ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਬਹੁਤ ਜ਼ਿਆਦਾ ਦੁੱਖ ਭਰੀ ਖਬਰ ਅੱਜ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ ਦੋ ਸਕੇ ਭਰਾਵਾਂ ਦਾ ਇੱਕੋ ਦਿਨ ਦੇ ਵਿੱਚ ਅੰਤਿਮ ਸੰਸਕਾਰ ਕੀਤਾ ਗਿਆ ਦੱਸ ਦੇਣਾ ਚਾਹੁੰਦੇ ਹਾਂ ਕਿ ਇਨ੍ਹਾਂ ਦੋਹਾਂ ਭਰਾਵਾਂ ਦਾ ਕਿਸੇ ਦੇ ਵੱਲੋਂ ਕਤਲ ਕਰ ਦਿੱਤਾ ਗਿਆ ਅਤੇ ਇਕੋ ਘਰ ਦੇ ਵਿਚੋਂ ਦੋ ਲਾਸ਼ਾਂ ਉੱਠ ਰਹੀਆਂ ਹਨ ਅਤੇ ਕੋਈ ਸਿਰੇ ਦੇ ਵੇਖੋ ਦੋਨਾਂ ਦਾ ਅੰਤਿਮ ਸੰਸਕਾਰ ਕੀਤਾ ਜਾਂਦਾ ਹੈ ਇਹ ਖਬਰ ਹੁਸ਼ਿਆਰਪੁਰ ਤੋਂ ਸਾਹਮਣੇ ਆ ਰਹੀ ਹੈ ਇਹ ਦੋਨੋਂ ਭਰਾ ਹਾਇਡਰਾ ਮਸ਼ੀਨ ਦਾ ਕੰਮ ਕਰਦੇ ਸੀ ਰਾਤ ਨੂੰ ਕਿਸੇ ਦੇ ਬੋਲੇ ਡਿੱਗੀ ਕਾਰ ਦੇ ਬਹਾਨੇ ਇਹਨਾਂ ਦੋਨਾਂ ਭਰਾਵਾਂ ਨੂੰ ਬੁਲਾਇਆ ਜਾਂਦਾ ਹੈ
ਅਤੇ ਬਾਅਦ ਵਿਚ ਇਨ੍ਹਾਂ ਦਾ ਬੜਾ ਹੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਜਾਂਦਾ ਹੈ ਇਨ੍ਹਾਂ ਦੀਆਂ ਲਾਸ਼ਾਂ ਨੂੰ ਵੇਖ ਕੇ ਵੱਡੇ ਵੱਡੇ ਪੁਲਿਸ ਅਧਿਕਾਰੀ ਵੀ ਕੰਬ ਉੱਠੇ ਕਿਉਕਿ ਦੋਨਾਂ ਭਰਾਵਾਂ ਦੇ ਸਿਰ ਗਰਦਨ ਤੋਂ ਅਲੱਗ ਕਰ ਦਿੱਤੇ ਸੀ ਇਸ ਭਿਆਨਕ ਘਟਨਾ ਨੂੰ ਦੇਖ ਕੇ ਪੂਰੇ ਪਿੰਡ ਵਾਸੀਆਂ ਦਾ ਰੋ-ਰੋ ਕੇ ਬੁਰਾ ਹੋ ਚੁੱਕਿਆ ਹੈ ਪਰਿਵਾਰਿਕ ਮੈਂਬਰਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਸਾਡਾ ਤਾਂ ਸਭ ਕੁਝ ਹੀ ਤਬਾਹ ਹੋ ਗਿਆ ਹੈ ਉਨ੍ਹਾਂ ਵੱਲੋਂ ਇਹ ਵੀ ਕਿਹਾ ਗਿਆ ਕਿ ਸਾਡੀ ਕਿਸੇ ਦੇ ਨਾਲ ਕੋਈ ਵੀ ਦੁਸ਼ਮਣੀ ਨਹੀ ਸੀ ਉਨ੍ਹਾਂ ਵੱਲੋਂ ਪੰਜਾਬ ਅਤੇ ਹਰਿਆਣਾ ਸਰਕਾਰ ਦੇ ਕੋਲ ਇਹ ਮੰਗ ਕੀਤੀ ਹੈ
ਕਿ ਉਨ੍ਹਾਂ ਦੇ ਪੁੱਤਰਾਂ ਦੇ ਕਾਤਲਾਂ ਨੂੰ ਜਲਦੀ ਤੋਂ ਜਲਦੀ ਫੜਿਆ ਜਾਵੇ ਕਿਉਂਕਿ ਉਸਦੇ ਪੁੱਤ ਬਹੁਤ ਜ਼ਿਆਦਾ ਸਾਊ ਸੀ ਬੜੇ ਮਿਹਨਤੀ ਸੀ ਉਨ੍ਹਾਂ ਦੇ ਵੱਲੋਂ ਉਸ ਨੂੰ ਕਿਉਂ ਮਾਰਿਆ ਗਿਆ ਸਾਨੂੰ ਵੀ ਪਤਾ ਨਹੀਂ ਲੱਗ ਰਿਹਾ ਹੈ ਅਤੇ ਏਨੇ ਬੇਰਹਿਮ ਤਰੀਕੇ ਦੇ ਨਾਲ ਮੌ ਤ ਦਿੱਤੀ ਗਈ ਹੈ ਜਿਸ ਨੂੰ ਦੇਖ ਕੇ ਤੁਹਾਡੇ ਵੀ ਹੋਸ਼ ਉੱਡ ਜਾਣਗੇ ਪਿਤਾ ਦਾ ਰੋ-ਰੋ ਕੇ ਬੁਰਾ ਹਾਲ ਹੋ ਚੁੱਕਿਆ ਹੈ ਉਨ੍ਹਾਂ ਕਿਹਾ ਕਿ ਸਾਡੇ ਘਰ ਦੇ ਵਿਚ ਉਦੋਂ ਤੋਂ ਹੁਣ ਇਸ ਦੁਨੀਆਂ ਦੇ ਵਿਚ ਚਲੇ ਗਏ ਹਨ ਅਤੇ ਇਸ ਦਾ ਸਾਨੂੰ ਬਹੁਤ ਕੀ ਜ਼ਿਆਦਾ ਦੁੱਖ ਹੈ ਸਰਕਾਰ ਸਾਨੂੰ ਇਨਸਾਫ ਦੇਵੇ
ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ