ਗੋਲਡੀ ਬਰਾੜ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ ਇਸ ਬਾਰੇ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕੀ ਕਿਹਾ

Viral Update

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿਥੇ ਕਿ ਅਜਿਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸਿੱਧੂ ਮੂਸੇਵਾਲਾ ਤਾਕਤ ਆਲਾ ਗੋਲਡੀ ਬਰਾੜ ਨੇ ਕਰਵਾਇਆ ਸੀ ਜਿੱਥੇ ਕਿ ਉਸ ਨੇ ਸੋਸ਼ਲ ਮੀਡੀਆ ਤੇ ਪੋਸਟ ਪਾ ਕੇ ਵੀ ਇਸ ਗੱਲ ਦਾ ਖੁਲਾਸਾ ਕੀਤਾ ਸੀ ਕਿ ਸਿੱਧੂ ਮੂਸੇ ਵਾਲੇ ਦਾ ਕਤਲ ਉਸਦੇ ਬੰਦਿਆਂ ਨੇ ਕੀਤਾ ਹੈ ਜਿੱਥੇ ਕੇ ਸਿੱਧੂ ਮੂਸੇ ਵਾਲੇ ਦੇ ਮਾਤਾ ਪਿਤਾ ਅਕਸਰ ਹੀ ਇਨਸਾਫ ਦੀ ਮੰਗ ਕਰਦੇ ਹੋਏ ਵੀ ਦਿਖਾਈ ਦਿੰਦੇ ਸੀ

ਇਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕੇ ਗੋਲਡੀ ਬਰਾੜ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸ ਦੇ ਪਿਤਾ ਨੇ ਆਖਿਆ ਹੈ ਕਿ ਜੇਕਰ ਇਹ ਗੱਲ ਸੱਚ ਹੈ ਤਾਂ ਇਹ ਬਹੁਤ ਵੱਡੀ ਕਾਮਯਾਬੀ ਹੱਥ ਲੱਗੀ ਹੈ ਜਿੱਥੇ ਕੈਨੇਡਾ ਦੀ ਪੁਲਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ ਸਰਬਰਾਹੀ ਸਿੱਧੂ ਮੂਸੇਵਾਲੇ ਦੇ ਪਿਤਾ ਨੇ ਇਹ ਵੀ ਆਖਿਆ ਕਿ ਜੇਕਰ ਸਰਕਾਰ ਨੂੰ ਕੋਈ ਵੀ ਮਦਦ ਪੈਸੇ ਦੀ ਲੋੜ ਹੋਵੇਗੀ ਤਾਂ ਸਿੱਧੂ ਮੂਸੇ ਵਾਲੇ ਦੇ ਪਿਤਾ ਨੇ ਆਖਿਆ ਕਿ ਚਾਹੇ ਉਸ ਨੂੰ ਆਪਣਾ ਘਰ ਵੇਚਣਾ ਪਵੇ ਜਾਂ ਜ਼ਮੀਨ ਵੇਚਣੀ ਪਵੇ

ਤਾਂ ਉਹ ਉਨ੍ਹਾਂ ਨੂੰ ਸਜ਼ਾ ਦਿਵਾਉਣ ਲਈ ਹਰ ਇੱਕ ਕੰਮ ਕਰਨਗੇ ਲਈ ਉਹਨਾਂ ਨੇ ਆਖਿਆ ਹੈ ਕਿ ਉਸ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ ਜਿਹੜਾ ਕਿ ਬਾਹਰ ਵਿਦੇਸ਼ ਵਿਚ ਬੈਠ ਕੇ ਪੰਜਾਬ ਦੇ ਨੌਜਵਾਨਾਂ ਨੂੰ ਮਰਵਾ ਰਿਹਾ ਹੈ ਇਨ੍ਹਾਂ ਦੇ ਡਰ ਤੋਂ ਹੀ ਨੌਜਵਾਨ ਵਿਦੇਸ਼ਾਂ ਨੂੰ ਜਾ ਰਹੇ ਹਨ ਤਾਂ ਹੀ ਇਹ ਵੱਡੀ ਕਾਮਯਾਬੀ ਕੈਨੇਡਾ ਪੁਲਸ ਦੇ ਹੱਥ ਲੱਗੀ ਹੈ ਜਿਥੇ ਕੇ ਗੋਲਡੀ ਬਰਾੜ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਛੇਤੀ ਹੀ ਉਸ ਨੂੰ ਪੰਜਾਬ ਲਿਆਂਦਾ ਜਾਵੇਗਾ ਇਸੇ ਤਰਾਂ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕੇ ਸਿੱਧੂ ਮੂਸੇ ਵਾਲੇ ਦੇ ਕਤਲ ਦਾ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ

ਇਸ ਤਰ੍ਹਾਂ ਹੀ ਗੋਲਡੀ ਬਰਾੜ ਨੂੰ ਹੁਣ ਪੰਜਾਬ ਵਿੱਚ ਲਿਆਂਦਾ ਜਾਵੇਗਾ ਅਤੇ ਉਸ ਦੀ ਬਣਦੀ ਸਜ਼ਾ ਉਸ ਨੂੰ ਦਿੱਤੀ ਜਾਵੇਗੀ ਜਿੱਥੇ ਕਿ ਪੰਜਾਬ ਵਿੱਚ ਲਿਆ ਕੇ ਉਸ ਤੋਂ ਪੁੱਛ ਪੜਤਾਲ ਕੀਤੀ ਜਾਵੇਗੀ ਤਾਂ ਜੋ ਸਾਰੇ ਕਾਤਲ ਦਾ ਭੇਤ ਖੁੱਲ੍ਹ ਸਕੇ ਇਸੇ ਤਰਾਂ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿਹੜੀ ਕਿ ਕਾਫੀ ਵਾਇਰਲ ਹੋ ਰਹੀ ਹੈ ਉਥੇ ਹੀ ਸਿੱਧੂ ਮੂਸੇਵਾਲੇ ਦੇ ਫੈਨਾ ਦੇ ਵਿੱਚ ਖੁਸ਼ੀ ਦੇਖਣ ਨੂੰ ਮਿਲੀ ਹੈ ਜਿੱਥੇ ਕੇ ਗੋਲਡੀ ਬਰਾੜ ਦੀ ਗ੍ਰਿਫਤਾਰੀ ਕਰ ਲਈ ਗਈ ਹੈ ਤੇ ਛੇਤੀ ਹੀ ਉਸ ਨੂੰ ਪੰਜਾਬ ਲਿਆਂਦਾ ਜਾਵੇਗਾ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *