ਦਿੱਲੀ ਤੋਂ ਆਈ ਵੱਡੀ ਖੁਸ਼ਖਬਰੀ

Viral Update

ਆਖਰ ਕਿਸਾਨ ਜਥੇਬੰਦੀਆਂ ਨੇ ਲੈ ਲਿਆ ਵੱਡਾ ਫੈਸਲਾ 29 ਨਵੰਬਰ ਨੂੰ ਵੀ ਕਰਨ ਜਾ ਰਹੇ ਇਹ-ਮੋਦੀ ਸਰਕਾਰ ਪਈ ਸੋਚਾਂ ਚਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿੱਥੇ ਕਿ ਸਮਾਜ ਵਿਚ ਅਤੇ ਰਾਜਨੀਤੀ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਈ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਇਨ੍ਹਾਂ ਤਿੰਨਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਕਿੰਨੇ ਲੰਮੇ ਸਮੇਂ ਤੋਂ ਹੀ ਦਿੱਲੀ ਦੀਆਂ ਸਰਹੱਦਾਂ ਉੱਤੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਵੇਂ ਆਪਣੇ ਹੱਕਾਂ ਲਈ ਬੈਠੀਆਂ ਹਨ।ਉੱਥੇ ਹੀ ਤੁਹਾਨੂੰ ਪਤਾ ਹੀ ਹੈ ਕਿ ਕੇਂਦਰ ਸਰਕਾਰ ਦੀਆਂ ਕੁਝ ਅਜਿਹੀਆਂ ਨੀਤੀਆਂ ਕਰਕੇ ਕਿਵੇਂ ਕਿਸਾਨ ਬੜੇ ਲੰਮੇ ਸਮੇਂ ਤੋਂ ਹੀ ਵੋਟਰਾਂ ਨੂੰ ਆਪਣੇ ਹੱਕਾਂ ਲਈ ਦਿੱਲੀ ਦੀਆਂ ਸੜਕਾਂ ਉੱਤੇ ਰੁਲ ਰਹੇ ਹਨ।ਇਕ ਪਾਸੇ ਤੁਹਾਨੂੰ ਪਤਾ ਹੀ ਹੈ ਕਿ ਦਿੱਲੀ ਦੀਆਂ ਬਰੂਹਾਂ ਤੇ ਤੇ ਬੈਠ ਕੇ ਲੜਦੇ ਹੋਏ ਕਿਸਾਨ ਨਜ਼ਰ ਆ ਰਹੇ ਹਨ

ਦੂਜੇ ਪਾਸੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਗਾਤਾਰ ਕਿਸਾਨਾਂ ਪ੍ਰਤੀ ਅੜੀਅਲ ਰਵੱਈਆ ਵਰਤਿਆ ਜਾ ਰਿਹਾ ਹੈ ।ਜਿਸ ਦੇ ਚੱਲਦਿਆਂ ਹੋਇਆਂ ਹੁਣ ਕਿਸਾਨਾਂ ਦਾ ਵੀ ਗੁੱਸਾ ਵੱਧਦਾ ਹੋਇਆ ਨਜ਼ਰ ਆ ਰਿਹਾ ਹੈ।ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਇਕ ਸਾਲ ਛੱਬੀ ਨਵੰਬਰ ਨੂੰ ਹੋਣ ਵਾਲਾ ਹੈ,ਕਿਸਾਨਾਂ ਨੂੰ ਦਿੱਲੀ ਦੀਆਂ ਬਰੂਹਾਂ ਤੇ ਬੈਠਿਆਂ ਨੂੰ ਅਤੇ ਹਰ ਰੁੱਤ ਦਾ ਕਿਸਾਨਾਂ ਵੱਲੋਂ ਹੱਸ ਕੇ ਸਾਹਮਣਾ ਕੀਤਾ ਗਿਆ।ਕਈ ਮਾਵਾਂ ਨੇ ਆਪਣੇ ਪੁੱਤ ਖੋੇਏ।ਅਤੇ ਕਈ ਘਰਾਂ ਦੇ ਚਿਰਾਗ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋ ਗਏ।ਅਤੇ ਤੁਹਾਨੂੰ ਪਤਾ ਹੀ ਹੈ ਕਿ ਇਸ ਕਿਸਾਨੀ ਸੰਘਰਸ਼ ਨੂੰ ਇਕ ਸਾਲ ਹੋਣ ਵਾਲਾ ਅਤੇ ਪਰ ਇਸ ਤਾਨਾਸ਼ਾਹੀ ਸਰਕਾਰ ਦਾ ਰਵੱਈਆ ਅੱਜ ਵੀ ਉਸੇ ਤਰ੍ਹਾਂ ਹੀ ਹੈ।ਇਥੇ ਤੁਹਾਨੂੰ ਦੱਸ ਦਈਏ ਕਿ ਇਸੇ ਹੀ ਰਵੱਈਏ ਦੇ ਚਾਹੁੰਦਿਆਂ ਹੋਇਆ ਕਿਸਾਨ ਜਥੇਬੰਦੀਆਂ ਨੇ ਇਹ ਵੱਡੇ ਫ਼ੈਸਲੇ ਲਏ ਅਤੇ ਇਨ੍ਹਾਂ ਮੀਟਿੰਗਾਂ ਦੌਰਾਨ ਕੁਝ ਵੱਡੇ ਅਤੇ ਅਹਿਮ ਫੈਸਲੇ ਲਏ ਗਏ।ਕੀ ਤੁਹਾਨੂੰ ਪਤਾ ਈ ਐ ਕਿ ਬੜਾ ਲੰਬਾ ਸਮਾਂ ਲੰਘਣ ਤੋਂ ਬਾਅਦ ਇਨ੍ਹਾਂ ਕਿਸਾਨ ਜਥੇਬੰਦੀਆਂ ਨੇ ਇਹ ਫ਼ੈਸਲੇ ਲਏ ਕੀ

ਉਹ ਦਿੱਲੀ ਦੀਆਂ ਸਰਹੱਦਾਂ ਉੱਤੇ ਦਿੱਲੀ ਦੇ ਅੰਦਰ ਨੂੰ ਕੂਚ ਕਰਨਗੇ।ਤੁਹਾਨੂੰ ਦੱਸ ਦਈਏ ਕਿ ਇਸ ਫ਼ੈਸਲਿਆਂ ਤਹਿਤ ਉਣੱਤੀ ਨਵੰਬਰ ਨੂੰ ਗਾਜ਼ੀਪੁਰ ਬਾਰਡਰ ਤੇ ਟਿਕਰੀ ਬਾਰਡਰ ਤੇ ਪੰਜ ਪੰਜ ਸੌ ਪੰਜ ਸੌ ਟਰੈਕਟਰਾਂ ਨਾਲ ਕਿਸਾਨ ਜਥੇਬੰਦੀਆਂ ਸੰਸਦ ਭਵਨ ਵੱਲ ਕੂਚ ਕਰਨਗੇ।ਤੁਹਾਨੂੰ ਦੱਸ ਦਈਏ ਕਿ ਇਹ ਨੌੰ ਮੈਂਬਰੀ ਕਮੇਟੀ ਨੇ ਇਹ ਵੱਡੇ ਫ਼ੈਸਲੇ ਲੈਂਦਿਆਂ ਹੋਇਆਂ ।ਹੁਣ ਇਹ ਉਣੱਤੀ ਨਵੰਬਰ ਨੂੰ ਸੰਸਦ ਪਵਨ ਵੱਲ ਨੂੰ ਕੂਚ ਕਰਨਗੇ।ਕਿਉਂਕਿ ਤੁਹਾਨੂੰ ਪਤਾ ਹੀ ਐ ਕਿ ਬੜਾ ਲੰਮਾ ਸਮਾਂ ਗੁਜ਼ਰਨ ਤੋਂ ਬਾਅਦ ਹੁਣ ਕਿਸਾਨੀ ਜਥੇਬੰਦੀਆਂ ਨੇ ਇਹ ਵੱਡੇ ਫ਼ੈਸਲੇ ਲੈ ਲਏ ਹਨ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ।

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *