ਗੋਲਡੀ ਬਰਾੜ ਬਾਰੇ ਕੀਤੇ ਇਸ ਲੜਕੀ ਨੇ ਵੱਡੇ ਖੁਲਾਸੇ

Viral Update

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਗੋਲਡੀ ਬਰਾੜ ਜਿਸਦੇ ਬਾਰੇ ਇੱਕ ਖਬਰ ਸਾਡੇ ਸਾਹਮਣੇ ਆਈ ਹੈ ਕਿ ਉਸ ਨੂੰ ਕੈਲੇਫੋਰਨੀਆ ਦੇ ਵਿੱਚੋਂ ਗ੍ਰਿਫ਼ਤਾਰ ਕਰ ਲਿਆ ਗਿਆ ਪਰ ਉਥੇ ਹੀ ਇਕ ਲੜਕੀ ਨੇ ਆਖਿਆ ਕਿ ਇਹ ਸਾਰੀ ਖਬਰ ਝੂਠੀ ਹੈ ਜਿੱਥੇ ਕੇ ਗੋਲਡੀ ਬਰਾੜ ਨੇ ਖੁਦ ਪਾ ਕੇ ਆਖਿਆ ਸੀ ਕਿ ਉਸ ਨੂੰ ਕਿਸੇ ਨੇ ਗ੍ਰਿਫਤਾਰ ਨਹੀਂ ਕੀਤਾ ਉਹ ਅੱਜ ਵੀ ਆਜ਼ਾਦ ਘੁੰਮ ਰਿਹਾ ਹੈ ਜਿੱਥੇ ਕੇ ਗੋਲਡੀ ਬਰਾੜ ਨੇ ਸ਼ਰੇਆਮ ਆਖਿਆ ਕਿ

ਪੁਲਸ ਉਸਦਾ ਕੁਝ ਵੀ ਨਹੀਂ ਕਰ ਸਕਦੀ ਇਸੇ ਤਰਾਂ ਹੀ ਇਹ ਸਾਰੀ ਖਬਰ ਝੂਠੀ ਐ ਜਿੱਥੇ ਕਿ ਬਰਾੜ ਬਾਰੇ ਇਹ ਜਾਣ ਬੁੱਝ ਕੇ ਝੂਠੀ ਖ਼ਬਰ ਫੈਲਾਈ ਗਈ ਹੈ ਜਦ ਕਿ ਅਜੇ ਤੱਕ ਕੋਈ ਵੀ photo ਜਾਂ ਫਿਰ ਵੀਡੀਓ ਸਾਡੇ ਸਾਹਮਣੇ ਨਹੀ ਆਈ ਇਸ ਲਈ ਜਾਣ-ਬੁੱਝ ਕੇ ਝੂਠੀਆਂ ਅਫਵਾਹਾਂ ਉਡਾਈਆਂ ਜਾ ਰਹੀਆਂ ਹਨ ਇਸੇ ਤਰ੍ਹਾਂ ਹੀ ਉਨ੍ਹਾਂ ਨੇ ਦੱਸਿਆ ਕਿ ਜੇਕਰ ਕਿਸੇ ਕੋਲੋਂ ਸਬੂਤ ਹੈ ਤਾਂ ਉਹ ਪੇਸ਼ ਕਰੇ ਕਿਉਂਕਿ ਗੋਲਡੀ ਬਰਾੜ ਤਾਂ ਅਜੇ ਵੀ ਖੁੱਲਾ ਘੁੰਮ ਰਿਹਾ ਹੈ ਇਸੇ ਤਰ੍ਹਾਂ ਹੀ ਉਸ ਲੜਕੀ ਨੇ ਇਹ ਵੱਡੇ ਖੁਲਾਸੇ ਕੀਤੇ ਹਨ ਜਿੱਥੇ ਕੇ ਗੋਲਡੀ ਬਰਾੜ ਬਾਰੇ ਜਿਹੜੀ ਖਬਰ ਉਡਾਈ ਗਈ ਹੈ ਇਸੇ ਤਰ੍ਹਾਂ ਹੀ ਉਸ ਲੜਕੀ ਨੇ ਇਹ ਵੱਡੇ ਖੁਲਾਸੇ ਕੀਤੇ ਹਨ ਕੇ ਗੋਲਡੀ ਬਰਾੜ ਅਜੇ ਤੱਕ ਪੁਲਿਸ ਦੀ

ਗ੍ਰਿਫਤ ਚੋਂ ਬਾਹਰ ਹੈ ਜਾਣ-ਬੁੱਝ ਕੇ ਝੂਠੀਆਂ ਅਫਵਾਹਾਂ ਉਡਾਈਆਂ ਜਾ ਰਹੀਆਂ ਹਨ ਉਥੇ ਹੀ ਉਸ ਲੜਕੀ ਨੇ ਪੰਜਾਬ ਸਰਕਾਰ ਨੂੰ ਵੀ ਕਾਫੀ ਜ਼ਿਆਦਾ ਲਾਹਣਤਾਂ ਪਾਈਆਂ ਹਨ ਜਿੱਥੇ ਕੇ ਸਿੱਧੂ ਮੂਸੇ ਵਾਲੇ ਨੂੰ ਸੱਤ ਮਹੀਨੇ ਹੋਣ ਵਾਲੇ ਹਨ ਅਜੇ ਤੱਕ ਉਸਦੇ ਮਾਪਿਆਂ ਨੂੰ ਇਨਸਾਫ਼ ਨਹੀਂ ਦਿੱਤਾ ਗਿਆ ਜਿੱਥੇ ਕਿ ਉਹ ਇਨਸਾਫ਼ ਦੀ ਮੰਗ ਕਰਦੇ ਹੋਏ ਦਿਖਾਈ ਦਿੰਦੇ ਹਨ ਏਸ ਲਈ ਸਰਕਾਰਾਂ ਦੀ ਇਹ ਨਾਕਾਮਯਾਬੀ ਹੈ ਜਿਹੜੀ ਕਿ ਅਜੇ ਤੱਕ ਸਿੱਧੂ ਮੂਸੇ ਵਾਲੇ ਦੇ ਦੋਸ਼ੀਆਂ ਨੂੰ ਸਜ਼ਾ ਨਹੀਂ ਦਿੱਤੀ ਗਈ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *