ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਅਸੀਂ ਤਾਂ ਡਿਗੇ ਤਾਜ਼ਾ ਖ਼ਬਰਾਂ ਲੈ ਕੇ ਹਾਜ਼ਰ ਹੋਏ ਹਾਂ ਜਿਥੇ ਕਿ ਪੰਜਾਬ ਸਰਕਾਰ ਦੇ ਮੁੱਖ-ਮੰਤਰੀ ਭਗਵੰਤ ਮਾਨ ਨੇ ਇਹ ਵੱਡਾ ਐਲਾਨ ਕੀਤਾ ਹੈ ਕਿ ਜਿਹੜਾ ਵੀ ਪੰਜਾਬੀ ਬੋਲਣ ਤੇ ਰੋਕ ਲਗਾਵੇਗਾ ਉਸ ਦੇ ਉਪਰ ਸਖਤ ਐਕਸ਼ਨ ਲਿਆ ਜਾਵੇਗਾ ਜਿੱਥੇ ਕੇ ਉਸ ਨੂੰ ਭਾਰੀ ਜ਼ੁਰਮਾਨਾ ਵੀ ਹੋ ਸਕਦਾ ਹੈ ਇਸੇ ਤਰਾ ਹੀ ਹੈ ਭਗਵੰਤ ਮਾਨ ਨੇ ਇਹ ਸਖ਼ਤ ਨਿਰਦੇਸ਼ ਦਿੱਤੇ ਹਨ ਕਿ ਪੰਜਾਬੀ ਬੋਲਣ ਤੇ ਕਿਸੇ ਨੂੰ ਵੀ ਕੋਈ ਰੋਕ ਨਹੀਂ ਹੋਣੀ ਚਾਹੀਦੀ ਇਸ ਤਰਾਂ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਸਰਕਾਰ ਨੇ ਪੁਲਿਸ ਦੀ ਭਰਤੀ ਦੀ ਖੋਲ੍ਹ ਦਿੱਤੀ ਹੈ ਜਿੱਥੇ ਕਿ ਪੰਜਾਬ ਸਰਕਾਰ ਨੇ ਇਹ ਵੱਡਾ ਐਲਾਨ ਕੀਤਾ ਹੈ
ਕਿ ਜਨਵਰੀ ਤੋਂ ਭਰਤੀਆਂ ਖੋਲੀਆ ਜਾਣਗੀਆਂ ਉਸ ਵਿੱਚ ਪਟਵਾਰੀ ਅਤੇ ਪੁਲਿਸ ਦੀ ਭਰਤੀ ਨੌਜਵਾਨ ਦੇਖ ਸਕਦੇ ਹਨ ਇਸੇ ਤਰ੍ਹਾਂ ਹੀ ਇਹ ਨੌਜਵਾਨਾਂ ਦੇ ਲਈ ਸੁਨਹਿਰਾ ਮੌਕਾ ਆਇਆ ਹੈ ਜਿੱਥੇ ਕਿ ਉਹ ਇਸ ਭਰਤੀ ਨੂੰ ਦੇਖ ਸਕਦੇ ਹਨ ਇਸੇ ਤਰਾਂ ਹੀ ਇਕ ਹੋਰ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜੇ ਹੁਣ ਫਿਰ 2000 ਦੇ ਨੋਟ ਮੋਦੀ ਸਰਕਾਰ ਬੰਦ ਕਰਨ ਜਾ ਰਹੀ ਹੈ ਉਥੇ ਹੀ ਜਿਵੇਂ ਕਿ ਪਹਿਲਾਂ ਹਜਾਰ ਦਾ ਨੋਟ ਅਤੇ ਪੁਰਾਣੇ ਨੋਟਾਂ ਨੂੰ ਬੰਦ ਕਰ ਦਿੱਤਾ ਗਿਆ ਸੀ ਰਹੀ ਮੋਦੀ ਸਰਕਾਰ ਦੇ ਵੱਲੋਂ ਇਹ ਵੱਡਾ ਫੈਸਲਾ ਕੀਤਾ ਗਿਆ ਹੈ ਜਿਥੇ ਕਿ ਹੁਣ 2000 ਦਾ ਨੋਟ ਬੰਦ ਕਰ ਦਿੱਤਾ ਜਾਵੇਗਾ ਇਸੇ ਤਰਾਂ ਹੀ ਇਕ ਹੋਰ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਕਰੋਨਾ ਨੂੰ ਲੈ ਕੇ ਸਰਕਾਰ ਨੇ ਪਹਿਲਾਂ ਹੀ ਹਦਾਇਤਾਂ ਦੇ ਦਿੱਤੀਆਂ ਹਨ ਇਸੇ ਤਰ੍ਹਾਂ ਹੀ ਸਰਕਾਰ ਨੇ ਆਖਿਆ ਹੈ ਕਿ ਸਾਰੇ ਹੀ ਅਪਣੀ ਅਪਣੀ ਸਾਵਧਾਨੀ ਵਰਤਣ ਜਿੱਥੇ ਕਿ ਹੁਣ ਪੰਜਾਬ ਦੇ ਵਿੱਚ ਕਰੋਨਾ
ਦਸਤਕ ਦੇ ਸਕਦਾ ਹੈ ਇਸੇ ਤਰਾ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਸਰਕਾਰ ਨੇ ਲੋਕਾਂ ਨੂੰ ਸੁਰੱਖਿਅਤ ਰਹਿਣ ਲਈ ਆਖਿਆ ਹੈ ਇਸੇ ਤਰ੍ਹਾਂ ਹੀ ਇੱਕ ਹੋਰ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ ਦੇ ਵਿੱਚ ਸਿੱਟ ਨੇ ਸੁਖਬੀਰ ਬਾਦਲ ਤੋਂ ਤਿੰਨ ਘੰਟੇ ਪੁੱਛਗਿਛ ਕੀਤੀ ਇਸੇ ਤਰਾਂ ਹੀ ਉਸ ਦੇ ਕੋਲੋਂ 3 ਘੰਟਿਆਂ ਤਕ ਪੁੱਛਗਿਛ ਕੀਤੀ ਗਈ ਇਸੇ ਤਰਾਂ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਸਿੱਟ ਨੇ ਸੁਖਬੀਰ ਬਾਦਲ ਦੇ ਕੋਲੋਂ ਕੁਝ ਅਹਿਮ ਸਵਾਲ ਪੁੱਛੇ ਇਸ ਤਰਾਂ ਹੀ
ਇਕ ਹੋਰ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਇੱਥੇ ਕੇ ਕੈਨੇਡਾ ਸਰਕਾਰ ਨੇ ਸਟੂਡੈਂਟਾਂ ਦੇ ਲਈ ਇਹ ਵੱਡੀ ਖੁਸ਼ਖਬਰੀ ਖਬਰ ਆਈ ਹੈ ਜਿੱਥੇ ਕਿ ਹੁਣ ਸਟੂਡੈਂਟ ਨੂੰ ਵਧੇਰੇ ਤੋਂ ਵਧੇਰੇ ਵਰਕ ਪਰਮਿਟ ਦਿੱਤੇ ਜਾਣਗੇ ਇਸ ਤਰ੍ਹਾਂ ਹੀ ਸਟੂਡੈਂਟ ਦੇ ਚਿਹਰੇ ਤੇ ਖੁਸ਼ੀ ਵੀ ਦੇਖਣ ਨੂੰ ਮਿਲੀ ਹੈ ਜਿਥੇ ਕੇ ਹੁਣ ਸਰਕਾਰ ਖੁੱਲ੍ਹੇ ਵੀਜੇ ਦੇ ਰਹੀ ਹੈ ਕਿਉਂਕਿ ਕੈਨੇਡਾ ਦੇ ਵਿੱਚ ਕਾਮਿਆ ਦੀ ਕਾਫੀ ਘਾਟ ਹੈ ਜਿਸ ਨੂੰ ਦੇਖਦੇ ਹੋਏ ਕੈਨੇਡਾ ਸਰਕਾਰ ਨੇ ਵੱਧ ਤੋਂ ਵੱਧ ਵੀਜੇ ਖੋਲ ਦਿੱਤੇ ਹਨ ਇਸੇ ਤਰ੍ਹਾਂ ਹੀ ਅਸੀਂ ਤਾਜ਼ਾ ਖ਼ਬਰਾਂ ਲੈ ਕੇ ਤੁਹਾਡੇ ਅੱਗੇ ਹਾਜ਼ਰ ਹੋਏ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ
ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !