ਦੋ ਕੁੜੀਆਂ ਦੀ ਜ਼ਿੰਦਗੀ ਬਰਬਾਦ ਕਰਕੇ ਕਰਵਾਉਣ ਚਲਿਆ ਘਰ ਵਾਲਾ ਤੀਜਾ ਵਿਆਹ, ਵੀਡੀਓ ਦੇਖ ਤੁਸੀਂ ਵੀ ਹੋ ਜਾਓਗੇ ਹੈਰਾਨ

Viral Update

ਮਿਲੀ ਜਾਣਕਾਰੀ ਦੇ ਮੁਤਾਬਿਕ ਦੱਸਣਾ ਚਾਹੁੰਦੇ ਹਾਂ ਕਿ ਕੁੜੀ ਦੇ ਵੱਲੋਂ ਚੰਗਾ ਪਰਿਵਾਰ ਵੇਖਿਆ ਗਿਆ ਅਤੇ ਵਿਆਹ ਦੇ ਵਿੱਚ ਦਾਦੀ ਦੇ ਵੱਲੋਂ ਸਾਰਾ ਖਰਚਾ ਕੀਤਾ ਗਿਆ ਜੋ ਕਿ ਬੀਤੇ ਕੁੱਝ ਸਮੇਂ ਵਿਚ ਸਕੂਲੀ ਦੇ ਮਾਤਾ ਪਿਤਾ ਦੀ ਗੈਰ-ਹਾਜ਼ਰੀ ਵਿੱਚ ਜਾਨ ਚਲੀ ਗਈ ਸੀ ਤੇ ਹੁਣ ਉਹ ਇਸ ਦੁਨੀਆਂ ਦੇ ਵਿਚ ਨਹੀਂ ਹਨ ਦਾਦੀ ਨੇ ਜਦੋਂ ਰਿਸ਼ਤਾ ਦੇਖ ਕੇ ਇਸ ਕੁੜੀ ਨੂੰ ਕਿਸੇ ਮੁੰਡੇ ਦੇ ਲੜ ਲਗਾ ਦਿੱਤਾ ਗਿਆ ਚੰਗੇ ਦੇ ਘਰ ਦੇਖ ਕੇ ਤੇ ਇਸ ਦੇ ਨਾਲ ਹੀ ਮੁੰਡੇ ਦੇ ਬੋਲ ਕਿਸੇ ਦੂਜੀ ਕੁੜੀ ਨੂੰ ਵਿਆਹ ਕੇ ਉਸਦੀ ਹਿੱਕ ਦੇ ਉਤੇ ਬਿਠਾ ਦਿੱਤਾ ਗਿਆ ਵਿਆਹ ਤੋਂ ਕੁਝ ਸਮੇਂ ਬਾਅਦ ਹੀ ਉਹ ਕਿਸੇ ਹੋਰ ਕੁੜੀ ਨੂੰ ਘਰ ਲੈ ਆਉਂਦਾ ਹੈ

ਅਤੇ ਹੁਣ ਉਹ ਕੁੜੀ ਉਸ ਘਰ ਦੇ ਬਾਹਰ ਬੈਠ ਕੇ ਆਪਣੇ ਇਨਸਾਫ਼ ਦੀ ਮੰਗ ਕਰ ਰਹੀ ਹੈ ਪਤਨੀ ਦੇ ਵਲੋ ਪਤੀ ਦੇ ਉੱਤੇ ਇਹ ਦੋਸ਼ ਲਗਾਏ ਗਏ ਕਿ ਕਿਸ ਤਰੀਕੇ ਦੇ ਨਾਲ ਪਹਿਲਾਂ ਉਸ ਨੇ ਉਸਦੇ ਨਾਲ ਵਿਆਹ ਕਰਵਾਇਆ ਅਤੇ ਉਸ ਤੋਂ ਬਾਅਦ ਕਿਸੇ ਹੋਰ ਕੁੜੀ ਦੇ ਨਾਲ ਵਿਆਹ ਕਰਵਾ ਲਿਆ ਜਾਂਦਾ ਹੈ ਜਿਸ ਤੋਂ ਬਾਅਦ ਉਸ ਔਰਤ ਦੇ ਵੱਲੋਂ ਉਸ ਬੰਦੇ ਦੇ ਖਿਲਾਫ਼ ਕੇਸ ਪਾਇਆ ਹੋਇਆ ਹੈ ਜਦ ਸਾਰਾ ਕੁਝ ਹੋਣ ਤੋਂ ਬਾਅਦ ਤਲਾਕ ਹੋ ਗਿਆ ਅਤੇ ਜਦੋਂ ਉਸ ਨੇ ਜੋ ਕੁੜੀ ਨੂੰ ਖਰਚਾ ਦੇਣਾ ਹੈ ਉਸ ਨੂੰ ਦੇਣ ਦੇ ਲਈ ਤਿਆਰ ਨਹੀਂ ਹੈ ਜਿਸ ਵਜਾਹ ਕਰਕੇ ਕੁੜੀ ਉਸ ਦੇ ਘਰ ਦੇ ਬਾਹਰ ਆ ਕੇ ਬੈਠ ਗਈਆਂ ਤੇ ਧਰਨਾ ਲਗਾਇਆ

ਅਤੇ ਇਸ ਦੇ ਨਾਲ ਹੀ ਉਸ ਦੇ ਵੱਲੋਂ ਤੀਜਾ ਵਿਆਹ ਕਰਵਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਤੀਜੀ ਕੁੜੀ ਦੀ ਵੀ ਜ਼ਿੰਦਗੀ ਬਰਬਾਦ ਕਰਨ ਵਿਚ ਲੱਗਿਆ ਹੋਇਆ ਹੈ ਇਸ ਨੇ ਪਹਿਲਾਂ ਦੋ ਕੁੜੀਆਂ ਦੀ ਜ਼ਿੰਦਗੀ ਬਰਬਾਦ ਕਰ ਦਿੱਤੀ ਤੇ ਹੁਣ ਤੀਜੀ ਕੁੜੀ ਦੀ ਜਿੰਦਗੀ ਬਰਬਾਦ ਕਰਨ ਦੇ ਵਿਚ ਉਲਝਿਆ ਹੋਇਆ ਹੈ ਇਸਦੇ ਬਾਰੇ ਸਰਕਾਰ ਨੂੰ ਦੇਖਣਾ ਚਾਹੀਦਾ ਹੈ ਕਿ ਕਿਸ ਤਰੀਕੇ ਦੇ ਨਾਲ ਹੀ ਕੁੜੀਆਂ ਦੀ ਜ਼ਿੰਦਗੀ ਬਰਬਾਦ ਕਰ ਰਿਹਾ ਹੈ ਇਸ ਦੇ ਉੱਤੇ ਬਣਦੀ ਕਾਰਵਾਈ ਹੋਣੀ ਚਾਹੀਦੀ ਹੈ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਕਿ ਇਸ ਨੂੰ ਇਸ ਗੱਲ ਬਾਰੇ ਪਤਾ ਲੱਗ ਸਕੇ ਕਿ ਇਸ ਦੇ ਵੱਲੋਂ ਕਿਹੋ ਜਿਹੇ ਕੰਮ ਕੀਤੇ ਜਾ ਰਹੇ ਹਨ ਇਹ ਨੂੰ ਸ਼ਰਮ ਆਉਣੀ ਚਾਹੀਦੀ ਹੈ ਕਿਸੇ ਵੱਲੋਂ ਇਕ ਹੋਰ ਕੁੜੀ ਦੀ ਜ਼ਿੰਦਗੀ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *