ਅੱਜ ਫਿਰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ-ਹੋ ਸਕਦੇ ਹਨ ਇਹ ਵੱਡੇ ਐਲਾਨ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਅਤੇ ਰਾਜਨੀਤੀ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਦੀ ਆਈ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ,
ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੀ ਸਿਆਸਤ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਹਲਚਲਾਂ ਨੂੰ ਲੈ ਕੇ ਆਏ ਦਿਨ ਹੀ ਕੁਝ ਨਾ ਕੁਝ ਨਵਾਂ ਵੇਖਣ ਨੂੰ ਮਿਲਦਾ ਹੈ ਉੱਥੇ ਹੀ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਏ ਦਿਨ ਹੀ ਕੁਝ ਪੰਜਾਬ ਦੇ ਮਸਲਿਆਂ ਨੂੰ ਲੈ ਕੇ ਪੰਜਾਬ ਕੈਬਨਿਟ ਦੀਆਂ ਮੀਟਿੰਗਾਂ ਰੱਖੀਆਂ ਜਾਂਦੀਆਂ ਹਨ।ਇਸ ਵੇਲੇ ਦੀ ਸਭ ਤੋਂ ਵੱਡੀ ਖਬਰ ਪੰਜਾਬ ਲਈ ਆ ਰਹੀ ਹੈ ਤੇ ਪੰਜਾਬ ਚ ਲਗਾਤਾਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਦੀਆਂ ਸਮੱਸਿਆਵਾਂ ਨੂੰ ਲੈ ਕੇ ਲਗਾਤਾਰ ਕੈਬਨਿਟ ਮੀਟਿੰਗਾਂ ਕਰ ਕੇ ਐਲਾਨ ਕੀਤੇ ਜਾ ਰਹੇ ਹਨ
ਅਤੇ ਅੱਜ ਫੇਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਅੱਜ ਕੈਬਨਿਟ ਦੀ ਅਹਿਮ ਮੀਟਿੰਗ ਹੋਵੇਗੀ ।ਇਸ ਮੀਟਿੰਗ ਦੌਰਾਨ ਤੁਹਾਨੂੰ ਦੱਸ ਦਈਏ ਕਿ ਬਿਜਲੀ ਸਮਝੌਤੇ ਨੂੰ ਰੱਦ ਕਰਨ ਅਤੇ ਬੀਐਸਐਫ ਦੇ ਅਧਿਕਾਰ ਖੇਤਰ ਅਤੇ ਖੇਤੀਬਾੜੀ ਸਬੰਧੀ ਕਾਨੂੰਨਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ।ਦੱਸ ਦਈਏ ਕਿ ਕੱਲ੍ਹ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਦੂਜਾ ਅਤੇ ਆਖ਼ਰੀ ਦਿਨ ਹੋਵੇਗਾ ਜਿਸ ਕਰਕੇ ਇਹ ਮੀਟਿੰਗ ਹੋ ਰਹੀ ਹੈ।ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਸੂਬੇ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨੀਂ ਕੁਝ ਨਾ ਕੁਝ ਹੋਰ ਸਾਹਮਣੇ ਨਿਕਲ ਕੇ ਆਉਂਦਾ ਹੈ
ਅਤੇ ਤੁਹਾਨੂੰ ਪਤਾ ਹੀ ਹੈ ਕਿ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਅਜਿਹੇ ਵੱਡੇ ਫ਼ੈਸਲੇ ਜੋ ਕਿ ਤੁਹਾਨੂੰ ਪਤਾ ਹੀ ਹੈ ਕਿ ਅਲੱਗ ਅਲੱਗ ਸੂਬਿਆਂ ਵਿਚ ਪੂਰਨ ਤੌਰ ਤੇ ਉਤਰਦੇ ਹਨ।ਅਤੇ ਤੁਹਾਨੂੰ ਪਤਾ ਈ ਐ ਕਿ ਕੁਝ ਹੋਰ ਸਮਝੌਤਿਆਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇਹ ਕੈਬਨਿਟ ਦੀਆਂ ਮੀਟਿੰਗਾਂ ਰੱਖੀਆਂ ਜਾਂਦੀਆਂ ਹਨ।ਇਨ੍ਹਾਂ ਮੀਟਿੰਗਾਂ ਦੌਰਾਨ ਸਿਰਫ਼ ਪੰਜਾਬ ਦੀ ਮੁੱਖ ਮੰਤਰੀ ਵੱਲੋਂ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਅਹਿਮ ਅਤੇ ਵੱਡੇ ਫੈਸਲੇ ਲਏ ਜਾਂਦੇ ਹਨ,ਜਿਸ ਕਰਕੇ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਲੋਕਾਂ ਨੂੰ ਵਧੀਆ ਅਮਨ ਅਤੇ ਸ਼ਾਂਤੀ ਮਿਲ ਸਕੇ ਅਤੇ ਆਪਣੇ ਕਾਰੋਬਾਰਾਂ ਵਿੱਚ ਪ੍ਰਫੁੱਲਤਾ ਲਿਆ ਸਕਣ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ।
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !