ਹੁਣੇ ਹੁਣੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬਾਰੇ ਆਈ ਬਹੁਤ ਮਾੜੀ ਖ਼ਬਰ

Viral Update

ਹੁਣੇ ਹੁਣੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਈ ਆਈ-ਵੱਡੀ ਮਾੜੀ ਖ਼ਬਰਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋਣ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ,ਪੰਜਾਬ ਦੀ ਸਿਆਸਤ ਚ ਆਏ ਦਿਨ ਹੀ ਹਲਚਲ ਦੇਖਣ ਨੂੰ ਮਿਲਦੀ ਹੈ ਉੱਥੇ ਹੀ ਵੱਖ ਵੱਖ ਪਾਰਟੀਆਂ ਨਾਲ ਜੁੜੀਆਂ ਬਹੁਤ ਸਾਰੀਆਂ ਹੈਰਾਨ ਕਰਨ ਦੇਣ ਵਾਲੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ।ਪਾਰਟੀਆਂ ਵੱਲੋਂ ਜਿੱਥੇ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ।ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਬੜੀ ਹੀ ਭਗਦੜ ਮੱਚੀ ਹੋਈ ਹੈ।ਇਸੇ ਨੂੰ ਦੇਖਦਿਆਂ ਹੋਇਆਂ ਪੰਜਾਬ ਦੀਆਂ ਆਪਸੀ ਸਿਆਸੀ ਪਾਰਟੀਆਂ ਆਪੋ ਆਪਣਾ ਦਬਦਬਾ ਕਾਇਮ ਰੱਖਣ ਲਈ ਵੱਖ ਵੱਖ ਹਲਕਿਆਂ ਵਿਚ ਆਪਣਾ ਚੋਣ ਪ੍ਰਚਾਰ ਕਰ ਰਹੀਆਂ ਹਨ ਉੱਥੇ ਹੀ ਇੱਕ ਦੂਜੇ ਨੂੰ ਨੀਚੇ ਰੱਖਣ ਲਈ ਪਾਰਟੀਆਂ ਵੱਲੋਂ ਜੱਦੋ ਜਹਿਦਾਂ ਵਿੱਚ ਲੱਗੀਅਾਂ ਹੋੲੀਅਾਂ ਹਨ।ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਹਰ ਇੱਕ ਪਾਰਟੀ ਹੀ ਆਪਣੇ ਵੱਲੋਂ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਵੱਡੇ ਐਲਾਨ ਕਰ ਰਹੀਆਂ ਹਨ।ਜਿੱਥੇ ਕੀ ਤੁਹਾਨੂੰ ਪਤਾ ਹੀ ਹੈ ਕਿ ਕੁਝ ਮਹੀਨਿਆਂ ਦਾ ਸਮਾਂ ਹੀ ਬਾਕੀ ਰਹਿ ਗਿਆ ਹੈ ਉੱਥੇ ਹੀ ਪਾਰਟੀਆਂ ਦੇ ਵਿਚ ਆ ਰਹੀਆਂ ਖ਼ਬਰਾਂ ਦੇ ਕਾਰਨ ਪਾਰਟੀਆਂ ਵਿੱਚ ਹਲਚਲ ਪੈਦਾ ਹੋ ਰਹੀ ਹੈ।

ਹੁਣ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਈ ਇਹ ਵੱਡੀ ਮਾੜੀ ਖ਼ਬਰ ਆਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਉਦੋਂ ਵੱਡਾ ਝਟਕਾ ਲੱਗਿਆ ਜਦੋਂ ਰਾਜਿੰਦਰ ਕੌਰ ਮੀਮਸਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ।ਜਿੱਥੇ ਉਨ੍ਹਾਂ ਨੇ ਸੋਸ਼ਲ ਮੀਡੀਆ ਉੱਤੇ ਪੋਸਟ ਜਾਰੀ ਕਰਦਿਆਂ ਹੋਇਆਂ ਲਿਖਿਆ ਹੋਇਆ ਹੈ ਕਿ ਉਨ੍ਹਾਂ ਵੱਲੋਂ ਇਹ ਫ਼ੈਸਲਾ ਆਪਣੇ ਹੋਸ਼ੋ ਹਵਾਸ ਵਿੱਚ ਲਿਆ ਗਿਆ ਹੈ।ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਆਪਣੀ ਮੁਢਲੀ ਮੈਬਰਸ਼ਿਪ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਤੇ ਗਏ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਜਾ ਰਿਹਾ ਹੈ।ਇਸੇ ਗੱਲ ਨੂੰ ਮੁੱਖ ਰੱਖਦਿਆਂ ਹੋਇਆਂ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ,ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ।

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *