ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬੀ ਫ਼ਿਲਮ ਇੰਡਸਟਰੀ ਦੇ ਵਿੱਚ ਬਹੁਤ ਸਾਰੇ ਕਲਾਕਾਰ ਕੰਮ ਕਰ ਰਹੇ ਹਨ ਜੋ ਆਪਣੇ ਕੰਮ ਨੂੰ ਬਹੁਤ ਹੀ ਵਧੀਆ ਤਰੀਕੇ ਨਾਲ ਨਿਭਾਉਂਦੇ ਹਨ ਅਤੇ ਲੋਕਾਂ ਦੇ ਦਿਲਾਂ ਉੱਤੇ ਰਾਜ ਕਰਦੇ ਹਨ ਇਨ੍ਹਾਂ ਦੇ ਵਿਚੋਂ ਹੀ ਇਕ ਕਲਾਕਾਰ ਕਾਕਾ ਕੌਤਕੀ ਵੀ ਸਨ ਜਿਨ੍ਹਾਂ ਨੇ ਬਹੁਤ ਸਾਰੀਆਂ ਪੰਜਾਬੀ ਫ਼ਿਲਮਾਂ ਵਿੱਚ ਕੰਮ ਕੀਤਾ ਅਤੇ ਲੋਕਾਂ ਦੇ ਦਿਲਾਂ ਉੱਤੇ ਰਾਜ ਕੀਤਾ ਪਰ ਪਿਛਲੇ ਦਿਨੀਂ
ਇੱਕ ਦੁਖਦਾਈ ਖਬਰ ਸਾਹਮਣੇ ਆਈ ਕਿ ਕਾਕਾ ਕੌਤਕੀ ਇਸ ਦੁਨੀਆਂ ਦੇ ਵਿੱਚ ਨਹੀਂ ਰਹੇ ਜਾਣਕਾਰੀ ਮੁਤਾਬਕ ਦਿਲ ਦਾ ਦੌਰਾ ਪੈਣ ਨਾਲ ਉਨ੍ਹਾਂ ਦੀ ਮੌ ਤ ਹੋਈ ਹੈ ਦੱਸਿਆ ਜਾ ਰਿਹਾ ਹੈ ਕਿ ਕਾਕਾ ਕੌਤਕੀ ਮਾਨਸਾ ਜ਼ਿਲਾ ਦੇ ਵਿਚ ਪੈਦਾ ਹੋਏ ਸਨ ਬਚਪਨ ਤੋਂ ਹੀ ਉਨ੍ਹਾਂ ਨੂੰ ਐਕਟਿੰਗ ਦਾ ਬਹੁਤ ਜ਼ਿਆਦਾ ਸ਼ੌਕ ਸੀ ਜਦੋਂ ਉਹ ਆਪਣੇ ਕਾਲਜ ਟਾਈਮ ਦੇ ਵਿਚ ਸੀ ਤਾਂ ਉਸ ਸਮੇਂ ਉਨ੍ਹਾਂ ਨੇ ਆਪਣੀ ਟੀਮ ਦੇ ਨਾਲ ਆਪਣੇ
ਕੰਮ ਨੂੰ ਸਿਰੇ ਚਾੜ੍ਹਿਆ ਭਾਵ ਆਪਣੀ ਇਕ ਨਵੀਂ ਟੀਮ ਦੇ ਨਾਲ ਉਨ੍ਹਾਂ ਨੇ ਤਰੱਕੀ ਦੇ ਰਸਤੇ ਨੂੰ ਚੁਣ ਲਿਆ ਜਿਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਵਿੱਚ ਬਣਨ ਵਾਲੀਆਂ ਬਹੁਤ ਸਾਰੀਆਂ ਪੰਜਾਬੀ ਫ਼ਿਲਮਾਂ ਦੇ ਵਿਚ ਕੰਮ ਕੀਤਾ। ਇਨ੍ਹਾਂ ਫ਼ਿਲਮਾਂ ਦੇ ਵਿੱਚ ਇਨ੍ਹਾਂ ਦੇ ਕੰਮਕਾਰ ਨੂੰ ਕਾਫੀ ਜ਼ਿਆਦਾ ਪਸੰਦ ਕੀਤਾ ਜਾਣ ਲੱਗਿਆ ਜਿਸ ਕਾਰਨ ਅੱਜ ਦੇ ਸਮੇਂ ਵਿਚ ਵੀ ਇਹ ਕਾਫੀ ਜ਼ਿਆਦਾ ਫ਼ਿਲਮਾਂ ਵਿਚ ਕੰਮ ਕਰ ਰਹੇ ਸੀ ਬਹੁਤ
ਸਾਰੀਆਂ ਨਵੀਆਂ ਫ਼ਿਲਮਾਂ ਵੀ ਆਈਆਂ ਹਨ ਜਿਨ੍ਹਾਂ ਦੇ ਵਿੱਚ ਕਾਕਾ ਕੌਤਕੀ ਦਿਖਾਈ ਦਿੱਤੇ ਅਤੇ ਆਉਣ ਵਾਲੇ ਸਮੇਂ ਦੇ ਵਿਚ ਵੀ ਉਹ ਕਈ ਫ਼ਿਲਮਾਂ ਵਿੱਚ ਕੰਮ ਕਰਨ ਵਾਲੇ ਸੀ ਪਰ ਉਸ ਤੋਂ ਪਹਿਲਾਂ ਹੀ ਇਹ ਭਾਣਾ ਵਰਤ ਗਿਆ ਭਾਵ ਉਹ ਇਸ ਦੁਨੀਆਂ ਦੇ ਵਿੱਚ ਨਹੀਂ ਰਹੇ ਹਨ ਜਦੋਂ ਇਹ ਖ਼ਬਰ ਸਾਹਮਣੇ ਆਈ ਤਾਂ ਉਸ ਸਮੇਂ ਕਾਕਾ ਕੌਤਕੀ ਨੂੰ ਪਸੰਦ ਕਰਨ ਵਾਲੇ ਲੋਕਾਂ ਨੂੰ ਵਿਸ਼ਵਾਸ ਹੀ ਨਹੀਂ ਹੋਇਆ ਕਿ
ਅਜਿਹਾ ਹੋ ਸਕਦਾ ਹੈ। ਕਿਉਂਕਿ ਕਾਕਾ ਕੌਤਕੀ ਦੇ ਬਿਮਾਰ ਹੋਣ ਬਾਰੇ ਕੋਈ ਵੀ ਖਬਰ ਸਾਹਮਣੇ ਨਹੀਂ ਆਈ ਸੀ ਅਚਾਨਕ ਹੀ ਇਹ ਖ਼ਬਰ ਜਦੋਂ ਸਾਹਮਣੇ ਆਈ ਕਿ ਕਾਕਾ ਕੌਤਕੀ ਇਸ ਦੁਨੀਆਂ ਦੇ ਵਿੱਚ ਨਹੀਂ ਰਹੇ ਤਾਂ ਲੋਕਾਂ ਨੂੰ ਇਸ ਗੱਲ ਤੇ ਵਿਸ਼ਵਾਸ ਕਰਨਾ ਕਾਫ਼ੀ ਜ਼ਿਆਦਾ ਮੁਸ਼ਕਲ ਹੋ ਗਿਆ ਪਰ ਜਦੋਂ ਇਸ ਗੱਲ ਦੀ ਪੁਸ਼ਟੀ ਹੋ ਗਈ ਤਾਂ ਉਸ ਤੋਂ ਬਾਅਦ ਇਨ੍ਹਾਂ ਲੋਕਾਂ ਨੂੰ ਕਾਫ਼ੀ
ਜ਼ਿਆਦਾ ਦੁੱਖ ਦਾ ਸਾਹਮਣਾ ਕਰਨਾ ਪਿਆ ਕਿਉਂਕਿ ਇਹ ਕਲਾਕਾਰ ਲੋਕ ਅਜਿਹੇ ਹੁੰਦੇ ਹਨ ਜੋ ਲੱਖਾਂ ਲੋਕਾਂ ਦੇ ਦਿਲਾਂ ਵਿੱਚ ਰਾਜ ਕਰਦੇ ਹਨ ਅਤੇ ਜਦੋਂ ਹੀ ਇਸ ਦੁਨੀਆਂ ਨੂੰ ਛੱਡ ਕੇ ਜਾਂਦੇ ਹਨ ਤਾਂ ਉਸ ਸਮੇਂ ਬਹੁਤ ਸਾਰੇ ਲੋਕ ਇਨ੍ਹਾਂ ਦੀ ਇਸ ਦੁਨੀਆਂ ਤੋਂ ਚਲੇ ਜਾਣ ਤੋਂ ਬਾਅਦ ਦੁੱਖ ਮਹਿਸੂਸ ਕਰਦੇ ਹਨ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ