ਪੁਲਿਸ ਨੇ ਪਰਿਵਾਰ ਨੂੰ 11 ਘੰਟੇ ਮਗਰੋਂ ਦਿੱਤੀ ਖਬਰ, ਪੁਲਿਸ ਮੁਲਾਜ਼ਮ ਦੀ ਗੱਡੀ ਨਾਲ ਪੰਜਾਬੀ ਮੁੰਡੇ ਦੀ ਮੌ ਤ, ਸਬੂਤ ਮਿਟਾਉਣ ਦੀ….

Viral Update

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੀ ਹਾਂ ਕਿ ਨੌਜਵਾਨ ਜੋ ਕਿ ਆਪਣੇ ਘਰ ਦੇ ਵਿਚੋਂ ਸਮਾਨ ਲੈਣ ਵਾਸਤੇ ਨਿਕਲਦਾ ਹੈ ਜਿੰਨੇ ਵੀ ਉਹ ਦੁਕਾਨ ਦੇ ਵਿੱਚ ਜਾ ਰਿਹਾ ਸੀ ਤਾਂ ਇਸੇ ਦੌਰਾਨ ਇਕ ਪੁਲਿਸ ਮੁਲਾਜ਼ਮ ਦੀ ਗੱਡੀ ਆਉਦੀ ਹੈ ਅਤੇ ਉਸਨੂੰ ਪਿੱਛੋਂ ਟੱਕਰ ਮਾਰ ਦਿੱਤੀ ਜਾਂਦੀ ਹੈ ਟੱਕਰ ਮਾਰਨ ਤੋਂ ਬਾਅਦ ਉਸ ਨੌਜਵਾਨ ਦੀ ਮੌਤ ਹੋ ਜਾਂਦੀ ਹੈ ਪਰਿਵਾਰਿਕ ਮੈਂਬਰਾਂ ਨੂੰ ਪੁਲਿਸ ਕਰਮਚਾਰੀਆਂ ਦੇ ਵੱਲੋਂ 11 ਘੰਟਿਆਂ ਬਾਅਦ ਦੱਸਿਆ ਜਾਂਦਾ ਹੈ ਕਿ ਉਨ੍ਹਾਂ ਦੇ ਪੁੱਤ ਦੀ ਮੌ ਤ ਹੋ ਗਈ ਹੈ ਪਰਿਵਾਰਿਕ ਮੈਂਬਰਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ

ਉਹ ਤੇਰੀ ਮਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਰਿਹਾ ਹੈ ਵੱਲੋਂ ਕਿਹਾ ਗਿਆ ਕਿ ਪੁੱਤ ਮੇਰਾ ਪਹਿਲਾਂ ਹੀ ਇਰਾਦੇ ਵਲੋ ਜੇਲ੍ਹ ਵਿਚ ਸੁੱਟਿਆ ਹੋਇਆ ਅਤੇ ਦੂਜ਼ਾ ਪੁੱਤ ਮੇਰਾ ਇਨ੍ਹਾਂ ਦੇ ਵੱਲੋਂ ਮਾਰ ਦਿੱਤਾ ਗਿਆ ਅਤੇ ਸਾਨੂੰ ਇਸ ਦੀ ਜਾਣਕਾਰੀ ਇਨ੍ਹਾਂ ਦੇ ਵੱਲੋਂ 11 ਘੰਟਿਆਂ ਬਾਅਦ ਦਿੱਤੀ ਜਾਂਦੀ ਹੈ ਜਦਕਿ ਇਨ੍ਹਾਂ ਨੂੰ ਸਾਰੀਆਂ ਗੱਲਾਂ ਦੇ ਬਾਰੇ ਪਤਾ ਸੀ ਕਿ ਮੇਰੇ ਪੁੱਤ ਦੇ ਨਾਲ ਕੀ ਹੋਇਆ ਪਰ ਇਸ ਦੇ ਬਾਵਜੂਦ ਵੀ ਇਨ੍ਹਾਂ ਦੇ ਵੱਲੋਂ 11 ਘੰਟੇ ਬਾਅਦ ਮੈਂ ਇਸ ਦੀ ਜਾਣਕਾਰੀ ਦਿੱਤੀ ਜਾਂਦੀ ਹੈ ਮਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਰਿਹਾ ਹੈ ਉਸ ਵੱਲੋਂ ਕਿਹਾ ਜਾ ਰਿਹਾ ਹੈ ਕਿ ਮੇਰਾ ਇੱਕ ਸਹਾਰਾ ਰਹਿ ਗਿਆ ਸੀ ਉਹ ਵੀਰਾ ਨੇ ਮੈਥੋਂ ਖੋਹ ਲਿਆ

ਇਸਦੇ ਨਾਲ ਹੀ ਪਰਿਵਾਰਿਕ ਮੈਂਬਰਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਕਾਨੂੰਨ ਸਾਰਿਆਂ ਲਈ ਸਾਂਝਾ ਹੁੰਦਾ ਹੈ ਇਸ ਲਈ ਕਾਰਵਾਈ ਹੋਣੀ ਚਾਹੀਦੀ ਹੈ ਅਸੀਂ ਗ਼ਰੀਬ ਹਾਂ ਇਸ ਲਈ ਸਾਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਸਾਡੀ ਸੁਣਵਾਈ ਨਹੀਂ ਹੋ ਰਹੀ ਹੈ ਤੁਸੀਂ ਖੁਦ ਸੋਚ ਕੇ ਦੇਖੋ ਕਿ ਤਕਰੀਬਨ ਗਿਆਰਾਂ ਘੰਟੇ ਤੱਕ ਸਾਨੂੰ ਕਿਸੇ ਤਰਾਂ ਦੀ ਕੋਈ ਗੱਲ ਨਹੀਂ ਕੀਤੀ ਜਾਂਦੀ ਹੈ 11 ਘੰਟਿਆਂ ਬਾਅਦ ਸਾਨੂੰ ਜਾਣਕਾਰੀ ਮਿਲਦੀ ਹੈ ਕਿ ਸਾਡਾ ਪਤਾ ਹੁਣ ਇਸ ਦੁਨੀਆਂ ਦੇ ਵਿਚ ਨਹੀਂ ਰਿਹਾ ਹੈ ਮਾਂ ਵੱਲੋਂ ਕਿਹਾ ਗਿਆ ਕਿ ਸਾਨੂੰ ਇਨਸਾਨ ਬਨਣਾ ਚਾਹੀਦਾ ਹੈ ਜੋ ਕਿ ਸਾਨੂੰ ਨਹੀਂ ਦਿੱਤਾ ਜਾ ਰਿਹਾ ਹੈ ਸਾਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *