ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸਿੱਧੂ ਮੂਸੇਵਾਲਾ ਜਿਹੜਾ ਕੇ ਕਾਲੀ ਥਾਰ ਵਿਚ ਸਵਾਰ ਹੋ ਕੇ ਬਰਨਾਲੇ ਆਪਣੀ ਮਾਸੀ ਦੇ ਕੋਲ ਜਾ ਰਿਹਾ ਸੀ ਉੱਥੇ ਹੀ ਰਸਤੇ ਵਿੱਚ ਉਸ ਨੂੰ ਘੇਰ ਕੇ ਗੋਲੀਆਂ ਮਾਰ ਦਿੱਤੀਆਂ ਗਈਆਂ
ਇਸੇ ਤਰਾਂ ਹੀਂ ਸਿੱਧੂ ਮੂਸੇ ਵਾਲੇ ਨੂੰ ਜਵਾਹਰਕੇ ਪਿੰਡ ਵਿਚ ਸ਼ਰੇਆਮ ਗੋਲੀਆਂ ਨਾਲ ਭੁੰਨ ਦਿੱਤਾ ਜਿੱਥੇ ਕਿ ਉਸ ਦੀ ਮੌਤ ਹੋ ਗਈ ਉਸ ਦੌਰਾਨ ਹੀ ਉਨ੍ਹਾਂ ਗੈਂਗਸਟਰਾ ਨੇ ਸ਼ਰੇਆਮ ਗੋਲੀਆਂ ਮਾਰ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਓਥੇ ਹੀ ਸਿੱਧੂ ਮੂਸੇ ਵਾਲੇ ਦੀ ਕਾਲੀ ਥਾਰ ਜਿਹੜੀ ਉਸ ਦੀ ਪਸੰਦੀਦਾ ਸੀ ਮਾਪਿਆਂ ਨੇ ਉਸ ਥਾਰ ਨੂੰ ਹਵੇਲੀ ਦੇ ਵਿਚ ਲਿਆਂਦਾ ਹੈ ਜਿੱਥੇ ਕੇ ਸਿੱਧੂ ਮੂਸੇ ਵਾਲੇ ਨੂੰ ਥਾਰ ਬਹੁਤ ਜ਼ਿਆਦਾ ਪਸੰਦ ਸੀ
ਇਸੇ ਤਰਾਂ ਹੀ ਸਿੱਧੂ ਮੂਸੇਵਾਲੇ ਦੀਆ ਥਾਰ ਗੱਡੀ ਨੂੰ ਹਵੇਲੀ ਦੇ ਵਿੱਚ ਲਿਆ ਕੇ ਰੱਖਿਆ ਗਿਆ ਜਿੱਥੇ ਗਏ ਸਿੱਧੂ ਮੂਸੇਵਾਲੇ ਦੇ ਮਾਤਾ-ਪਿਤਾ ਸਿੱਧੂ ਮੂਸੇ ਵਾਲੇ ਦੀ ਆਖਰੀ ਨਿਸ਼ਾਨੀ ਨੂੰ ਹਵੇਲੀ ਵਿੱਚ ਰੱਖਣਾ ਚਾਹੁੰਦੇ ਹਨ ਜਿਸਦੇ ਕਾਰਨ ਉਹ ਲਗਾਤਾਰ ਉਸ ਦੀ ਮੰਗ ਕਰ ਰਹੇ ਸਨ ਇਸੇ ਤਰਾਂ ਹੀ ਸਿੱਧੂ ਮੂਸੇਵਾਲੇ ਦੇ ਮਾਤਾ-ਪਿਤਾ ਉਸ ਥਾਰ ਨੂੰ ਦੇਖ ਕੇ ਭਾਵੁਕ ਹੋ ਜਾਂਦੇ ਹਨ ਜਿੱਥੇ ਕੇ ਦੇ ਦਿਉ
ਪਰ ਸਿੱਧੂ ਮੂਸੇਵਾਲੇ ਨੇ ਆਖਰੀ ਵਾਰ ਰਾਇਡ ਕੀਤੀ ਸੀ ਜਿਸ ਨਾਲ ਕੇ ਸਿੱਧੂ ਮੂਸੇਵਾਲੇ ਦੀਆਂ ਯਾਦਾਂ ਜੁੜੀਆਂ ਹੋਈਆਂ ਹਨ ਇਸੇ ਤਰਾਂ ਹੀ ਸਿੱਧੂ ਮੂਸੇਵਾਲੇ ਦੇ ਮਾਤਾ-ਪਿਤਾ ਨੇ ਉਸ ਥਾਰ ਨੂੰ ਹਵੇਲੀ ਵਿਚ ਲਿਆਂਦਾ ਹੈ ਇਸੇ ਤਰਾਂ ਹੀ ਉਹ ਉਹ ਥਾਰ ਨੂੰ ਆਪਣੇ ਕੋਲ ਰੱਖਣਾ ਚਾਹੁੰਦੇ ਹਨ ਜਿਹੜੀ ਕਿ ਉਨ੍ਹਾਂ ਦੇ ਪੁੱਤਰ ਦੀ ਆਖਰੀ ਨਿਸ਼ਾਨੀ ਹੈ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ