ਬਰਸਾਤ ਕਰ ਦਿੱਤੀ ਗਈ ਅਤੇ ਜਿਸ ਦੇ ਚੱਲਦੇ ਹੋਏ ਅਕਾਲੀ ਦਲ ਲੀਡਰ ਅਤੇ ਕਾਂਗਰਸੀ ਲੀਡਰ ਉੱਥੋਂ ਭੱਜਣ ਵਿੱਚ ਫ਼ਰਾਰ ਹੋ ਗਏ
ਕਈ ਲੀਡਰਾਂ ਉਤੇ ਡਾਂਗਾਂ ਦੀਆਂ ਬਰਸਾਤਾਂ ਵੀ ਹੋਈਆਂ ਜੇਕਰ ਤੁਸੀਂ ਇਸ ਵੀਡੀਓ ਨੂੰ ਲਾਈਵ ਦੇਖਣਾ ਚਾਹੁੰਦੇ ਹੋ ਤਾਂ ਨੀਚੇ ਦਿੱਤੇ ਗਏ ਲਿੰਕ ਉ ੱਤੇ ਕਲਿੱਕ ਕਰ ਸਕਦੇ ਹੋ ਅਤੇ ਪੂਰੀ ਖ਼ਬਰ ਨੂੰ ਜਾਣ ਸਕਦੇ ਹੋ ਅਤੇ ਆਮ ਲੋਕਾਂ ਦੇ ੳੁੱਤੇ ਵੀ ਚੰਡੀਗਡ਼੍ਹ ਬੋਸ ਨੇ ਬਹੁਤ ਸਾਰੀਆਂ ਡਾਂਗਾਂ ਵਰਸਾਈਆਂ ਸਨ ਜੋ ਕਿ ਅਕਾਲੀ ਅਤੇ ਕਾਂਗਰਸੀ ਲੀਡਰਾਂ ਦੀਆਂ ਪਾਰਟੀਆਂ ਦੇ ਵਿੱਚ ਰਲ ਕੇ ਉਥੇ ਰੋਸ ਪ੍ਰਦਰਸ਼ਨ ਕਰਨ ਗਏ ਸਨ ਇਸ ਬਾਰੇ ਤੁਹਾਡੇ ਕੀ ਵਿਚਾਰ ਹਨ ਕਿ ਜੋ ਚੰਡੀਗੜ੍ਹ ਪੁਲਿਸ ਨੇ ਕੀਤਾ ਬਿਲਕੁਲ ਠੀਕ ਕੀਤਾ ਹੈ ਜਾਂ ਗਲਤ ਕੀਤਾ ਹੈ ਆਪਣੇ ਵਿਚਾਰ ਜ਼ਰੂਰ ਇੱਕ ਵਾਰ ਦਿਓ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !