ਅੱਜ ਦੀ ਇਹ ਬਹੁਤ ਹੀ ਮੰਦਭਾਗੀ ਘਟਨਾ ਅਮਰਗਡ਼੍ਹ ਤੂੰ ਸਾਹਮਣੇ ਆ ਰਹੀ ਹੈ ਜਿਥੇ ਕਿ ਇੱਕ ਲੜਕੀ ਆਪਣੇ ਪਿਤਾ ਦੇ ਨਾਲ ਸਫ਼ਰ ਕਰ ਰਹੀ ਸੀ ਬੱਸ ਦੇ ਵਿਚ ਉਥੇ ਹੀ ਇਕ ਨੌਜਵਾਨ ਬੱਸ ਵਿੱਚ ਚੜ੍ਹ ਗਿਆ ਅਤੇ ਉਸ ਨੌਜਵਾਨ ਦੀ ਅੱਖ ਉਸ ਕੁੜੀ ਉੱਤੇ ਪੈ ਗਈ ਅਤੇ ਉਹ ਨੌਜਵਾਨ ਉਸ ਕੁੜੀ ਨਾਲ ਅੱਖ ਮਟੱਕੇ ਕਰਨ ਲੱਗਾ ਅਤੇ ਉਸ ਦੇ ਪਿਤਾ ਵੱਲੋਂ ਉਸ ਲੜਕੇ ਦੀ ਕੁੱਟ ਕੁਟਾਪਾ ਵੀ ਕੀਤਾ ਗਿਆ ਅਤੇ ਬਾਅਦ ਵਿੱਚ ਉਹ ਮੁੰਡਾ ਬੱਸ ਵਿਚ ਗਾਲ੍ਹਾਂ ਵੀ ਕੱਢਦਾ ਰਿਹਾ ਅਤੇ ਰਸਤੇ ਵਿੱਚ ਉਤਰ ਗਿਆ ਰਸਤੇ ਵਿੱਚ ਉਤਰਨ ਤੋਂ ਬਾਅਦ ਉਸ ਨੇ ਆਪਣੇ ਸਾਥੀਆਂ ਨੂੰ ਨਾਲ ਬੁਲਾ ਕੇ ਬਾਅਦ ਵਿੱਚ ਰਾਤ ਨੂੰ ਪ੍ਰਭਾਵ ਵਿੱਚ ਬੱਸ ਨੂੰ ਘੇਰ ਲਿਆ
ਅਤੇ ਉਸ ਕੁੜੀ ਨੂੰ ਥੱਲੇ ਉਤਰਨ ਲਈ ਧਮਕੀਆਂ ਦੇਣ ਲੱਗੇ ਅਤੇ ਉੱਤੇ ਉਸ ਦੇ ਪਿਤਾ ਨੂੰ ਵੀ ਉਦੋਂ ਉਸ ਨੂੰ ਬਹੁਤ ਗੰਦੀਆਂ ਗਾਲ੍ਹਾਂ ਕੱਢੀਆਂ ਜਦੋਂ ਉਸ ਬਸਤੇ ਵਿਚ ਔਰਤਾਂ ਨੇ ਉਸਨੂੰ ਮਿੰਨਤਾਂ ਤਰਲੇ ਕਰਕੇ ਉਨ੍ਹਾਂ ਨੌਜਵਾਨਾਂ ਨੂੰ ਥੱਲੇ ਉਤਾਰ ਦਿੱਤਾ ਜੇਕਰ ਤੁਸੀਂ ਉਸ ਵੀਡੀਓ ਨੂੰ ਲਾਈਵ ਦੇਖਣਾ ਚਾਹੁੰਦੇ ਹੋ ਤਾਂ ਨੀਚੇ ਦਿੱਤੇ ਗਏ ਲਿੰਕ ਤੇ ਕਲਿੱਕ ਕਰ ਸਕਦੇ ਹੋ ਅਤੇ ਆਪਣੇ ਵਿਚਾਰ ਵੀ ਇੱਕ ਵਾਰ ਜ਼ਰੂਰ ਦਿਓ ਕਿ ਅਜਿਹੇ ਨੌਜਵਾਨਾਂ ਦੀ ਕਿਹੋ ਜਿਹੀ ਕਾਰਵਾਈ ਹੋਣੀ ਚਾਹੀਦੀ ਹੈ ਜੋ ਰਸਤੇ ਵਿਚ ਧੀਆਂ ਭੈਣਾਂ ਨੂੰ ਇਸ ਤਰ੍ਹਾਂ ਜ਼ਲੀਲ ਕਰਦੇ ਹਨ ਅਜਿਹੇ ਨੂੰ ਘੱਗਰ ਕੇ ਸਾਡੀਆਂ ਧੀਆਂ ਭੈਣਾਂ ਸੇਫ ਨਹੀਂ ਹਨ ਅਤੇ ਉਹ ਬੱਸਾਂ ਕਾਰਾਂ ਦੇ ਵਿੱਚ ਸਫ਼ਰ ਨਹੀਂ ਕਰ ਸਕਦੀਆਂ ਅਜਿਹੀ ਨੌਜਵਾਨਾਂ ਤੇ ਕਿਹੋ ਜਿਹੀ ਕਾਰਵਾਈ ਹੋਣੀ ਚਾਹੀਦੀ ਹੈ ਆਪਣੇ ਵਿਚਾਰ ਜ਼ਰੂਰ ਇੱਕ ਵਰ ਦਿਓ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !