3 ਬੱਚਿਆਂ ਦੀ ਮਾਂ ਨਾਲ ਰਸੋਈ ਵਿਚ ਕਰ ਦਿੱਤਾ ਨਵਾਂ ਕਾਂ ਡ

Viral Update

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੀ ਹਾਂ ਕਿ ਅੱਜ ਦੇ ਸਮੇਂ ਦੇ ਲਗਾਤਾਰ ਕੁੜੀਆਂ ਦੇ ਨਾਲ ਬਹੁਤ ਜ਼ਿਆਦਾ ਧੱਕੇਸ਼ਾਹੀ ਹੋ ਰਹੀ ਹੈ ਜੇਕਰ ਗੱਲ ਕੀਤੀ ਜਾਵੇ ਤਾਂ ਸ਼ੋਸ਼ਲ ਮੀਡੀਆ ਦੇ ਉੱਤੇ ਲਗਾਤਾਰ ਬਹੁਤ ਸਾਰੀਆਂ ਵੀਡੀਓ ਵਾਇਰਲ ਹੋ ਗਈਆਂ ਹਨ ਇਸਦੇ ਨਾਲ ਹੀ ਬਹੁਤ ਸਾਰੀਆਂ ਅਜਿਹੀਆਂ ਖ਼ਬਰਾਂ ਆਉਂਦੀਆਂ ਹਨ ਕਿ ਕੁੜੀ ਨੂੰ ਦਹੇਜ ਦੇ ਚੱਕਰ ਵਿਚ ਮਾਰ ਦਿੱਤਾ ਗਿਆ ਜ਼ਿਆਦਾਤਰ ਸੋਇ ਪਰਿਵਾਰਾਂ ਦੇ ਵੱਲੋਂ ਹੀ ਇਹੋ ਜਿਹਾ ਕੰਮ ਕੀਤਾ ਜਾਂਦਾ ਹੈ ਪਤਾ ਨਹੀਂ ਹਰ ਰੋਜ਼ ਕਿੰਨੀ ਕੁ ਕੁੜੀਆਂ ਬਲੀ ਦਾ ਬੱਕਰਾ ਬਣ ਜਾਂਦੀਆਂ ਹਨ ਜੋ ਕਿ ਸਾਡੇ ਸਮਾਜ ਲਈ ਬਹੁਤ ਜ਼ਿਆਦਾ ਦੁਖਦਾਈ ਹੈ ਬਹੁਤ ਸਾਰੇ ਅਜਿਹੇ ਲਾਲਚੀ ਲੋਕ ਹਨ ਜਿਨ੍ਹਾਂ ਦੇ ਵੱਲੋਂ ਦਹੇਜ ਦੀ ਮੰਗ ਕੀਤੀ ਜਾਂਦੀ ਹੈ

ਅੱਜ ਇਕ ਸੋਸ਼ਲ ਮੀਡੀਆ ਦੇ ਉਤੇ ਜੋ ਸੀ ਤੁਹਾਨੂੰ ਵੀਡੀਓ ਦਿਖਾ ਰਹੇ ਹਾਂ ਇਸ ਵੀਡੀਓ ਦਾ ਲਿੰਕ ਹੇਠਾਂ ਵੀ ਦਿੱਤਾ ਹੋਇਆ ਹੈ ਉਸ ਦੇ ਬਾਰੇ ਤੁਹਾਨੂੰ ਦੱਸ ਰਹੇ ਹਾਂ ਜੋ ਘਟਨਾ ਵਾਪਰੀ ਹੈ ਉਸ ਨੂੰ ਦੇਖਣ ਤੋਂ ਬਾਅਦ ਤੁਹਾਡੇ ਹੋਸ਼ ਉੱਡ ਜਾਣਗੇ ਅਤੇ ਪੂਰਾ ਪਰਿਵਾਰ ਬਾਹਰ ਸੜਕ ਤੇ ਉੱਤੇ ਜ਼ੋਰ ਦੋਨਾਂ ਰੋਂਦਾ ਹੋਇਆ ਨਜ਼ਰ ਆਇਆ ਇਹ ਮਾਮਲਾ ਜੋ ਸੀ ਤੁਹਾਨੂੰ ਦੱਸਣ ਜਾ ਰਹੇ ਹਾਂ ਇਹ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ ਜਿਥੇ 32 ਸਾਲ ਦੀ ਕੁੜੀ ਇਸ ਦੇ ਪਤੀ ਦੇ ਨਾਲ ਇਸ ਦਾ ਬਹੁਤ ਜ਼ਿਆਦਾ ਝਗੜਾ ਹੁੰਦਾ ਰਹਿੰਦਾ ਸੀ ਜਿਸ ਵਜ੍ਹਾ ਕਰਕੇ ਆਪਣੇ ਬੱਚਿਆਂ ਨੂੰ ਲੈ ਕੇ ਆਪਣੇ ਪੇਕੇ ਪਹੁੰਚ ਗਈ ਸੀ ਅਤੇ ਉਥੇ ਹਰਾਮ ਦੇ ਨਾਲ ਰਹੇ ਸੀ

ਏਸ ਦੇ ਨਾਲ ਏਹੀ ਘਰਵਾਲਾ ਆਪਣੇ ਸਹੁਰੇ ਪਰਿਵਾਰ ਦੇ ਕੋਲ ਪਹੁੰਚ ਜਾਂਦਾ ਹੈ ਅਤੇ ਉਥੇ ਪਹੁੰਚਣ ਤੋਂ ਬਾਅਦ ਜਿਹੜੀ ਕੁੜੀ ਰਸੋਈ ਦੇ ਵਿੱਚ ਰੋਟੀ ਬਣਾ ਰਹੀ ਹੁੰਦੀ ਹੈ ਜੋ ਕਿ ਉਸਦੀ ਘਰ ਵਾਲੀ ਹੁੰਦੀ ਹੈ ਉਸਦੇ ਬਦਲੇ ਉਸ ਨੂੰ ਓਥੇ ਹੀ ਮਾਰਨਾ ਸ਼ੁਰੂ ਕਰ ਦਿੱਤਾ ਜਾਂਦਾ ਹੈ ਬਹੁਤ ਬੁਰੇ ਤਰੀਕੇ ਨਾਲ ਉਸ ਨੂੰ ਮਾਰਨਾ ਸ਼ੁਰੂ ਕਰ ਦਿੱਤਾ ਜਾਂਦਾ ਹੈ ਅਤੇ ਜਦੋਂ ਪਰਿਵਾਰ ਨੂੰ ਪਤਾ ਲੱਗਦਾ ਹੈ ਤਾਂ ਉਦੋਂ ਤੱਕ ਉਸ ਵਿਚਾਰੀ ਕੁੜੀ ਦੀ ਮੌਤ ਹੋ ਜਾਂਦੀ ਹੈ ਕਹਿਣ ਦਾ ਮਤਲਬ ਇਹ ਕਿ ਪਤੀ ਵੱਲੋਂ ਆਪਣੀ ਘਰ ਵਾਲੀ ਨੂੰ ਬਹੁਤ ਬੁਰੇ ਤਰੀਕੇ ਨਾਲ ਮਾਰ ਦਿੱਤਾ ਗਿਆ ਅਤੇ ਉਸ ਕੁੜੀ ਦੀ ਮੌਤ ਹੋ ਜਾਂਦੀ ਹੈ ਜਿਸ ਦੇ ਤਿੰਨ ਵੱਜੇ ਸੀ ਅਤੇ ਉਸ ਦਾ ਪਤੀ ਦੇ ਵੱਲੋਂ ਇਹ ਵੀ ਸ਼ਰਮ ਨਹੀਂ ਖਾਧੀ ਗਈ ਕਿ ਉਸ ਦੇ ਨਿੱਕੇ ਨਿੱਕੇ ਬੱਚੇ ਹਨ ਉਨ੍ਹਾਂ ਨੂੰ ਆਖਰਕਾਰ ਕੌਣ ਪਾਲੇਗਾ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *