ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅੱਜ-ਕੱਲ੍ਹ ਮਾਹੌਲ ਬਹੁਤ ਖਰਾਬ ਹੁੰਦਾ ਜਾ ਰਿਹਾ ਹੈ ਜਿੱਥੇ ਆਏ ਦਿਨ ਕੋਈ ਨਾ ਕੋਈ ਵੀਡੀਓ ਦੇਖਣ ਨੂੰ ਮਿਲ ਹੀ ਜਾਂਦੀ ਹੈ ਉਥੇ ਹੀ ਪੰਜਾਬ ਦੇ ਵਿੱਚ ਚੋਰੀ ਦੀਆਂ ਘਟਨਾਵਾਂ ਜ਼ਿਆਦਾ ਵਧ ਗਈਆਂ ਹਨ ਸ਼ਰੇਆਮ ਚੋਰੀਆਂ ਕੀਤੀਆਂ ਜਾ ਰਹੀਆਂ ਹਨ ਇਸੇ ਤਰ੍ਹਾਂ ਹੀ ਇੱਕ ਖਬਰ ਸੋਸ਼ਲ ਮੀਡੀਆ ਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਜਿੱਥੇ ਕਿ ਬਠਿੰਡਾ ਦੇ ਇਕ ਹਸਪਤਾਲ ਵਿਚ ਇਕ ਔਰਤ ਨੇ ਚਾਰ ਦਿਨਾਂ ਦੇ ਬੱਚੇ ਨੂੰ ਚੋਰੀ ਕਰ ਲਿਆ ਸੀ ਪੁਲਸ ਉਸ ਦੀ ਲਗਾਤਾਰ ਭਾਲ ਕਰ ਰਹੀ ਸੀ ਜਿਥੇ ਕਿ ਪੁਲਸ ਨੇ ਉਸ ਨੂੰ ਲੱਭਣ ਦੀ ਲਈ ਦਿਨ ਰਾਤ ਇੱਕ
ਕਰ ਦਿੱਤੀ ਅੱਜ ਇੱਥੇ ਕੇ ਪੁਲਸ ਵਾਲਿਆਂ ਨੇ ਪਤਾ ਲਗਾਇਆ ਕਿ ਜਿਸ ਔਰਤ ਨੇ ਉਸ ਬੱਚੇ ਨੂੰ ਚੋਰੀ ਕੀਤਾ ਅਤੇ ਕੋਠੇ ਗੁਰੂ ਕੇ ਉਸ ਬੱਚੇ ਨੂੰ ਲੈ ਕੇ ਗਈ ਕੇ ਉਸ ਬੱਚੇ ਨੂੰ ਔਰਤ ਅੱਗੇ ਵੇਚਣਾ ਚਾਹੁੰਦੀ ਸੀ ਦੱਸਿਆ ਜਾਂਦਾ ਹੈ ਕਿ ਉਹ ਔਰਤ ਚੋਰਾਂ ਦਾ ਇੱਕ ਗਰੋਹ ਹੈ ਜਿੱਥੇ ਕਿ ਉਹ ਉਸੇ ਤਰ੍ਹਾਂ ਹੀ ਬੱਚੇ ਚੋਰੀ ਕਰਕੇ ਅੱਗੇ ਵੇਚਦੇ ਹਨ ਉਥੇ ਹੀ ਪੁਲਸ ਨੇ ਉਸ ਔਰਤ ਅਤੇ ਉਸ ਦੀ ਬੇਟੀ ਨੂੰ ਗ੍ਰਿਫਤਾਰ ਕਰ ਲਿਆ ਕੇ ਉਸ ਔਰਤ ਨੇ ਹਸਪਤਾਲ ਵਿੱਚ ਵੜ ਕੇ ਇਹ ਘਿਨੌਣੀ ਕਰਤੂਤ ਕੀਤੀ ਹੈ ਇਸੇ ਤਰ੍ਹਾਂ ਹੀ ਪੁਲਸ ਪ੍ਰਸ਼ਾਸਨ ਨੇ ਸਖ਼ਤ ਕਾਰਵਾਈ ਕੀਤੀ ਅਤੇ ਉਨ੍ਹਾਂ ਦੋਹਾਂ ਨੂੰ ਗ੍ਰਿਫਤਾਰ ਕਰ ਲਿਆ ਇਸੇ ਤਰ੍ਹਾਂ ਹੀ ਪੁਲਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਵਿੱਚ ਬੰਦ ਕਰ ਦਿੱਤਾ
ਜਿੱਥੇ ਕਿ ਤੋਂ ਪੁੱਛ ਪੜਤਾਲ ਕਰ ਰਹੀ ਹੈ ਤਾਂ ਜੋ ਉਨ੍ਹਾਂ ਦੇ ਨਾਲ ਦੇ ਹੋਰ ਵੀ ਮੈਂਬਰ ਫੜੇ ਜਾਣ ਇਸ ਤਰਾਂ ਹੀ ਬਠਿੰਡਾ ਦੇ ਵਿਚ ਬੱਚਾ ਚੋਰੀ ਕਰਨ ਵਾਲੀ ਔਰਤ ਨੂੰ ਫੜ ਲਿਆ ਗਿਆ ਹੈ ਜਿੱਥੇ ਕੇ ਚੋਰੀ ਕਰਨ ਦੇ ਸਮੇਂ ਉਸ ਔਰਤ ਦੇ ਨਾਲ ਉਸ ਦੀ ਬੇਟੀ ਵੀ ਸ਼ਾਮਲ ਸੀ ਇਸ ਦੇ ਦੌਰਾਨ ਹੀ ਇਕ ਉਸ ਔਰਤ ਨੂੰ ਕੋਠੇ ਗੁਰੂ ਘਰ ਦੇ ਵਿੱਚ ਫੜਿਆ ਗਿਆ ਹੈ ਇਸ ਦੇ ਦੌਰਾਨ ਹੀ ਇਹ ਖ਼ਬਰ ਸੋਸ਼ਲ ਮੀਡੀਆ ਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਜਿੱਥੇ ਕਿ ਲੋਕਾਂ ਦੇ ਵੱਖੋ-ਵੱਖਰੇ ਵਿਚਾਰ ਦਿੱਤੇ ਜਾ ਰਹੇ ਹਨ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ
ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !