ਜਿਵੇਂ ਕੀ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਅਤੇ ਰਾਜਨੀਤੀ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਸ ਤੇ ਆਏ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ
ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ ।ਖੇਤੀ ਕਾਨੂੰਨ ਹੁਣ ਕੇਂਦਰ ਸਰਕਾਰ ਜਲਦ ਵਾਪਸ ਲੈਂਦਾ ਵਿਚਾਰ ਕਰਨੀ ਅਤੇ ਸੂਤਰਾਂ ਦੇ ਹਵਾਲੇ ਤੋਂ ਖਬਰ ਮਿਲੀ ਹੈ ਕਿ ਇਸ ਬੁੱਧਵਾਰ ਨੂੰ ਭਾਵ ਚੌਵੀ ਨਵੰਬਰ ਵੀ ਇੱਕੀ ਨੂੰ ਮੋਦੀ ਕੈਬਨਿਟ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਪ੍ਰਵਾਨਗੀ ਦੇ ਦੇਣਗੇ ਅਤੇ ਜਾਣਕਾਰੀ ਜਾਣਕਾਰੀ ਅਨੁਸਾਰ ਐਸ ਬੁੱਧਵਾਰ ਨੂੰ ਹੋਣ ਵਾਲੀ
ਕੈਬਨਿਟ ਦੀ ਕੇਂਦਰੀ ਮੰਤਰੀ ਬੈਠਕ ਵਿਚ ਖੇਤੀ ਕਾਨੂੰਨ ਵਾਪਸ ਲੈਣ ਵਾਲੇ ਪ੍ਰਸਤਾਵ ਨੂੰ ਪ੍ਰਵਾਨਗੀ ਦਿੱਤੀ ਜਾਵੇਗੀ ਅਤੇ ਸੰਸਦੀ ਨਿਯਮਾਂ ਅਨੁਸਾਰ ਕਿਸੇ ਵੀ ਪੁਰਾਣੇ ਕਾਨੂੰਨ ਨੂੰ ਵਾਪਸ ਲੈਣ ਦੀ ਪ੍ਰਕਿਰਿਆ ਨਵਾਂ ਕਾਨੂੰਨ ਬਣਾਉਣ ਦੀ ਪ੍ਰੀਕਿਰਿਆ ਹੈ ਤੇ ਜਿਸ ਤਰ੍ਹਾਂ ਨਵਾਂ ਕਾਨੂੰਨ ਬਣਾਉਣ ਲਈ ਕਿਸੇ ਬਿਲ ਨੂੰ ਸੰਸਦ ਦੇ ਦੋਹਾਂ ਸਦਨਾਂ ਵਿੱਚੋਂ ਪਾਸ ਕਰਨਾ ਪੈਂਦਾ ਹੈ ਉਸੇ ਤਰ੍ਹਾਂ ਪੁਰਾਣੇ ਕਾਨੂੰਨ ਨੂੰ ਵਾਪਸ ਲੈਣ ਜਾਂ ਖ਼ਤਮ ਕਰਨ ਲਈ ਸੰਸਦ ਦੇ ਦੋਹਾਂ ਸਦਨਾਂ ਵਿੱਚੋਂ ਬਿੱਲ ਨੂੰ ਪਾਸ ਕਰਨਾ ਪੈਂਦਾ ਦੂਜੇ ਸ਼ਬਦ ਵਿੱਚ ਨਮਕ ਨੂੰ ਮਨਾ ਕੇ ਹੀ ਪੁਰਾਣੇ
ਕਾਨੂੰਨ ਨੂੰ ਖਤਮ ਕੀਤਾ ਜਾ ਸਕਦਾ ਮੋਦੀ ਨੇ ਕਿਹਾ ਕਿ ਉਹ ਜਾਣੀ ਕਿ ਹੁਣ ਚੌਵੀ ਨਵੰਬਰ ਨੂੰ ਬਿੱਲ ਨੂੰ ਰੱਦ ਕਰਨ ਵਾਸਤੇ ਇਸ ਦੀ ਪ੍ਰਵਾਨਗੀ ਦੇ ਦੇਣਗੇ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਤੇ ਆਪਣੀ ਰਾਏ ਕੁਮੈਂਟਾਂ ਵਿੱਚ ਜ਼ਰੂਰ ਦਿਓ ।
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !