ਪ੍ਰਵਾਸੀ ਨੇ ਸਿੱਖ ਨੋਜਵਾਨ ਦੀ ਪੱਗ ਨੂੰ ਪਾਇਆ ਹੱਥ, ਗਲਤ ਸਾਈਡ ਤੋਂ ਆ ਰਿਹਾ ਸੀ ਉਹ ਵਾਲਾ, ਰੋਕਿਆ ਤਾਂ ਹੋ ਗਿਆ ਔਖਾ

Viral Update

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੀ ਹਾਂ ਕਿ ਸੋਸ਼ਲ ਮੀਡੀਆ ਦੇ ਉਤੇ ਅਕਸਰ ਹੀ ਬਹੁਤ ਸਾਰੀਆਂ ਖਬਰਾਂ ਵੱਲ ਹੁੰਦੀਆਂ ਰਹਿੰਦੀਆਂ ਹਨ ਇਸਦੇ ਨਾਲ ਹੀ ਜੇਕਰ ਗੱਲ ਕੀਤੀ ਜਾਵੇ ਤਾਂ ਸ਼ੋਸ਼ਲ ਮੀਡੀਆ ਦੇ ਉੱਤੇ ਇਕ ਬੜਾ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਨਿਕਲ ਕੇ ਸਾਹਮਣੇ ਆ ਰਿਹਾ ਹੈ ਤੁਹਾਨੂੰ ਦੱਸਣਾ ਚਾਹੁੰਦੀ ਹਾਂ ਕਿ ਇਕ ਆਟੋ ਵਾਲਾ ਜੋ ਕਿ ਪ੍ਰਵਾਸੀ ਵਿਅਕਤੀ ਹੋਟਲ ਚਲਾ ਰਿਹਾ ਸੀ ਉਹ ਗਲਤ ਸਾਈਟ ਤੇ ਜਾ ਰਿਹਾ ਸੀ ਗਲਤ ਸਾਈਡ ਦੇ ਵਿੱਚ ਆਟੋ ਚਲਾਉਣ ਦੀ ਵਜ੍ਹਾ ਕਰਕੇ ਮੋਟਰਸਾਈਕਲ ਦੇ ਹਵਾਲੇ ਨਾਲ ਟਕਰਾ ਜਾਂਦਾ ਹੈ ਮੋਟਰਸਾਇਕਲ ਵਾਲਾ ਇੱਕ ਪੰਜਾਬੀ ਨੌਜਵਾਨ ਹੁੰਦਾ ਹੈ ਅਤ ਵਾਦ ਦੇ ਵਿਚ ਉਸ ਪੰਜਾਬੀ ਦੀ ਪੱਗ ਨੂੰ ਹੱਥ ਪਾਇਆ ਜਾਂਦਾ ਹੈ

ਬਹੁਤ ਸਾਰੇ ਲੋਕ ਉਥੇ ਇਕਠੇ ਹੋ ਜਾਂਦੇ ਹਨ ਪੰਜਾਬੀ ਨੌਜਵਾਨ ਮੁੰਡੇ ਵੱਲੋਂ ਕਿਹਾ ਜਾਂਦਾ ਹੈ ਕਿ ਇੱਕ ਤਾਂ ਇਸ ਦੀ ਸਭ ਤੋਂ ਵੱਡੀ ਗਲਤੀ ਹੈ ਅਤੇ ਉਸ ਤੋਂ ਬਾਅਦ ਕਿਸ ਵੱਲੋਂ ਮੇਰੀ ਪੱਗ ਨੂੰ ਹੱਥ ਪਾਇਆ ਜਾ ਰਿਹਾ ਹੈ ਇਸ ਚੀਜ ਨੂੰ ਮੈਂ ਬਿਲਕੁਲ ਵੀ ਬਰਦਾਸ਼ਤ ਨਹੀਂ ਕਰ ਸਕਦਾ ਹਾਂ ਆਟੋ ਵਾਲੇ ਦੀ ਹੀ ਗ਼ਲਤੀ ਅਤੇ ਉਸ ਤੋਂ ਬਾਅਦ ਸਾਡੇ ਨਾਲ ਹੀ ਪੰਗੇ ਲੈਣੇ ਸ਼ੁਰੂ ਕਰ ਦਿੱਤੇ ਪੰਜਾਬ ਦੇ ਵਿੱਚ ਰਹਿ ਕੇ ਪੰਜਾਬੀਆਂ ਦੇ ਉਤੇ ਸਤਰਾਂ ਦੇ ਹਮਲੇ ਪੰਜਾਬ ਦੇ ਵਿੱਚ ਰਹਿਣਾ ਹੈ ਤਾਂ ਸਹੀ ਤਰੀਕੇ ਨਾਲ ਰਹੋ ਕੰਮ ਕਰਨੇ ਸਹੀ ਤਰੀਕੇ ਨਾਲ ਕਰੋ ਪਰ ਜੋ ਪੰਜਾਬੀਆਂ ਦੇ ਉਤੇ ਹੱਥ ਚੁੱਕਣ ਦੀ ਕੋਸ਼ਿਸ਼ ਕੀਤੀ ਗਈ ਬਹੁਤ ਜ਼ਿਆਦਾ ਗਲਤ ਕੀਤਾ ਗਿਆ

ਇਸ ਦੇ ਨਾਲ ਹੀ ਆਟੋ ਵਾਲੇ ਦੇ ਵੱਲੋਂ ਕਿਹਾ ਗਿਆ ਕਿ ਸਭ ਤੋਂ ਪਹਿਲਾਂ ਕਿਸ ਵਿਅਕਤੀ ਨੇ ਮੇਰਾ ਸਭ ਤੋਂ ਪਹਿਲਾਂ ਕਾਲਰ ਫੜਿਆ ਸੀ ਜਿਵੇਂ ਹੀ ਉਸ ਦੇ ਵੱਲੋਂ ਮੇਰਾ ਕੱਲ੍ਹ ਫੜਿਆ ਜਾਂਦਾ ਹੈ ਬਾਅਦ ਵਿੱਚ ਮੈਂ ਉਸ ਨੂੰ ਇਸ ਤਰੀਕੇ ਦੇ ਨਾਲ ਕਿਹਾ ਕਿ ਤੂੰ ਮੇਰਾ ਕਾਲਜ ਤੋਂ ਫੜਿਆ ਅਤੇ ਬਾਅਦ ਵਿੱਚ ਦੋਨਾਂ ਦੇ ਵਿਚਕਾਰ ਬਹੁਤ ਵੱਡੀ ਬਹਿਸ ਹੋ ਜਾਂਦੀ ਹੈ ਬਹਿਸ ਹੋਣ ਤੋਂ ਬਾਅਦ ਦੋਂਹਾਂ ਵਿਚਕਾਰ ਇੱਕ ਕਾਫੀ ਝੜਪ ਪੈ ਜਾਂਦੀ ਹੈ ਅਤੇ ਲੋਕ ਇਕੱਠੇ ਹੋ ਜਾਂਦੇ ਹਨ ਲੋਕਾਂ ਦੇ ਵੱਲੋਂ ਵੀ ਇਹ ਕਿਹਾ ਗਿਆ ਕਿ ਉਨ੍ਹਾਂ ਦੀ ਇੰਨੀ ਜ਼ਿਆਦਾ ਹਿੰਮਤ ਵੱਧ ਗਈ ਹੈ ਕੀ ਹੁਣ ਇਨ੍ਹਾਂ ਦੇ ਵੱਲੋਂ ਪੰਜਾਬੀਆਂ ਦੀਆਂ ਪੱਗਾਂ ਨੂੰ ਹੱਥ ਪਾਏ ਜਾ ਰਹੇ ਹਨ ਜੋ ਕਿ ਅਸੀਂ ਬਿਲਕੁਲ ਵੀ ਨਹੀਂ ਹੋਣ ਦਵਾਂਗੇ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *