ਹੁਣੇ ਹੁਣੇ ਪੰਜਾਬ ਦੀ ਸਿਆਸਤ ਵਿੱਚ ਹੋਇਆ ਵੱਡਾ ਧਮਾਕਾ

Viral Update

ਪੰਜਾਬ ਦੀ ਸਿਆਸਤ ‘ਚ ਪਿਆ ਹੁਣ ਇਹ ਖਿਲਾਰਾ-ਕਾਂਗਰਸ ਲਈ ਆਈ ਵੱਡੀ ਤਾਜ਼ਾ ਖ਼ਬਰ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿੱਥੇ ਕਿ ਸਮਾਜ ਵਿਚ ਅਤੇ ਰਾਜਨੀਤੀ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਉੱਥਲਾਂ ਪੁੱਥਲਾਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੀ ਪੇਜ ਧੀ ਆਇਓਂ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ ਤਾਂਹੀਓਂ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।

ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੀ ਸਿਆਸਤ ਵਿੱਚ ਚੱਲ ਰਹੀਆਂ ਰਾਜਨੀਤੀਆਂ ਨੂੰ ਲੈ ਕੇ ਆਏ ਦਿਨ ਹੀ ਕੁਝ ਨਾ ਕੁਝ ਨਵਾਂ ਵੇਖਣ ਨੂੰ ਮਿਲਦਾ ਹੈ ਅਤੇ ਤੁਹਾਨੂੰ ਪਤਾ ਹੀ ਹੈ ਕਿ ਦੋ ਹਜਾਰ ਬਾਈ ਦੀਆਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਪਾਰਟੀਆਂ ਆਪੋ ਆਪਣਾ ਦਬਦਬਾ ਕਾਇਮ ਰੱਖਣ ਲਈ ਵੱਡੇ ਐਲਾਨ ਕਰ ਰਹੀਆਂ ਹਨ।ਅਤੇ ਤੁਹਾਨੂੰ ਪਤਾ ਹੀ ਹੈ ਕਿ ਬਹੁਤ ਸਾਰੇ ਸੂਬਿਆਂ ਵਿੱਚ ਹੁਣ ਵਿਧਾਨ ਸਭਾ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ ।ਉੱਥੇ ਹੀ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਵਿੱਚ ਵੀ ਦੋ ਹਜਾਰ ਬਾਈ ਦੀਆਂ ਵਿਧਾਨ ਸਭਾ ਦੀਆਂ ਚੋਣਾਂ ਚ ਸਿਰਫ਼ ਥੋੜ੍ਹਾ ਸਮਾਂ ਹੀ ਰਹਿ ਗਿਆ ਹੈ ।ਜਿਸ ਦੇ ਚਲਦਿਆਂ ਹੋਈਆਂ ਸਾਰੀਆਂ ਸਿਆਸੀ ਪਾਰਟੀਆਂ ਆਪਣੀ ਪਾਰਟੀ ਵਾਸਤੇ ਅੱਡੀ ਚੋਟੀ ਦਾ ਜ਼ੋਰ ਲਗਾਇਆ ਹੋਇਆ ਹੈ।ਜਿੱਥੇ ਕਿਤੋਂ ਨੂੰ ਪਤਾ ਹੀ ਹੈ ਕਿ ਕਾਂਗਰਸ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਵੱਖ ਵੱਖ ਚੋਣ ਹਲਕਿਆਂ ਵਿੱਚ ਆਪੋ ਆਪਣੇ ਉਮੀਦਵਾਰਾਂ ਨੂੰ ਖੜ੍ਹੇ ਕਰਨ ਤੇ ਸੂਬਿਆਂ ਵਿੱਚ ਅੱਡੀ ਚੋਟੀ ਦਾ ਜ਼ੋਰ ਲਗਾਇਆ ਹੋਇਆ ਹੈ ।ਉੱਥੇ ਹੀ ਤੁਹਾਨੂੰ ਦੱਸ ਦਈਏ ਕਿ ਵਿਧਾਇਕਾਂ ਨੇ ਆਪਣੀਆਂ ਪਾਰਟੀਆਂ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋਣ ਦੀਆਂ ਵੱਡੀਆਂ ਖਬਰਾਂ ਸਾਹਮਣੇ ਆਈਆਂ ਹਨ ।ਅਤੇ ਤੁਹਾਨੂੰ ਦੱਸਦੀਏ ਕਿ ਜਿਸ ਕਾਰਨ ਪਾਰਟੀਆਂ ਨੂੰ ਭਾਰੀ ਝਟਕੇ ਲੱਗ ਰਹੇ ਹਨ ।ਜਿੱਥੇ ਕਿ ਤੁਹਾਨੂੰ ਦੱਸਦੀ ਕਿ ਹੁਣ ਪੰਜਾਬ ਦੀ ਸਿਆਸਤ ਵਿੱਚ ਇਹ ਖਿਲਾਰਾ ਪੈ ਗਿਆ ਹੈ ਕਿ ਜਿੱਥੇ ਹੀ ਕਾਂਗਰਸ ਲਈ ਬੜੀ ਹੀ ਚੰਗੀ ਖਬਰ ਆਈ ਹੈ ।ਪ੍ਰਾਪਤ ਜਾਣਕਾਰੀ ਅਨੁਸਾਰ ਦੱਸਦੀਏ

ਕਿ ਆਮ ਆਦਮੀ ਪਾਰਟੀ ਵਿੱਚ ਅਜੇ ਮੁੱਖ ਮੰਤਰੀ ਦੇ ਚਿਹਰੇ ਦਾ ਅਜੇ ਤਕ ਐਲਾਨ ਨਹੀਂ ਕੀਤਾ ਗਿਆ ।ਜਿਸ ਵਾਸਤੇ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਿਧਾਇਕ ਰੁਪਿੰਦਰ ਰੂਬੀ ਵੱਲੋਂ ਵੀ ਭਗਵੰਤ ਮਾਨ ਨੂੰ ਆਮ ਪਾਰਟੀ ਦੇ ਮੁੱਖ ਮੰਤਰੀ ਦੇ ਚਿਹਰੇ ਵੱਲੋਂ ਐਲਾਨ ਕਰ ਦਿੱਤਾ ਗਿਆ ਹੈ।ਅਤੇ ਤੁਹਾਨੂੰ ਦੱਸਦੀ ਕਿ ਇਨ੍ਹਾਂ ਨੇ ਇਹ ਵੱਡੇ ਫ਼ੈਸਲੇ ਲੈਂਦਿਆਂ ਹੋਇਆਂ ਇਹ ਵੱਡੇ ਐਲਾਨ ਕਰ ਦਿੱਤੇ ਗਏ ਹਨ ਅਤੇ ਅਗਲੇ ਚਿਹਰੇ ਭਗਵੰਤ ਮਾਨ ਹੋਣਗੇ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *