ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕੇਂਦਰ ਸਰਕਾਰ ਵੱਲੋਂ ਅਕਸਰ ਹੀ ਕੁਝ ਨਵੀਆਂ ਸਕੀਮਾਂ ਲਿਆਂਦੀਆਂ ਜਾਂਦੀਆਂ ਹਨ ਜਿਸ ਨਾਲ ਕੁਝ ਲੋਕਾਂ ਨੂੰ ਰਾਹਤ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਦੇਸ਼ ਦੇ ਵਿਚ ਹੁਣ ਕਈ ਰਾਜਾਂ ਦੇ ਵਿੱਚ ਚੋਣਾਂ ਹੋਣ ਵਾਲੀਆਂ ਹਨ ਜਿਸ ਦੇ ਚੱਲਦੇ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਇਹ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਲੋਕਾਂ ਦੇ ਅੱਗੇ ਇਹ ਵਧੀਆ ਪ੍ਰਦਰਸ਼ਨ ਕਰ ਸਕਣ ਅਤੇ
ਆਉਣ ਵਾਲੇ ਸਮੇਂ ਦੇ ਵਿਚ ਇਨ੍ਹਾਂ ਦੀ ਸਰਕਾਰ ਬਣੇ ਇਸੇ ਵਾਸਤੇ ਕੇਂਦਰ ਸਰਕਾਰ ਵੱਲੋਂ ਵੀ ਕੁਝ ਨਵੇਂ ਫ਼ੈਸਲੇ ਲਏ ਜਾ ਰਹੇ ਹਨ ਪਿਛਲੇ ਦਿਨਾਂ ਦੇ ਵਿੱਚ ਕੇਂਦਰ ਸਰਕਾਰ ਨੇ ਕਿਸਾਨਾਂ ਦੀ ਗੱਲ ਵੀ ਮੰਨ ਲਈ ਹੈ ਭਾਵ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰ ਦਿੱਤਾ ਹੈ ਅਤੇ ਹੁਣ ਇੱਕ ਹੋਰ ਫ਼ੈਸਲਾ ਲਿਆ ਗਿਆ ਹੈ ਕਿ ਸਰਕਾਰੀ ਮੁਲਾਜ਼ਮਾਂ ਦੀ ਪੈਨਸ਼ਨ ਨੂੰ ਵਧਾ ਦਿੱਤਾ ਜਾਵੇਗਾ ਜਾਣਕਾਰੀ ਮੁਤਾਬਕ
ਸਰਕਾਰੀ ਮੁਲਾਜ਼ਮਾਂ ਨੌੰ ਦੋ ਹਜਾਰ ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਦੇ ਨਾਲ ਪੈਨਸ਼ਨ ਦਿੱਤੀ ਜਾਵੇਗੀ।ਜਿਸ ਕਾਰਨ ਬਹੁਤ ਸਾਰੇ ਲੋਕਾਂ ਦੇ ਵਿਚ ਖੁਸ਼ੀ ਦੀ ਲਹਿਰ ਹੈ ਪਰ ਉੱਥੇ ਹੀ ਕੁਝ ਲੋਕਾਂ ਵੱਲੋਂ ਇਸ ਉੱਤੇ ਕਈ ਸਵਾਲ ਵੀ ਖੜ੍ਹੇ ਕੀਤੇ ਜਾ ਰਹੇ ਹਨ ਦੱਸਿਆ ਜਾ ਰਿਹਾ ਹੈ ਕਿ ਹੁਣ ਸਰਕਾਰੀ ਮੁਲਾਜ਼ਮਾਂ ਦੇ ਕੰਮਕਾਰ ਦੀ ਸਮਾਂ ਸੀਮਾ ਵੀ ਵਧਾ ਦਿੱਤੀ ਜਾਵੇਗੀ।ਦੇਖਿਆ ਜਾਵੇ ਤਾਂ
ਸਰਕਾਰ ਵੱਲੋਂ ਲਗਾਤਾਰ ਨਵੇਂ ਫ਼ੈਸਲੇ ਸੁਣਾਏ ਜਾ ਰਹੇ ਹਨ ਜਿਸ ਨਾਲ ਕੁਝ ਲੋਕਾਂ ਨੂੰ ਫਾਇਦਾ ਹੋ ਰਿਹਾ ਹੈ ਅਤੇ ਕੁਝ ਲੋਕ ਇਸ ਦਾ ਵਿਰੋਧ ਵੀ ਕਰਦੇ ਰਹਿੰਦੇ ਹਨ।ਇਸ ਫ਼ੈਸਲੇ ਤੋਂ ਬਾਅਦ ਵੀ ਬਹੁਤ ਸਾਰੇ ਲੋਕਾਂ ਵੱਲੋਂ ਆਪਣੇ ਵਿਚਾਰ ਸਾਂਝੇ ਕੀਤੇ ਜਾ ਰਹੇ ਹਨ ਕੁਝ ਲੋਕ ਅਜਿਹੇ ਹਨ ਜੋ ਸਰਕਾਰੀ ਨੌਕਰੀ ਕਰਦੇ ਹਨ ਪਰ ਉਨ੍ਹਾਂ ਨੂੰ ਕੰਮ ਬਹੁਤ ਜ਼ਿਆਦਾ ਕਰਨਾ ਪੈਂਦਾ ਹੈ ਪਰ ਉਸ ਦੇ ਹਿਸਾਬ ਦੇ ਨਾਲ ਉਨ੍ਹਾਂ ਨੂੰ ਤਨਖ਼ਾਹ ਨਹੀਂ ਦਿੱਤੀ ਜਾਂਦੀ ਜਿਸ ਕਾਰਨ ਉਨ੍ਹਾਂ ਦਾ ਗੁਜ਼ਾਰਾ ਬਡ਼ੀ ਮੁਸ਼ਕਿਲ ਨਾਲ ਚਲਦਾ ਹੈ।
ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਤਾਜ਼ਾ ਤੇ ਨਵੀਆਂ ਖ਼ਬਰਾਂ ਨੂੰ ਆਪਣੇ ਦੋਸਤਾਂ ਦੇ ਨਾਲ ਵੀ ਵੱਧ ਤੋਂ ਵੱਧ ਸਾਂਝਾ ਕਰੋ ਤਾਂ ਜੋ ਉਨ੍ਹਾਂ ਤੱਕ ਵੀ ਇਸ ਦੀ ਜਾਣਕਾਰੀ ਪਹੁੰਚ ਜਾਵੇ ਜੇਕਰ ਤੁਹਾਨੂੰ ਸਾਡੇ ਪੇਜ ਤੇ ਹੀ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਸਾਡੇ ਪੇਂਜ ਨੂੰ ਜੇਕਰ ਤੁਸੀਂ ਲਾਇਕ ਨਹੀਂ ਕੀਤਾ ਤਾਂ ਸਾਡੀ ਪੇਜ ਲਾਈਕ ਤੇ ਜਿਨ੍ਹਾਂ ਦਾ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਅਤੇ ਸਾਡੇ ਪੇਜ ਦੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਸਾਡੀ ਹਮੇਸ਼ਾ ਪੂਰੀ ਕੋਸ਼ਿਸ਼ ਰਹਿੰਦੀ ਆ ਕਿ ਅਸੀ ਉਮੀਦਾਂ ਉੱਤੇ ਖਰੀ ਉਤਰ ਸਕੇ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਬਾਰੇ ਹਰੇਕ ਜਾਣਕਾਰੀ ਦੇ ਸਕੀਏ